&NewLine;<p class&equals;"wp-block-paragraph"><strong>ਹੁਸ਼ਿਆਰਪੁਰ &vert;<&sol;strong> ਵਿਆਹ ਕਰਵਾ ਕੇ ਕੈਨੇਡਾ ਜਾਣ ਤੋਂ ਬਾਅਦ ਠੱਗੀ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਹੁਰਿਆਂ ਦੇ ਪੈਸੇ &&num;8216&semi;ਤੇ ਕੈਨੇਡਾ ਗਈ ਕੁੜੀ ਨੇ ਜਦੋਂ ਆਪਣੇ ਮੰਗੇਤਰ ਨੂੰ ਵਿਦੇਸ਼ ਨਾ ਬੁਲਾਇਆ ਤਾਂ ਦੁਖੀ ਮੁੰਡੇ ਨੇ ਆਤਹੱਤਿਆ ਕਰ ਲਈ।<br>ਮਾਮਲਾ ਹੁਸ਼ਿਆਰਪੁਰ ਦੇ ਪਿੰਡ ਸਤੌਰ ਦਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਲੜਕੇ ਦੇ ਸੁਸਾਈਡ ਤੋਂ ਬਾਅਦ ਪੁਲਿਸ ਨੇ ਕੈਨੇਡਾ ਗਈ ਮੰਗੇਤਰ ਅਮਨਦੀਪ ਕੌਰ ਤੇ ਉਸ ਦੇ ਪਰਿਵਾਰ ਦੇ 4 ਹੋਰ ਮੈਂਬਰਾਂ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਪਰਚਾ ਦਰਜ ਕਰ ਲਿਆ ਹੈ। ਸਾਰਾ ਪਰਿਵਾਰ ਫਰਾਰ ਦੱਸਿਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਹੁਸ਼ਿਆਰਪੁਰ ਦੇ ਪਿੰਡ ਸਤੌਰ ਦੇ ਗੁਰਮੇਲ ਸਿੰਘ ਨੇ ਆਪਣੇ ਪੁੱਤਰ ਸੁਖਰਾਜਦੀਪ ਸਿੰਘ ਦੀ ਮੰਗਣੀ ਅਮਨਦੀਪ ਕੌਰ ਵਾਸੀ ਹੁਸ਼ਿਆਰਪੁਰ ਦੇ ਮੁਹੱਲਾ ਬਹਾਦਰਪੁਰ ਨਾਲ ਕੀਤੀ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਮਨਦੀਪ ਨੇ ਆਈਲੈਟਸ ਕਰ ਰੱਖੀ ਸੀ ਪਰ ਵਿਦੇਸ਼ ਜਾਣ ਲਈ ਉਸ ਕੋਲ ਪੈਸੇ ਨਾ ਹੋਣ ਕਾਰਨ ਉਸ ਦੀ ਮਾਸੀ ਨੇ ਉਸ ਦਾ ਰਿਸ਼ਤਾ ਸੁਖਰਾਜਦੀਪ ਵਾਸੀ ਸਤੌਰ ਨਾਲ ਕਰਵਾ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੁਖਰਾਜਦੀਪ ਦੇ ਪਰਿਵਾਰ ਨੇ ਅਮਨਦੀਪ ਦਾ ਵਿਦੇਸ਼ ਜਾਣ ਦਾ ਸਾਰਾ ਖ਼ਰਚਾ &lpar;12 ਲੱਖ&rpar; ਚੁੱਕਿਆ ਤੇ ਉਸ ਨੂੰ ਕੈਨੇਡਾ ਭੇਜ ਦਿੱਤਾ। ਸੁਖਰਾਜ ਤੇ ਅਮਨਦੀਪ ਦੀ ਮੰਗਣੀ 2019 ਵਿਚ ਹੋਈ ਸੀ&comma; ਜਿਸ ਤੋਂ ਬਾਅਦ ਉਹ ਕੈਨੇਡਾ ਚਲੀ ਗਈ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੋਵਾਂ ਦੀ ਫੋਨ &&num;8216&semi;ਤੇ ਗੱਲਬਾਤ ਹੁੰਦੀ ਰਹੀ ਪਰ ਜਦੋਂ ਉਸ ਨੂੰ ਵਰਕ ਪਰਮਿਟ ਮਿਲ ਗਿਆ&comma; ਜਿਸ ਤੋਂ ਬਾਅਦ ਅਮਨਦੀਪ ਨੇ ਫੋਨ &&num;8216&semi;ਤੇ ਗੱਲ ਕਰਨੀ ਬੰਦ ਕਰ ਦਿੱਤੀ। ਬੀਤੇ ਦਿਨੀਂ ਲੜਕੇ ਦੇ ਪਰਿਵਾਰ ਨੇ ਲੜਕੀ ਦੇ ਪਰਿਵਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦਾ ਵੀ ਜਵਾਬ ਸਹੀ ਨਹੀਂ ਮਿਲਿਆ ਤੇ ਉਨ੍ਹਾਂ ਨੂੰ ਬੇਇੱਜ਼ਤ ਕਰਕੇ ਘਰੋਂ ਕੱਢ ਦਿੱਤਾ। ਇਨ੍ਹਾਂ ਗੱਲਾਂ ਨੂੰ ਬਰਦਾਸ਼ਤ ਨਾ ਕਰਦੇ ਹੋਏ ਲੜਕੇ ਨੇ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਥਾਣਾ ਹਰਿਆਣਾ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ &&num;8216&semi;ਤੇ ਅਮਨਦੀਪ ਕੌਰ&comma; ਉਸ ਦੀ ਮਾਂ&comma; ਭੈਣ&comma; ਚਾਚਾ ਤੇ ਚਾਚੀ ਸਮੇਤ 5 ਆਰੋਪੀਆਂ ਖਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰ ਲਿਆ ਹੈ। <&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"2GtGPzKJkAg" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Punjabi-Bulletin-Video-Promotion&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Punjabi-Bulletin-Video-Promotion&period;jpg" class&equals;"wp-image-23246"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;