&NewLine;<p class&equals;"wp-block-paragraph"><strong>ਬਠਿੰਡਾ &vert;<&sol;strong> ਇਥੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਮੌੜ-ਰਾਮਪੁਰਾ ਰੋਡ ’ਤੇ ਵਾਪਰੇ ਹਾਦਸੇ ਵਿਚ ਕਾਰ ਚਾਲਕ ਸਮੇਤ 3 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ&comma; ਜਦੋਂਕਿ ਕਾਰ ਵਿਚ ਸਵਾਰ 1 ਔਰਤ ਗੰਭੀਰ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਗੁਰਤੇਜ ਸਿੰਘ ਮਾਨ ਉਰਫ਼ ਤੇਜੀ &lpar;46&rpar; ਪੁੱਤਰ ਪਟੇਲ ਸਿੰਘ ਅਤੇ ਜਸਵਿੰਦਰ ਸਿੰਘ ਜੱਸੀ &lpar;42&rpar; ਪੁੱਤਰ ਰਘੁਵੀਰ ਸਿੰਘ ਵਾਸੀ ਪਿੰਡ ਥੰਮਣਗੜ੍ਹ ਰੋਜ਼ਾਨਾ ਦੀ ਤਰ੍ਹਾਂ ਸਾਈਕਲ ’ਤੇ ਰਾਮਨਗਰ ਕੈਂਚੀਆਂ ਵੱਲ ਆ ਰਹੇ ਸਨ। ਪਿੱਛੇ ਤੋਂ ਆ ਰਹੀ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਕਾਰ ਦਰੱਖਤ ਨਾਲ ਟਕਰਾ ਗਈ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;www&period;thestatesman&period;com&sol;wp-content&sol;uploads&sol;2023&sol;03&sol;death-iStock-1-3&period;jpg" alt&equals;"Class 12 student stabbed to death by friends over Rs 1&comma;000"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਦੌਰਾਨ ਪੈਦਲ ਜਾ ਰਹੇ ਵਿਅਕਤੀ ਦੇ ਨਾਲ-ਨਾਲ ਕਾਰ ਚਾਲਕ ਸੁਰਿੰਦਰ ਸਿੰਘ &lpar;35&rpar; ਪੁੱਤਰ ਬਲਵਿੰਦਰ ਸਿੰਘ ਵਾਸੀ ਜੀਵਨ ਸਿੰਘ ਦੀ ਵੀ ਮੌਕੇ &OpenCurlyQuote;ਤੇ ਹੀ ਮੌਤ ਹੋ ਗਈ&comma; ਜਦਕਿ ਉਸ ਦੀ ਪਤਨੀ ਸੰਦੀਪ ਕੌਰ ਉਰਫ਼ ਸੁਖਦੀਪ ਕੌਰ ਇਸ ਹਾਦਸੇ &OpenCurlyQuote;ਚ ਗੰਭੀਰ ਜ਼ਖ਼ਮੀ ਹੋ ਗਈ&comma; ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਐਸ&period;ਐਚ&period;ਓ ਅਵਤਾਰ ਸਿੰਘ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ &OpenCurlyQuote;ਤੇ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong>&nbsp&semi;&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ&nbsp&semi;&nbsp&semi;&OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;