ਕੈਪਟਨ ਦੇ ਹੁਕਮ – 30 ਜੂਨ ਤੱਕ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ

    0
    2160

    ਜਲੰਧਰ. ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀਡੀਓ ਕਾਨਫਰੰਸ ਦੌਰਾਨ ਅੱਜ ਪੰਜਾਬ ਦੇ ਹਾਲਾਤਾਂ ਤੇ ਗੱਲਬਾਤ ਕੀਤੀ। ਸੀਐਮ ਨੇ ਪੀਐਮ ਮੋਦੀ ਨੂੰ ਦੱਸਿਆ ਕਿ ਰਾਜ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ 1 ਮਈ ਤੱਕ ਕਰਫਿਉ / ਲਾਕਡਾਊਨ ਦਾ ਫੈਸਲਾ ਲੈ ਲਿਆ ਹੈ। ਇਸ ਤੋਂ ਇਲਾਵਾ ਹੁਣ ਸਾਰੇ ਵਿਦਿਅਕ ਅਦਾਰਿਆਂ ਨੂੰ ਵੀ 30 ਜੂਨ ਤੱਕ ਬੰਦ ਕਰਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਰਾਜ ਬੋਰਡ ਦੀਆਂ ਪ੍ਰੀਖਿਆਵਾਂ ਵੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।