&NewLine;<p class&equals;"wp-block-paragraph"><strong>ਜਲੰਧਰ <&sol;strong>&vert; ਸੀਐਮ ਕੈਪਟਨ ਅਮਰਿੰਦਰ ਸਿੰਘ ਦਾ ਬੇਟਾ ਰਣਇੰਦਰ ਸਿੰਘ ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਵੇਗਾ। ਉਨ੍ਹਾਂ ਦੇ ਵਕੀਲ ਨੇ ਕਿਹਾ ਹੈ ਕਿ ਰਾਜ ਸਭਾ ਦੀ ਸਥਾਈ ਕਮੇਟੀ ਦਾ ਮੈਂਬਰ ਹੋਣ ਕਾਰਨ ਰਣਇੰਦਰ ਅੱਜ ਨਹੀਂ ਆ ਸਕਦੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਈਡੀ ਨੇ ਰਣਇੰਦਰ ਨੂੰ&nbsp&semi;27&nbsp&semi;ਅਕਤੂਬਰ ਨੂੰ ਫੇਮਾ ਮਾਮਲੇ ਵਿੱਚ ਜਲੰਧਰ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਨੋਟਿਸ ਭੇਜਿਆ ਸੀ।<br><br>ਦੱਸ ਦਈਏ ਕਿ ਈਡੀ ਸਵਿਟਜ਼ਰਲੈਂਡ ਨੂੰ ਫੰਡਾਂ ਦੇ ਟ੍ਰਾਂਸਫਰ&comma;&nbsp&semi;ਜਕਰਾਂਦਾ ਟਰੱਸਟ ਦੇ ਗਠਨ ਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਵਿੱਚ ਸੰਸਥਾਵਾਂ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ&nbsp&semi;21&nbsp&semi;ਜੁਲਾਈ&comma; 2016&nbsp&semi;ਨੂੰ ਰਣਇੰਦਰ ਇਨਫੋਰਸਮੈਂਟ ਸਾਹਮਣੇ ਪੇਸ਼ ਹੋਇਆ ਸੀ।<br><br>ਇਸ ਦੇ ਨਾਲ ਹੀ ਦੱਸ ਦਈਏ ਕਿ ਕਾਂਗਰਸ ਲੀਡਰਾਂ ਦਾ ਮੰਨਣਾ ਹੈ ਕਿ ਕੈਪਟਨ ਅਮਰਿੰਦਰ ਦੇ ਪੁੱਤਰ ਖ਼ਿਲਾਫ਼ ਕਾਰਵਾਈ ਉਨ੍ਹਾਂ ਦਾ ਲਈ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਪ੍ਰਤੀ ਸਖ਼ਤ ਰੁਖ ਅਖ਼ਤਿਆਰ ਕਰਨ ਦਾ ਨਤੀਜਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;