Facebook Instagram Twitter Youtube
  • Home
  • ਪੰਜਾਬ
    • ਮੁੱਖ ਖਬਰਾਂ
    • ਅੰਮ੍ਰਿਤਸਰ
    • ਜਲੰਧਰ
    • ਲੁਧਿਆਣਾ
    • ਗੁਰਦਾਸਪੁਰ
    • ਤਰਨਤਾਰਨ
    • ਫਿਰੋਜ਼ਪੁਰ
    • ਪਠਾਨਕੋਟ
    • ਪਟਿਆਲਾ
    • ਹੁਸ਼ਿਆਰਪੁਰ
    • ਕਪੂਰਥਲਾ
    • ਮੋਗਾ
    • ਸੰਗਰੂਰ
    • ਬਰਨਾਲਾ
    • ਫਾਜ਼ਿਲਕਾ
    • ਮਾਨਸਾ
    • ਬਠਿੰਡਾ
    • ਰੂਪਨਗਰ
    • ਫਰੀਦਕੋਟ
    • ਸ੍ਰੀ ਮੁਕਤਸਰ ਸਾਹਿਬ
    • ਫਤਿਹਗੜ੍ਹ ਸਾਹਿਬ
    • ਐਸ ਬੀ ਐਸ ਨਗਰ/ਨਵਾਂਸ਼ਹਿਰ
    • ਐਸਏਐਸ ਨਗਰ/ਮੋਹਾਲੀ
    • ਮੁੱਖ ਖਬਰਾਂ
    • ਅੰਮ੍ਰਿਤਸਰ
    • ਜਲੰਧਰ
    • ਲੁਧਿਆਣਾ
    • ਫਾਜ਼ਿਲਕਾ
    • ਗੁਰਦਾਸਪੁਰ
    • ਤਰਨਤਾਰਨ
    • ਫਿਰੋਜ਼ਪੁਰ
    • ਪਠਾਨਕੋਟ
    • ਪਟਿਆਲਾ
    • ਐਸਏਐਸ ਨਗਰ/ਮੋਹਾਲੀ
    • ਐਸ ਬੀ ਐਸ ਨਗਰ/ਨਵਾਂਸ਼ਹਿਰ
    • ਫਤਿਹਗੜ੍ਹ ਸਾਹਿਬ
    • ਸ੍ਰੀ ਮੁਕਤਸਰ ਸਾਹਿਬ
    • ਫਰੀਦਕੋਟ
    • ਰੂਪਨਗਰ
    • ਬਠਿੰਡਾ
    • ਮਾਨਸਾ
    • ਫਾਜ਼ਿਲਕਾ
  • ਨੈਸ਼ਨਲ
  • ਦੁਨੀਆ
  • ਮਨੋਰੰਜਨ
    • ਫਿਲਮ ਰਿਵੀਊ
    • ਬਾਲੀਵੁੱਡ
    • ਪਾਲੀਵੁੱਡ
    • ਹਾਲੀਵੁੱਡ
    • ਮਿਊਜ਼ਿਕ
  • ਵੀਡਿਓ
  • More
    • ਸਾਇੰਸ
    • ਸਿੱਖਿਆ
    • ਵੁਮਨ
    • ਵਪਾਰ
    • ਸਪੋਰਟਸ
    • ਹੈਲਥ ਐਂਡ ਫਿਟਨੈਸ
    • ਧਰਮ
    • ਵਾਇਰਲ
    • ਮੀਡੀਆ
    • ਖੇਤੀਬਾੜੀ
    • ਗੈਜੇਟ
  • English
    • Jalandhar
    • Special Interview
    • How to
    • National
    • Gadgets and AutoMobiles
    • Startup Stories
    • How to
    • National
    • Gadgets and AutoMobiles
  • Special Interview
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼
Search
Thursday, October 15, 2026
Facebook Instagram Twitter Youtube
Sign in
Welcome! Log into your account
Forgot your password? Get help
Privacy Policy
Password recovery
Recover your password
A password will be e-mailed to you.
Punjabi Bulletin Punjabi Bulletin
Punjabi Bulletin Punjabi Bulletin
  • Home
  • ਪੰਜਾਬ
    • Allਮੁੱਖ ਖਬਰਾਂਅੰਮ੍ਰਿਤਸਰਜਲੰਧਰਲੁਧਿਆਣਾਗੁਰਦਾਸਪੁਰਤਰਨਤਾਰਨਫਿਰੋਜ਼ਪੁਰਪਠਾਨਕੋਟਪਟਿਆਲਾਹੁਸ਼ਿਆਰਪੁਰਕਪੂਰਥਲਾਮੋਗਾਸੰਗਰੂਰਬਰਨਾਲਾਫਾਜ਼ਿਲਕਾਮਾਨਸਾਬਠਿੰਡਾਰੂਪਨਗਰਫਰੀਦਕੋਟਸ੍ਰੀ ਮੁਕਤਸਰ ਸਾਹਿਬਫਤਿਹਗੜ੍ਹ ਸਾਹਿਬਐਸ ਬੀ ਐਸ ਨਗਰ/ਨਵਾਂਸ਼ਹਿਰਐਸਏਐਸ ਨਗਰ/ਮੋਹਾਲੀ
      ਨੈਸ਼ਨਲ

      ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ‘ਆਪ’ ਨੇ…

      ਨੈਸ਼ਨਲ

      ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਵਿਚਾਲੇ ਪੁਲਿਸ ਵਿਭਾਗ…

      ਨੈਸ਼ਨਲ

      ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ…

      ਨੈਸ਼ਨਲ

      ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ…

    • ਮੁੱਖ ਖਬਰਾਂ
    • ਅੰਮ੍ਰਿਤਸਰ
    • ਜਲੰਧਰ
    • ਲੁਧਿਆਣਾ
    • ਫਾਜ਼ਿਲਕਾ
    • ਗੁਰਦਾਸਪੁਰ
    • ਤਰਨਤਾਰਨ
    • ਫਿਰੋਜ਼ਪੁਰ
    • ਪਠਾਨਕੋਟ
    • ਪਟਿਆਲਾ
    • ਐਸਏਐਸ ਨਗਰ/ਮੋਹਾਲੀ
    • ਐਸ ਬੀ ਐਸ ਨਗਰ/ਨਵਾਂਸ਼ਹਿਰ
    • ਫਤਿਹਗੜ੍ਹ ਸਾਹਿਬ
    • ਸ੍ਰੀ ਮੁਕਤਸਰ ਸਾਹਿਬ
    • ਫਰੀਦਕੋਟ
    • ਰੂਪਨਗਰ
    • ਬਠਿੰਡਾ
    • ਮਾਨਸਾ
    • ਫਾਜ਼ਿਲਕਾ
  • ਨੈਸ਼ਨਲ
    • ਨੈਸ਼ਨਲ

      ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ‘ਆਪ’ ਨੇ…

      ਨੈਸ਼ਨਲ

      ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਵਿਚਾਲੇ ਪੁਲਿਸ ਵਿਭਾਗ…

      ਨੈਸ਼ਨਲ

      ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ…

      ਨੈਸ਼ਨਲ

      ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ…

      ਨੈਸ਼ਨਲ

      ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਿਰਣਾਇਕ ਪੜਾਅ ਵਿੱਚ ਦਾਖ਼ਲ, ਭਗਵੰਤ…

  • ਦੁਨੀਆ
    • ਦੁਨੀਆ

      ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10…

      ਦੁਨੀਆ

      ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

      ਦੁਨੀਆ

      ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

      ਦੁਨੀਆ

      ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼…

      ਦੁਨੀਆ

      51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ…

  • ਮਨੋਰੰਜਨ
    • Allਫਿਲਮ ਰਿਵੀਊਬਾਲੀਵੁੱਡਪਾਲੀਵੁੱਡਹਾਲੀਵੁੱਡਮਿਊਜ਼ਿਕ
      ਦੁਨੀਆ

      ਮਸ਼ਹੂਰ ਗਾਇਕਾ ਆਸ਼ਾ ਭੌਂਸਲੇ ਦਾ 92 ਸਾਲ ਦੀ ਉਮਰ ‘ਚ ਦਿਹਾਂਤ

      ਨੈਸ਼ਨਲ

      NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ…

      ਦੁਨੀਆ

      ਕੁਵੈਤ ਤੋਂ ਸੁਰੱਖਿਅਤ ਮੁੰਬਈ ਵਾਪਸ ਆਈ ਅਦਾਕਾਰਾ, ਪਹੁੰਚਦੇ ਹੀ ਪੋਸਟ ਕੀਤਾ…

      ਕ੍ਰਾਇਮ ਅਤੇ ਨਸ਼ਾ

      ਕੈਨੇਡਾ ’ਚ ਮਸ਼ਹੂਰ ਪੰਜਾਬੀ ਗਾਇਕ ਵੀਰ ਦਵਿੰਦਰ ਦੇ ਘਰ ’ਤੇ ਅੰਨ੍ਹੇਵਾਹ…

  • ਵੀਡਿਓ
  • More
    • Allਸਾਇੰਸਸਿੱਖਿਆਵੁਮਨਵਪਾਰਸਪੋਰਟਸਹੈਲਥ ਐਂਡ ਫਿਟਨੈਸਧਰਮਵਾਇਰਲਮੀਡੀਆਖੇਤੀਬਾੜੀਗੈਜੇਟ
      ਸਪੋਰਟਸ

      ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਵੱਲੋਂ ਓਲੰਪੀਅਨ ਮਨਪ੍ਰੀਤ ਸਿੰਘ ਦਾ…

      ਸਿੱਖਿਆ

      ਪੇਪਰ ਲੀਕ ਦੇ ਦੋਸ਼ਾਂ ਵਿਚਕਾਰ NTA ਨੇ NEET UG 2026 ਦੀ…

      ਦੁਨੀਆ

      LPG ਸਿਲੰਡਰ ਦੀ ਕੀਮਤ ਵਿੱਚ ਵੱਡਾ ਵਾਧਾ, ਕੀਮਤ 993 ਰੁਪਏ ਵਧਾਈ,…

      ਦੁਨੀਆ

      ਦੁੱਧ ਦੀਆਂ ਕੀਮਤਾਂ ਵਿੱਚ ਵਾਧਾ: ਪੰਜਾਬ ਸਰਕਾਰ ਦਾ ਡੇਅਰੀ ਕਿਸਾਨਾਂ ਨੂੰ…

  • English
    • AllJalandharSpecial InterviewHow toNationalGadgets and AutoMobilesStartup Stories
      National

      ਕਟਕ ਦੇ ਹਸਪਤਾਲ ‘ਚ ਅੱਗ ਲੱਗਣ ਨਾਲ 10 ਮਰੀਜ਼ਾਂ ਦੀ ਮੌਤ,…

      Jalandhar

      Jalandhar Police Commissioner Swapan Sharma Takes Stern Action Against Rule-Breakers

      English

      Sheetal Angural’s link with drug mafia new headache for BJP

      English

      No need to worry about fuel supply, people should not to…

    • How to
    • National
    • Gadgets and AutoMobiles
  • Special Interview
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼
After Post -2
After Text-1
Home ਪੰਜਾਬ ਹੁਸ਼ਿਆਰਪੁਰ ਹੁਸ਼ਿਆਰਪੁਰ ‘ਚ ਕੇਅਰਟੇਕਰ ਨੇ ਮਾਰੀ ਵੱਡੀ ਠੱਗੀ : ਮਾਲਕ ਦੇ ਮਰਨ ‘ਤੇ...
  • ਪੰਜਾਬ
  • ਹੁਸ਼ਿਆਰਪੁਰ
  • ਕ੍ਰਾਇਮ ਅਤੇ ਨਸ਼ਾ
  • More
  • ਮੀਡੀਆ
  • ਮੁੱਖ ਖਬਰਾਂ
  • ਵਾਇਰਲ

ਹੁਸ਼ਿਆਰਪੁਰ ‘ਚ ਕੇਅਰਟੇਕਰ ਨੇ ਮਾਰੀ ਵੱਡੀ ਠੱਗੀ : ਮਾਲਕ ਦੇ ਮਰਨ ‘ਤੇ ਖਾਤੇ ‘ਚੋਂ ਕਢਵਾਏ 1.25 ਕਰੋੜ ਰੁਪਏ, ਗ੍ਰਿਫਤਾਰ

By
Admin
-
December 17, 2023
0
977
Share
Facebook
Twitter
Pinterest
WhatsApp

    ਹੁਸ਼ਿਆਰਪੁਰ, 17 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਮ੍ਰਿਤਕ ਦੇ ਖਾਤੇ ‘ਚੋਂ 1 ਕਰੋੜ 25 ਲੱਖ 55 ਹਜ਼ਾਰ 127 ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਥਾਣਾ ਗੜ੍ਹਦੀਵਾਲਾ ਦੀ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

    ਜਾਣਕਾਰੀ ਅਨੁਸਾਰ ਮੁਲਜ਼ਮ ਸ਼ਰਨਜੀਤ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਜੀਆ ਸਹੋਤਾ ਕਲਾਂ ਥਾਣਾ ਗੜ੍ਹਦੀਵਾਲਾ, ਹੁਸ਼ਿਆਰਪੁਰ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਮ੍ਰਿਤਕ ਗੁਰਿੰਦਰਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਜੀਆ ਸਹੋਤਾ ਕਲਾਂ ਥਾਣਾ ਗੜ੍ਹਦੀਵਾਲਾ ਦੇ ਖਾਤੇ ‘ਚੋਂ 1 ਕਰੋੜ 25 ਲੱਖ 55 ਹਜ਼ਾਰ ਰੁਪਏ ਕਢਵਾ ਲਏ। ਪੁਲਿਸ ਨੇ ਮੁਲਜ਼ਮ ਸ਼ਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

    ਮੁੱਖ ਥਾਣਾ ਅਫਸਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਸ਼ਰਨਜੀਤ ਗੁਰਿੰਦਰਜੀਤ ਦੀ ਸੇਵਾ ਕਰਦਾ ਸੀ ਅਤੇ ਉਸ ਦੀ ਦੇਖ-ਭਾਲ ਕਰ ਰਿਹਾ ਸੀ। ਸ਼ਰਨਜੀਤ ਸਿੰਘ ਕੇਅਰਟੇਕਰ ਵਜੋਂ ਘਰ ਵਿਚ ਰੱਖਿਆ ਸੀ। ਉਸ ਦੀ ਮੌਤ ਤੋਂ ਬਾਅਦ ਬੈਂਕ ਨਾਲ ਸਬੰਧਤ ਸ਼ਰਨਜੀਤ ਦਾ ਮੋਬਾਇਲ ਉਸ ਕੋਲ ਆ ਗਿਆ ਸੀ। ਉਸ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਉਸ ਦੇ ਮੋਬਾਇਲ ਤੋਂ ਪੈਸੇ ਟਰਾਂਸਫਰ ਕਰਨੇ ਸ਼ੁਰੂ ਕਰ ਦਿੱਤੇ। ਇਸੇ ਤਰ੍ਹਾਂ ਉਸ ਨੇ ਖਾਤੇ ਵਿਚੋਂ ਸਾਰੇ ਪੈਸੇ ਕਢਵਾ ਕੇ ਆਪਣੇ ਖਾਤੇ ਵਿਚ ਜਮ੍ਹਾ ਕਰਵਾ ਦਿੱਤੇ। ਜਾਂਚ ਦੌਰਾਨ ਮੁਲਜ਼ਮ ਇਸ ਧੋਖਾਧੜੀ ਦਾ ਮੁੱਖ ਸਰਗਣਾ ਪਾਇਆ ਗਿਆ। ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਕੀ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।



    • TAGS
    • account
    • caretaker
    • fraud
    • hoshiarpur
    • money
    • owner
    • punjabibulletin
    • punjabnews
    • transfer
    • withdrawn
    Share
    Facebook
    Twitter
    Pinterest
    WhatsApp
      Previous article25 ਫੁੱਟ ਉੱਚੇ ਪੁਲ਼ ਤੋਂ ਡਿਗੀ 17 ਸਾਲਾ ਲੜਕੀ, ਸੈਲਫੀ ਲੈਣ ਦੇ ਚੱਕਰ ‘ਚ ਦੋਵੇਂ ਲੱਤਾਂ ਤੁੜਵਾਈਆਂ, ਇਕ ਬਾਂਹ ਵੀ ਹੋਈ ਫਰੈਕਚਰ
      Next articleਖੁਦ ਨੂੰ PMO ਅਧਿਕਾਰੀ ਦੱਸ ਕੇ ਕਈ ਸਟੇਟਾਂ ਦੀਆਂ ਕੁੜੀਆਂ ਨਾਲ ਕਰਵਾ ਗਿਆ ਵਿਆਹ, ਕਈਆਂ ਨਾਲ ਰਹੇ ਨਾਜਾਇਜ਼ ਸੰਬੰਧ, ਹੁਣ ਚੜ੍ਹਿਆ ਪੁਲਿਸ ਦੇ ਧੱਕੇ 
      Admin
      Admin
      www.PunjabiBulletin.in

      RELATED ARTICLESMORE FROM AUTHOR

      ਨੈਸ਼ਨਲ

      ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ‘ਆਪ’ ਨੇ ਬਦਲੀ ਰਣਨੀਤੀ, ਰਾਜਵਿੰਦਰ ਕੌਰ ਥਿਆੜਾ ਦੀ ਥਾਂ ਦੀਪਕ ਬਾਲੀ ਨੂੰ ਸੌਂਪੀ ਜ਼ਿੰਮੇਵਾਰੀ

      ਨੈਸ਼ਨਲ

      ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਵਿਚਾਲੇ ਪੁਲਿਸ ਵਿਭਾਗ ’ਚ ਕਾਰਵਾਈ, DSP ਹਰਜਿੰਦਰ ਸਿੰਘ ਗਿੱਲ ਵਿਰੁੱਧ ਵੀ ਕਾਰਵਾਈ ਦੀ ਤਿਆਰੀ

      ਨੈਸ਼ਨਲ

      ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

      ਨੈਸ਼ਨਲ

      ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

      ਨੈਸ਼ਨਲ

      ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਿਰਣਾਇਕ ਪੜਾਅ ਵਿੱਚ ਦਾਖ਼ਲ, ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੀ ਰੋਕਥਾਮ ਲਈ ਮਾਨਸਿਕ ਸਿਹਤ ਜਾਗਰੂਕਤਾ ਮੁਹਿੰਮ ਨੂੰ ਦਿੱਤੀ...

      ਨੈਸ਼ਨਲ

      ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਝੋਟਾ ’ਤੇ ਮੈਡੀਕਲ ਸਟੋਰ ਮਾਲਕ ਨੇ ਚਲਾਈਆਂ ਗੋਲੀਆਂ, ਵਾਰਦਾਤ ਦੌਰਾਨ ਚਾਰ ਸਾਥੀ ਵੀ ਜ਼ਖ਼ਮੀ

      ਨੈਸ਼ਨਲ

      ਬਿਨਾਂ ਡਾਕਟਰੀ ਪਰਚੀ ਤੋਂ ਦਵਾਈਆਂ ਵੇਚਣ ਦਾ ਮਾਮਲਾ ਆਇਆ ਸਾਹਮਣੇ, ਮੈਡੀਕਲ ਸਟੋਰ ਸੀਲ ਕਰਨ ਤੇ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਸ਼ੁਰੂ

      ਨੈਸ਼ਨਲ

      ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

      ਨੈਸ਼ਨਲ

      ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

      - Advertisement -

      MOST POPULAR

      ਇਸਲਾਮ ਦਾ ਪਵਿੱਤਰ ਮਹੀਨਾ ਰਮਜ਼ਾਨ ਕੱਲ੍ਹ ਤੋਂ ਸ਼ੁਰੂ, 30 ਰੋਜ਼ੇ ਰੱਖਣ...

      March 23, 2023

      ਅੰਮ੍ਰਿਤਸਰ-ਜਲੰਧਰ ‘ਚ ਬਣਣਗੇ ਅੰਤਰਰਾਸ਼ਟਰੀ ਸਟੇਡਿਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ...

      October 8, 2025

      ਲੱਦਾਖ: ਗਲਵਾਨ ਘਾਟੀ ‘ਚ ਭਾਰਤ-ਚੀਨ ਦੀਆਂ ਫੌਜਾਂ ‘ਚ ਹਿੰਸਕ ਝੜਪ, ਭਾਰਤੀ...

      June 16, 2020

      ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਇਕ ਵੱਡੇ ਸਿਆਸੀ ਆਗੂ ਦੀ ਗ੍ਰਿਫਤਾਰੀ...

      September 17, 2022
      Load more

      EDITOR PICKS

      ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ‘ਆਪ’ ਨੇ...

      October 15, 2026

      ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਵਿਚਾਲੇ ਪੁਲਿਸ ਵਿਭਾਗ...

      October 15, 2026

      ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ...

      October 15, 2026

      POPULAR POSTS

      ਇੰਜੀਨਿਅਰਿੰਗ ਦੀ ਪੜ੍ਹਾਈ ਕਰਕੇ ਇਕ ਹੋਰ ਪੰਜਾਬੀ ਬ੍ਰਿਟਿਸ਼ ਫੌਜ ‘ਚ ਹੋਇਆ...

      September 15, 2020

      ਅੱਜ ਤੋਂ ਸਸਤਾ ਹੋ ਗਿਆ ਗੈਸ ਸਿਲੰਡਰ, ਪੜ੍ਹੋ ਕਿੰਨੀ ਹੈ ਕੀਮਤ

      May 1, 2020

      ਕੋਰੋਨਾ : ਪੰਜਾਬ ਦੇ 4 ਜਿਲ੍ਹੇ ਰੇਡ ਜ਼ੋਨ ‘ਚ ! ਪੜ੍ਹੋ...

      April 14, 2020

      POPULAR CATEGORY

      • ਐਸਏਐਸ ਨਗਰ/ਮੋਹਾਲੀ4553
      • ਐਸ ਬੀ ਐਸ ਨਗਰ/ਨਵਾਂਸ਼ਹਿਰ1380
      • ਫਤਿਹਗੜ੍ਹ ਸਾਹਿਬ1251
      • ਸ੍ਰੀ ਮੁਕਤਸਰ ਸਾਹਿਬ1494
      • ਫਰੀਦਕੋਟ1422
      • ਰੂਪਨਗਰ1378
      • ਬਠਿੰਡਾ1724
      • ਮਾਨਸਾ1600
      • ਫਾਜ਼ਿਲਕਾ1577
      Punjabi Bulletin
      ABOUT US
      Punjabi Bulletin is Leading Punjabi News Channel. Punjabi Bulletin covers latest news in Politics, Entertainment, Bollywood, Business and sports.
      Contact us: Editor@punjabibulletin.in
      FOLLOW US
      Facebook Instagram Twitter Youtube
      • Disclaimer
      • Privacy Policy
      • About us
      • Advertisement
      • Grievance
      © www.PunjabiBulletin.in
      MORE STORIES
      ਹੁਸ਼ਿਆਰਪੁਰ

      ਲੋਕਾਂ ਨੇ SHO ਨੂੰ ਕੁੜੀ ਸਮੇਤ ਫੜਿਆ ਰੰਗੇ ਹੱਥੀਂ, ਬੁਲਾਈ ਪੁਲਿਸ,...

      Admin - April 12, 2023 0
      ਹੁਸ਼ਿਆਰਪੁਰ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਬਵਾਲ ਦਾ ਕਾਰਨ SHO ਬਣਿਆ, ਜਿਸ ਨੇ ਇਲਾਕੇ 'ਚ ਕਿਰਾਏ ਉਤੇ ਕੋਠੀ ਲਈ ਹੋਈ ਹੈ।...
      ਹੁਸ਼ਿਆਰਪੁਰ

      ਜਾਅਲੀ ਕਰੰਸੀ ਤਿਆਰ ਕਰਨ ਵਾਲੇ 4 ਕਾਬੂ, 5,93,600 ਰੁਪਏ ਦੇ ਨਕਲੀ...

      Admin - August 19, 2020 0
      2 ਡਿਜੀਟਲ ਕਲਰ ਪ੍ਰਿੰਟਰ ਸਮੇਤ ਸਕੈਨਰ, ਇਕ ਲੈਪਟਾਮ 2 ਐਕਟਿਵਾ ਸਕੂਟਰ ਆਦਿ ਵੀ ਬਰਾਮਦ ਹੁਸ਼ਿਆਰਪੁਰ . ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ...