ਚੰਡੀਗੜ੍ਹ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖ਼ਿਰਕਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਹੀ ਦਿੱਤਾ। ਉਨ੍ਹਾਂ 7 ਪੇਜਾਂ ਦਾ ਅਸਤੀਫ਼ਾ ਸੋਨੀਆ ਗਾਂਧੀ ਨੂੰ ਭੇਜਿਆ ਹੈ।
ਕੈਪਟਨ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾਉਣਗੇ। ਉਨ੍ਹਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵੀ ਛੱਡਣ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਉਹ ਆਪਣੀ ਨਵੀਂ ਪਾਰਟੀ ਬਣਾਉਣਗੇ।
![](https://punjabibulletin.in/wp-content/uploads/2021/11/Captain-Resign.jpg)
![](https://punjabibulletin.in/wp-content/uploads/2021/11/Captain-Resign2.jpg)
![](https://punjabibulletin.in/wp-content/uploads/2021/11/Captain-Resign3.jpg)
![](https://punjabibulletin.in/wp-content/uploads/2021/11/Captain-Resign4.jpg)
![](https://punjabibulletin.in/wp-content/uploads/2021/11/Captain-Resign5.jpg)
![](https://punjabibulletin.in/wp-content/uploads/2021/11/Captain-Resign6.jpg)
![](https://punjabibulletin.in/wp-content/uploads/2021/11/Captain-Resign7.jpg)
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
![](https://punjabibulletin.in/wp-content/uploads/2021/07/BagAdd370.jpg)