‘ਯੁੱਧ ਨਸ਼ਿਆਂ ਵਿਰੁੱਧ’ ਦੇ 152ਵੇਂ ਦਿਨ, ਪੰਜਾਬ ਪੁਲਿਸ ਵੱਲੋਂ 380 ਥਾਵਾਂ...
ਚੰਡੀਗੜ੍ਹ, 31 ਜੁਲਾਈ 2025 ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲਗਾਤਾਰ 152ਵੇਂ...
ਨਸ਼ੇੜੀ ਪਤੀ ਦਾ ਕਾਰਾ, ਪਤਨੀ ਦੇ ਕੱਟੇ ਵਾਲ, ਬੱਚਿਆਂ ਨੂੰ ਕੱਢਿਆ...
ਬਠਿੰਡਾ 29 ਜੁਲਾਈ2025 ।- ਬਠਿੰਡਾ ਦੇ ਜੋਗੀ ਨਗਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਸ਼ੇੜੀ ਪਤੀ ਨੇ ਆਪਣੀ...
ਯੁੱਧ ਨਸ਼ਿਆਂ ਵਿਰੁੱਧ ਤਹਿਤ ਕਮਿਸ਼ਨਰੇਟ ਪੁਲਿਸ ਵੱਲੋਂ ਛਾਪੇਮਾਰੀ, 6 ਗ੍ਰਿਫ਼ਤਾਰ ...
ਜਲੰਧਰ, 27 ਜੁਲਾਈ : ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ...
ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਨੌਜਵਾਨ ਵਟਸਐਪ ਰਾਈ ਕਰਦਾ ਸੀ...
ਅੰਮ੍ਰਿਤਸਰ - ਪੁਲਿਸ ਨੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਤੋਂ 6 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ...
ਹੋਟਲਾਂ ਖ਼ਿਲਾਫ਼ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਹੋਟਲਾਂ ਨੂੰ...
ਬਰਨਾਲਾ - ਸਿਵਲ ਅਤੇ ਪੁਲਿਸ ਅਧਿਕਾਰੀਆਂ ਵਲੋਂ 12 ਹੋਟਲਾਂ 'ਤੇ ਸਾਂਝੀ ਰੇਡ ਕੀਤੀ ਗਈ | ਜਾਂਚ ਦੌਰਾਨ ਹੋਟਲਾਂ 'ਚ ਵੱਡੀ ਪੈਮਾਨੇ 'ਤੇ ਗ਼ੈਰਕਾਨੂੰਨੀ ਕੰਮ...
ਗੈਂਗਸਟਰਾਂ ਦੇ ਨਾਂਅ ‘ਤੇ 5 ਲੱਖ ਦੀ ਫਰੋਤੀ ਮੰਗਣ ਵਾਲਾ ਪੁਲਿਸ...
ਮਲੋਟ - ਪਿੰਡ ਲੱਕੜਵਾਲਾ ਵਿਖੇ ਅਧਿਆਪਕ ਵਜੋਂ ਸੇਵਾ ਨਿਭਾ ਰਹੇ ਪਰਮਿੰਦਰ ਸਿੰਘ ਤੋਂ ਪੰਜ ਲੱਖ ਦੀ ਫਰੌਤੀ ਮੰਗਣ ਵਾਲੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ...
‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਵਲੋਂ ਨਸ਼ਾ ਤਸਕਰ ਔਰਤ...
ਲੁਧਿਆਣਾ - ਹਮਦਾਨ ਰੋਡ ਪਿੰਡ ਮਲਕਪੁਰ 'ਚ ਇਕ ਨਸ਼ਾ ਤਸਕਰ ਔਰਤ ਦੀ ਕਬਜ਼ਾ ਕੀਤੀ ਉਸਾਰੀ 'ਤੇ ਪ੍ਰਸ਼ਾਸਨ ਦਾ ਬੁਲਡੋਜ਼ਰ ਐਕਸ਼ਨ ਵੇਖਣ ਨੂੰ ਮਿਲਿਆ |...
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਪਰਾਧ ਵਿਰੁੱਧ ਕਾਰਵਾਈ ਜਾਰੀ ਰਖਦੇ ਹੋਏ 8...
ਜਲੰਧਰ, 25 ਜੁਲਾਈ 2025
ਸੂਬਾ ਪੱਧਰੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਲਗਾਤਾਰ ਮਾੜੇ ਅਨਸਰਾਂ ਉੱਤੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ,...
ਲੁਧਿਆਣਾ ‘ਚ ਭੀਖ ਮੰਗਦੇ ਬੱਚਿਆਂ ‘ਤੇ ਛਾਪੇਮਾਰੀ: ਡੀ.ਸੀ. ਹਿਮਾਂਸ਼ੂ ਜੈਨ ਦੀ...
ਭੀਖ ਮੰਗਣ ਵਾਲੇ ਬੱਚਿਆਂ ਦੀ ਪਛਾਣ, ਪਰਿਵਾਰਕ ਸਬੰਧਾਂ ਦੀ ਪੁਸ਼ਟੀ ਲਈ ਡੀ.ਐਨ.ਏ ਟੈਸਟਿੰਗ ਦੀ ਯੋਜਨਾ
ਬੱਚਿਆਂ ਦੀ ਤਸਕਰੀ ਅਤੇ ਸ਼ੋਸ਼ਣ ਵਿਰੁੱਧ ਲੁਧਿਆਣਾ ਪ੍ਰਸ਼ਾਸਨ ਦੀ ਕਾਰਵਾਈ...
ਅੰਮ੍ਰਿਤਸਰ ਵਿਸਫੋਟ: ਮਜੀਠਾ ਰੋਡ ‘ਤੇ ਹੋਏ ਧਮਾਕੇ ‘ਚ ਮਰੇ ਨੌਜਵਾਨ ਦੀ...
ਅੰਮ੍ਰਿਤਸਰ, 27 ਮਈ | ਮਜੀਠਾ ਰੋਡ 'ਤੇ ਹੋਏ ਧਮਾਕੇ ਵਿੱਚ ਮਾਰੇ ਗਏ ਨੌਜਵਾਨ ਦੀ ਪਛਾਣ 25 ਸਾਲਾ ਨਿਤਿਨ ਕੁਮਾਰ ਵਜੋਂ ਹੋਈ ਹੈ, ਜੋ ਛੇਹਰਟਾ...