ਕੈਪਟਨ ਦੀ ਪੁਲਸ ਮੁਲਾਜ਼ਮਾਂ ਨਾਲ ਫੌਨ ਤੇ ਸਿੱਧੀ ਗੱਲ – ਵੇਖੋ ਵੀਡੀਓ

    0
    576

    ਜਲੰਧਰ. ਕੋਰੋਨਾ ਸੰਕਟ ਨੂੰ ਲੈ ਕੇ ਪੰਜਾਬ ਵਿੱਚ ਕਰਫਿਊ ਲੱਗਾ ਹੋਇਆ ਹੈ। ਇਸਦੇ ਮਰੀਜਾਂ ਦੀ ਗਿਣਤੀ ਵੀ ਪੰਜਾਬ ਵਿੱਚ ਵੱਧ ਰਹੀ ਹੈ। ਇਸਦੇ ਬਾਵਜੂਦ ਪੁਲਿਸ ਮੁਲਾਜ਼ਮ ਤੇ ਸੇਹਤ ਮਹਕਮੇ ਦੇ ਲੌਕ ਫੀਲਡ ਵਿੱਚ ਲੋਕਾਂ ਦੀ ਸੇਵਾ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਪੁਲਿਸ ਦੇ ਮੁਲਾਜ਼ਮਾ ਤੇ ਹੈਲਥ ਵਰਕਰਾਂ ਨਾਲ ਫੌਨ ਤੇ ਗੱਲ ਕੀਤੀ ਅਤੇ ਉਹਨਾਂ ਨੂੰ ਹੌਂਸਲਾ ਦਿੱਤਾ। ਉਹਨਾਂ ਨੇ ਕਿਹਾ ਕਿ ਮੈਂ ਇਹਨਾਂ ਦੀ ਮੇਹਨਤ ਤੇ ਲਗਨ ਨੂੰ ਸਲਾਮ ਕਰਦਾ ਹਾਂ। ਉਹਨਾਂ ਕਿਹਾ ਕਿ ਚੌਕੰਨੇ ਰਹਿਣ ਦੀ ਹਿਦਾਇਤ ਦਿੱਤੀ ਤੇ ਲੌਕਾਂ ਨੂੰ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ।

    ਸੁਣੋ ਕੈਪਟਨ ਨੇ ਕੀ ਕਿਹਾ ਫੌਨ ‘ਤੇ

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ https://bit.ly/2xievcG ‘ਤੇ ਕਲਿੱਕ ਕਰੋ।