&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong>&nbsp&semi;ਪੰਜਾਬ ਸਰਕਾਰ ਭ੍ਰਿਸ਼ਟਾਚਾਰ ਅਤੇ ਸਰਕਾਰੀ ਖਜਾਨੇ ਦੀ ਦੁਰਵਰਤੋਂ ਕਰਨ ਵਾਲੇ ਲੋਕਾਂ ਤੇ ਲਗਾਤਾਰ ਸ਼ਿਕੰਜਾ ਕਸ ਰਹੀ ਹੈ। ਇਸਦੇ ਤਹਿਤ&nbsp&semi;ਸਾਬਕਾ ਮੁੱਖ ਮੰਤਰੀ ਚੰਨੀ ਉਤੇ ਵੀ ਵਿਜੀਲੈਂਸ ਲਗਾਤਾਰ ਸਖਤੀ ਕਰ ਰਿਹਾ ਹੈ ਤੇ ਹੁਣ ਮੁੜ 5 ਜੁਲਾਈ ਨੂੰ ਸਾਬਕਾ ਸੀਐਮ ਚੰਨੀ ਨੂੰ ਵਿਜੀਲੈਂਸ ਨੇ ਮੁੜ ਪੇਸ਼ ਹੋਣ ਲਈ ਕਿਹਾ ਹੈ। ਉਨ੍ਹਾਂ &&num;8216&semi;ਤੇ ਭ੍ਰਿਸ਼ਟਾਚਾਰ ਕਰਨ ਤੋਂ ਇਲਾਵਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਹਨ। ਜਿਨ੍ਹਾਂ ਦੀ ਪੰਜਾਬ ਵਿਜੀਲੈਂਸ ਜਾਂਚ ਕਰ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong><a href&equals;"https&colon;&sol;&sol;tv9punjabi&period;com&sol;punjab-news&sol;chandigarh&sol;punjab-vigilance-bureau-will-investigate-tehsildars-taking-bribes-know-full-details-in-punjabi-2032614"> <&sol;a>Vigilance Bureau<&sol;strong> ਵੱਲੋਂ ਭੇਜੇ ਨੋਟਿਸ ਅਨੁਸਾਰ ਸਾਬਕਾ ਸੀ&period;ਐਮ&period; ਚੰਨੀ ਨੂੰ ਸਵੇਰੇ 11 ਵਜੇ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਪਹੁੰਚਣ ਲਈ ਕਿਹਾ ਗਿਆ ਹੈ। ਚੇਤੇ ਰਹੇ ਕਿ ਸਾਬਕਾ ਸੀ&period;ਐਮ&period; ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਵੀ ਦੋ ਵਾਰ ਬੁਲਾਇਆ ਜਾ ਚੁੱਕਾ ਹੈ ਅਤੇ ਭਰਨ ਲਈ ਚੰਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਇੱਕ ਲੰਮਾ ਪ੍ਰੋਫਾਰਮਾ ਵੀ ਦਿੱਤਾ ਗਿਆ ਸੀ&comma; ਜਿਸ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਜਾਇਦਾਦਾਂ&comma; ਵਿਦੇਸ਼ ਦੌਰਿਆਂ ਅਤੇ ਹੋਰ ਖਰਚਿਆਂ ਦੀ ਜਾਣਕਾਰੀ ਮੰਗੀ ਗਈ ਸੀ। ਉੱਧਰ ਸਾਬਕਾ ਸੀਐੱਮ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਜਾਣਬੁੱਝ ਕੇ ਪਰੇਸ਼ਾਨ ਕਰ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;