<p><strong>ਲੁਧਿਆਣਾ&comma; 7 ਫਰਵਰੀ &vert;<&sol;strong> ਲੁਧਿਆਣਾ ਕੋਰਟ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ &&num;8216&semi;ਚ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਸੋਨੂੰ ਸੂਦ ਲੁਧਿਆਣਾ ਅਦਾਲਤ &&num;8216&semi;ਚ ਗਵਾਹੀ ਦੇਣ ਲਈ ਨਹੀਂ ਆਇਆ। ਇਸ ਤੋਂ ਬਾਅਦ ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਸੋਨੂੰ ਸੂਦ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ&comma; ਜੋ ਗ਼ੈਰ-ਜ਼ਮਾਨਤੀ ਹੈ।<&sol;p>&NewLine;<p>ਦੱਸਿਆ ਜਾ ਰਿਹਾ ਹੈ ਕਿ ਸੋਨੂੰ ਸੂਦ ਕੰਪਨੀ ਦਾ ਬ੍ਰਾਂਡ ਅੰਬੈਸਡਰ ਸੀ&comma; ਜਿਸ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਇਸ ਮਾਮਲੇ &&num;8216&semi;ਚ ਸੋਨੂੰ ਸੂਦ ਜਾਂ ਉਨ੍ਹਾਂ ਦੀ ਟੀਮ ਵਲੋਂ ਕੋਈ ਬਿਆਨ ਨਹੀਂ ਆਇਆ ਹੈ। ਸੋਨੂੰ ਸੂਦ ਹਾਲ ਹੀ &&num;8216&semi;ਚ ਰਿਲੀਜ਼ ਹੋਈ ਫਿਲਮ &&num;8216&semi;ਫਤਿਹ&&num;8217&semi; &&num;8216&semi;ਚ ਨਜ਼ਰ ਆਏ ਸਨ। ਇਸ ਮਾਮਲੇ ਦੀ ਸੁਣਵਾਈ ਹੁਣ 10 ਫਰਵਰੀ ਨੂੰ ਹੋਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;