ਪੰਜਾਬ ‘ਚ ਹੁਣ ਤੱਕ 12 ਮੌਤਾਂ, 7 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, ਸ਼ਕੀ ਮਰੀਜਾਂ ਦੀ ਗਿਣਤੀ ਵੱਧ ਕੇ ਹੋਈ 3909 : ਵੇਖੋ ਜ਼ਿਲ੍ਹਾ ਵਾਰ ਰਿਪੋਰਟ

    0
    2180

    ਜਲੰਧਰ. ਕੋਰੋਨਾ ਵਾਇਰਸ ਦੇ ਮਾਮਲੇ ਪੰਜਾਬ ਵਿੱਚ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਐਸਏਐਸ ਨਗਰ ਦੇ 1 ਕੋਰੋਨਾ ਪਾਜ਼ੀਟਿਵ ਮਰੀਜ ਦੀ ਮੌਤਾ ਹੋ ਗਈ। ਇਸ ਤੋਂ ਇਲਾਵਾ ਸੂਬੇ ਵਿੱਚ 7 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਹੁਣ ਤੱਕ ਰਾਜ ਵਿੱਚ ਕੁੱਲ 158 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਸ਼ਕੀ ਮਾਮਲਿਆਂ ਦੀ ਗਿਣਤੀ ਵੀ ਵੱਧ ਕੇ 3909 ਹੋ ਗਈ ਹੈ। 502 ਮਰੀਜਾਂ ਦੀ ਰਿਪੋਰਟ ਆਉਣੀ ਬਾਕੀ ਹੈ ਅਤੇ ਐਕਟਿਵ ਕੇਸ 126 ਹਨ। ਦੋ ਮਰੀਜਾਂ ਦੀ ਹਾਲਤ ਨਾਜ਼ੁਕ ਹੈ।

    ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ (ਕੋਵਿਡ-19)

    11-04-2020 ਨਮੂਨਿਆਂ ਅਤੇ ਕੇਸਾਂ ਦਾ ਵੇਰਵਾ

    1.ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ3909
    2.ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ3909
    3.ਹੁਣ ਤੱਕ ਪਾਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ158
    4.ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ3249
    5.ਰਿਪੋਰਟ ਦੀ ਉਡੀਕ ਹੈ502
    6.ਠੀਕ ਹੋਏ ਮਰੀਜ਼ਾਂ ਦੀ ਗਿਣਤੀ20
    7.ਐਕਟਿਵ ਕੇਸ126
    8.ਗੰਭੀਰ ਮਰੀਜ਼ਾਂ ਦੀ ਗਿਣਤੀ02
    9.ਮਰੀਜ਼ ਜਿਹਨਾਂ ਦੀ ਸਥਿਤੀ ਗੰਭੀਰ ਹੈ ਅਤੇ ਵੈਟੀਲੇਟਰ ‘ਤੇ ਹਨ00 
     ਮ੍ਰਿਤਕਾਂ ਦੀ ਕੁੱਲ ਗਿਣਤੀ12

    ਅੱਜ ਇਨ੍ਹਾਂ ਜਿਲ੍ਹੇਆਂ ਵਿਚੋਂ ਸਾਹਮਣੇ ਆਏ ਪਾਜ਼ੀਟਿਵ ਮਾਮਲੇ

    ਜ਼ਿਲ੍ਹਾਮਾਮਲਿਆਂ ਦੀ ਗਿਣਤੀਟਿੱਪਣੀ
    ਐਸ.ਏ.ਐਸ.ਨਗਰ02 ਪਾਜ਼ੀਟਿਵ ਕੇਸ ਦੇ ਸੰਪਰਕ
    ਪਠਾਨਕੋਟ01
    ਜਲੰਧਰ03
    ਪਟਿਆਲਾ01 
    • ਐਸ.ਏ.ਐਸ.ਨਗਰ ਦੇ ਇੱਕ ਮਰੀਜ਼ ਦੀ ਮੌਤ ਹੋ ਚੁੱਕੀ ਹੈ।

    ਪੁਸ਼ਟੀ ਹੋਏ ਕੇਸਾਂ ਦੀ ਗਿਣਤੀ

    ਲੜੀ ਨੰ: ਜ਼ਿਲ੍ਹਾਪੁਸ਼ਟੀ ਹੋਏਕੇਸਾਂ ਦੀਗਿਣਤੀਠੀਕ ਹੋਏ ਮਰੀਜ਼ਾਂ ਦੀ  ਗਿਣਤੀਮੌਤਾਂ ਦੀ ਗਿਣਤੀ
    1.ਐਸ.ਏ.ਐਸ. ਨਗਰ5052
    2.ਐਸ.ਬੀ.ਐਸ. ਨਗਰ19101
    3.ਪਠਾਨਕੋਟ1601
    4.ਜਲੰਧਰ1531
    5.ਮਾਨਸਾ1100
    6.ਅੰਮ੍ਰਿਤਸਰ1102
    7.ਲੁਧਿਆਣਾ1012
    8.ਹੁਸ਼ਿਆਰਪੁਰ0711
    9.ਮੋਗਾ0400
    10.ਰੋਪੜ0301
    11.ਸੰਗਰੂਰ0200
    12.ਫ਼ਤਹਿਗੜ੍ਹ ਸਾਹਿਬ0200
    13.ਫ਼ਰੀਦਕੋਟ0200
    14.ਬਰਨਾਲਾ0201
    15.ਪਟਿਆਲਾ0200
    16.ਕਪੂਰਥਲਾ0100
    17.ਮੁਕਤਸਰ0100
     ਕੁੱਲ1582012

    ਪੰਜਾਬ ਦਾ ਹਰ ਵੱਡਾ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ : ਹੁਣ ਵੱਡੀਆਂ ਖਬਰਾਂ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਆਪਣਾ ਨਾਂ, ਉਮਰ ਅਤੇ ਪੂਰਾ ਅਡਰੈੱਸ ਲਿਖ ਕੇ ਸਾਨੂੰ ਵਟਸਐਪ ਮੈਸੇਜ ਭੇਜੋ। ਤੁਹਾਡੇ ਮੋਬਾਇਲ ‘ਤੇ ਆਵੇਗੀ ਪਲ-ਪਲ ਦੀ ਅਪਡੇਟ ਖਬਰ।