&NewLine;<p class&equals;"wp-block-paragraph"><strong>ਲੁਧਿਆਣਾ&comma; 15 ਅਕਤੂਬਰ &vert;<&sol;strong> ਸ਼ਹਿਰ ਦੇ ਇਕ ਰੈਸਟੋਰੈਂਟ ਕਾਰੋਬਾਰੀ ਦੇ ਘਰ ਚੋਰ ਗਿਰੋਹ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਕੰਧ ਟੱਪ ਕੇ ਘਰ ਦੀ ਪਹਿਲੀ ਮੰਜ਼ਿਲ ਵਿਚ ਦਾਖਲ ਹੋਏ ਚੋਰਾਂ ਨੇ ਕਮਰੇ ਦਾ ਤਾਲਾ ਤੋੜਿਆ ਅਤੇ 9 ਲੱਖ ਰੁਪਏ ਦੀ ਨਕਦੀ&comma; ਇਕ ਸੋਨੇ ਦਾ ਸੈੱਟ&comma; ਮੁੰਦਰੀਆਂ ਅਤੇ ਚੇਨ ਚੋਰੀ ਕਰ ਲਈ। ਜਾਣਕਾਰੀ ਦਿੰਦਿਆਂ ਗੋਲਡਨ ਇਨਕਲੇਵ ਬਸੰਤ ਐਵੇਨਿਊ ਦੇ ਰਹਿਣ ਵਾਲੇ ਗੌਰਵ ਗੁਪਤਾ ਨੇ ਦੱਸਿਆ ਕਿ ਉਹ ਫਿਰੋਜ਼ ਗਾਂਧੀ ਮਾਰਕੀਟ ਵਿਚ ਚਾਚੇ ਦਾ ਢਾਬਾ ਨਾਮ ਦਾ ਰੈਸਟੋਰੈਂਟ ਚਲਾਉਂਦੇ ਹਨ।<br><br>ਸਵੇਰੇ 7&period;30 ਵਜੇ ਦੇ ਕਰੀਬ ਜਦੋਂ ਗੌਰਵ ਗੁਪਤਾ ਦੀ ਪਤਨੀ ਉੱਠੀ ਤੇ ਉੱਪਰ ਵਾਲੀ ਮੰਜ਼ਿਲ &&num;8216&semi;ਤੇ ਗਏ ਤਾਂ ਉਨ੍ਹਾਂ ਦੇਖਿਆ ਕਿ ਬੈੱਡਰੂਮ ਦਾ ਤਾਲਾ ਟੁੱਟਾ ਹੋਇਆ ਸੀ। ਜਾਂਚ ਕਰਨ &&num;8216&semi;ਤੇ ਸਾਹਮਣੇ ਆਇਆ ਕਿ ਸੋਨੇ ਦੇ ਗਹਿਣਿਆਂ ਸਮੇਤ ਘਰ ਵਿਚ ਪਈ 9 ਲੱਖ ਰੁਪਏ ਦੀ ਨਕਦੀ ਚੋਰੀ ਹੋ ਚੁੱਕੀ ਸੀ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ ਉਤੇ ਪਹੁੰਚੀ ਅਤੇ ਕੇਸ ਦੀ ਪੜਤਾਲ ਸ਼ੁਰੂ ਕੀਤੀ। <br><br>ਪੁਲਿਸ ਨੇ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਾਣਕਾਰੀ ਤੋਂ ਬਾਅਦ ਪੁਲਿਸ ਮੌਕੇ ਉਤੇ ਪਹੁੰਚੀ ਅਤੇ ਅਗਲੇਰੀ ਪੜਤਾਲ ਸ਼ੁਰੂ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;