&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert;ਸੋਸ਼ਲ ਮੀਡੀਆ &&num;8216&semi;ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਅੱਜ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਥਾਣੇ ਵਿੱਚ ਆਈ&period;ਟੀ&period; ਐਕਟ ਦੀਆਂ ਗੈਰ-ਜ਼ਮਾਨਤੀ ਧਾਰਾਵਾਂ ਅਧੀਨ ਨਿਸ਼ਾਨ ਗਿੱਲ ਨਾਮੀ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਖਿਲਾਫ਼ ਸੋਸ਼ਲ ਮੀਡੀਆ &&num;8216&semi;ਤੇ ਅਭੱਦਰ ਟਿੱਪਣੀਆਂ ਕਰ ਰਿਹਾ ਸੀ&comma; ਜਿਸ ਦਾ ਕਮਿਸ਼ਨ ਵੱਲੋਂ ਨੋਟਿਸ ਲਿਆ ਗਿਆ ਅਤੇ ਅੱਜ ਸਿਵਲ ਲਾਈਨਜ਼ ਅੰਮ੍ਰਿਤਸਰ ਵਿਖੇ ਨਿਸ਼ਾਨ ਗਿੱਲ ਖਿਲਾਫ਼ ਐੱਫ&period;ਆਈ&period;ਆਰ&period; ਨੰ&period; 164 ਮਿਤੀ 19&sol;07&sol;21 ਨੂੰ ਆਈ&period;ਟੀ&period;ਐਕਟ ਦੀ ਧਾਰਾ 67 ਅਤੇ ਆਈ&period;ਪੀ&period;ਸੀ&period; ਦੀ ਧਾਰਾ 509 ਅਧੀਨ ਮਾਮਲਾ ਦਰਜ ਕੀਤਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ <&sol;strong><strong> ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong> https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;