&NewLine;<p class&equals;"wp-block-paragraph"><strong>ਹਿਸਾਰ&vert;<&sol;strong> ਬਰਨਾਲਾ-ਲੁਧਿਆਣਾ ਮੁੱਖ ਪਿੰਡ ਭੱਦਲਵੱਢ ਵਿਖੇ ਸ਼ੁੱਕਰਵਾਰ ਸਵੇਰੇ 5 ਵਜੇ ਦੇ ਕਰੀਬ ਵਾਪਰੇ ਸੜਕ ਹਾਦਸੇ &&num;8216&semi;ਚ 4 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ&vert;<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਵਿਕਾਸ ਪੁੱਤਰ ਦਿਆਨੰਦ ਵਾਸੀ 12 ਕੁਆਰਟਰ ਰੋਡ ਹਿਸਾਰ&comma; ਅੰਮਿ੍ਤਪਾਲ ਪੁੱਤਰ ਚਰਨਜੀਤ ਵਾਸੀ ਹਿਸਾਰ&comma;ਸੋਨੂ ਬਤਰਾ ਵਾਸੀ ਹਿਸਾਰ ਤੇ ਇੱਕ 11 ਸਾਲ ਦੇ ਕਰੀਬ ਉਮਰ ਦੇ ਬੱਚੇ ਨਾਲ ਰਾਤੀ 12 ਵਜੇ ਕਰੀਬ ਹਿਸਾਰ ਤੋਂ ਨਕੋਦਰ ਡੇਰੇ ਮੱਥਾ ਟੇਕਣ ਲਈ ਰਵਾਨਾਂ ਹੋਏ ਸਨ &vert; <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਦੋਂ ਸਵੇਰੇ 5 ਵਜੇ ਦੇ ਕਰੀਬ ਉਹ ਪਿੰਡ ਭੱਦਲਵੱਢ ਵਿਖੇ ਪੁੱਜੇ ਤਾਂ ਅੱਗੇ ਜਾ ਰਹੀ ਇੱਟਾਂ ਨਾਲ ਭਰੀ ਟਰਾਲੀ ਨਾਲ ਕਾਰ ਦੀ ਟੱਕਰ ਹੋ ਗਈ &vert; ਇਸ ਹਾਦਸੇ &&num;8216&semi;ਚ ਕਾਰ ਸਵਾਰ ਚਾਰੋਂ ਵਿਅਕਤੀਆਂ ਦੀ ਮੌਤ ਹੋ ਗਈ &vert; ਉਨ੍ਹਾਂ ਦਾ ਦੱਸਿਆ ਮ੍ਰਿਤਕ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਗਿਆ &vert; ਮਿ੍ਤਕ ਵਿਅਕਤੀਆਂ ਦੇ ਵਾਰਸਾਂ ਦੇ ਬਿਆਨਾਂ ਤੋਂ ਬਾਅਦ ਅਗਲੀ ਕਾਰਵਾਈ ਅਮਲ &&num;8216&semi;ਚ ਲਿਆਂਦੀ ਜਾਵੇਗੀ &vert;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;