&NewLine;<p class&equals;"wp-block-paragraph"><strong>ਚੰਡੀਗੜ<&sol;strong> &vert; ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਪੜ੍ਹਾਈ ਦੀ ਸਹੂਲਤ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਸੋਮਵਾਰ ਨੂੰ &OpenCurlyQuote;ਪੰਜਾਬ ਸਮਾਰਟ ਕੰਟੈਕਟ ਸਕੀਮ’ ਤਹਿਤ ਸੈਸ਼ਨ 2021-22 ਲਈ ਬਾਰਵੀਂ ਕਲਾਸ ਦੇ 2&period;15 ਲੱਖ ਵਿਦਿਆਰਥੀਆਂ ਨੂੰ ਮੋਬਾਈਲ ਫੋਨਾਂ ਦੀ ਵੰਡ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੋਮਵਾਰ ਸ਼ਾਮ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2021-22 ਲਈ ਇਸ ਸਕੀਮ ਵਾਸਤੇ ਸਕੂਲ ਸਿੱਖਿਆ ਵਿਭਾਗ ਨੂੰ 100 ਕਰੋੜ ਰੁਪਏ ਦਾ ਬਜਟ ਅਲਾਟ ਕਰ ਦਿੱਤਾ। ਪਿਛਲੇ ਸਾਲ ਸਰਕਾਰੀ ਸਕੂਲਾਂ ਦੇ ਬਾਰਵੀਂ ਕਲਾਸ ਦੇ ਰੈਗੂਲਰ 1&comma;75&comma;443 ਵਿਦਿਆਰਥੀਆਂ &lpar;ਮੁੰਡੇ ਤੇ ਕੁੜੀਆਂ&rpar; ਨੂੰ ਪਹਿਲਾਂ ਹੀ ਮੋਬਾਈਲ ਫੋਨ ਦਿੱਤੇ ਜਾ ਚੁੱਕੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੇ ਮਾੜੇ ਹਾਲਾਤ ਦੌਰਾਨ ਵੰਡੇ ਗਏ ਸਮਾਰਟ ਫੋਨਾਂ ਰਾਹੀਂ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਹਾਸਲ ਕਰਨ ਵਿੱਚ ਹੋਏ ਫਾਇਦੇ ਨੂੰ ਦੇਖਦਿਆਂ ਅਕਾਦਮਿਕ ਸਾਲ 2021-22 ਲਈ ਬਾਰਵੀਂ ਕਲਾਸ ਵਿੱਚ ਦਾਖਲ ਹੋਏ ਵਿਦਿਆਰਥੀਆਂ ਤੱਕ ਇਸ ਸਕੀਮ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;