ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਕਤਲ ਦੇ ਇੱਕ ਹਫ਼ਤੇ ਬਾਅਦ ਵੀ ਸਿੱਧੂ ਮੂਸੇਵਾਲਾ ਗੂਗਲ ਸਰਚ ਵਿੱਚ ਟ੍ਰੈਂਡਿੰਗ 'ਚ ਹੈ।
ਗੂਗਲ ਦੇ ਅੰਕੜਿਆਂ ਮੁਤਾਬਕ ਪਿਛਲੇ 7 ਦਿਨਾਂ 'ਚ ਸਿੱਧੂ ਮੂਸੇਵਾਲਾ...
ਮਾਨਸਾ|ਸਿੱਧੂ ਮੂਸੇਵਾਲਾ ਦੇ ਮਰਡਰ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਦਾ ਤਾਂਤਾ ਲੱਗਾ ਹੈ। ਇਸੇ ਲੜੀ ਵਿਚ ਅੱਜ ਬਾਲੀਵੁੱਡ ਦੇ ਖਲਨਾਇਕ ਸੰਜੇ ਦੱਤ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਆ ਰਹੇ ਹਨ।
ਸੰਜੇ ਦੱਤ ਦੇ ਆਉਣ...
ਮਾਨਸਾ/ਚੰਡੀਗੜ੍ਹ | ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਚੋਣ ਲੜ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਮੂਸੇਵਾਲਾ ਦੇ ਯੂਟਿਯੂਬ ਚੈਨਲ ‘ਤੇ ਜਾਰੀ ਕੀਤੇ ਵੀਡੀਓ ਵਿੱਚ ਉਨ੍ਹਾਂ ਨੇ ਮੂਸੇਵਾਲਾ ਦੇ ਫੈਨਜ਼ ਨੂੰ ਖਾਸ ਅਪੀਲ ਵੀ ਕੀਤੀ ਹੈ।
ਮੂਸੇਵਾਲਾ ਦੇ ਪਿਤਾ ਨੇ...
ਮਾਨਸਾ/ਚੰਡੀਗੜ੍ਹ | ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਚੋਣ ਲੜ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਮੂਸੇਵਾਲਾ ਦੇ ਯੂਟਿਯੂਬ ਚੈਨਲ ‘ਤੇ ਜਾਰੀ ਕੀਤੇ ਵੀਡੀਓ ਵਿੱਚ ਉਨ੍ਹਾਂ ਨੇ ਮੂਸੇਵਾਲਾ ਦੇ ਫੈਨਜ਼ ਨੂੰ ਖਾਸ ਅਪੀਲ ਵੀ ਕੀਤੀ ਹੈ।
ਮੂਸੇਵਾਲਾ ਦੇ ਪਿਤਾ ਨੇ...
ਚੰਡੀਗੜ੍ਹ। ਸਿੱਧੂ ਕਤਲਕਾਂਡ ਦੀ ਜਾਂਚ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਹਵਾਲੇ ਕਰ ਦਿੱਤੀ ਗਈ ਹੈ। ਇਸਦੇ ਲਈ 6 ਮੈਂਬਰਾਂ ਦੀ ਐੱਸਆਈਟੀ ਬਣਾਈ ਗਈ ਹੈ।
ਇਸਦੀ ਅਗਵਾਈ ਆਈਜੀ ਜਸਕਰਨ ਸਿੰਘ ਕਰਨਗੇ। ਉਨ੍ਹਾਂ ਨਾਲ ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ, AGTF ਦੇ ਏਆਈਜੀ...
ਮਾਨਸਾ। ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੀ ਭਾਵੇਂ ਮੌਤ ਹੋ ਚੁੱਕੀ ਹੈ ਪਰ ਸਿੱਧੂ ਮੂਸੇਵਾਲਾ ਦੇ ਪਾਲਤੂ ਕੁੱਤਿਆਂ ਨੂੰ ਅੱਜ ਵੀ ਆਪਣੇ ਮਾਲਕ ਦੇ ਆਉਣ ਦੀ ਉਡੀਕ ਹੈ।
ਸਿੱਧੂ ਜਦੋਂ ਵੀ ਘਰ ਹੁੰਦੇ ਸਨ ਤਾਂ ਉਹ ਹਮੇਸ਼ਾ ਉਨ੍ਹਾਂ...
ਚੰਡੀਗੜ੍ਹ । ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਦੇ ਫੈਨਜ਼ 'ਤੇ ਕੀ ਬੀਤ ਰਿਹਾ ਹੋਵੇਗਾ, ਇਹ ਤੁਸੀਂ ਅੰਦਾਜ਼ਾ ਵੀ ਨਹੀਂ ਲਗਾ ਸਕਦੇ। ਅੱਜ ਖਰੜ ਦੇ ਇਕ ਨੌਜਵਾਨ ਨੇ ਆਤਮ-ਹੱਤਿਆ ਦੀ ਕੋਸ਼ਿਸ਼ ਕੀਤੀ, ਤੁਹਾਨੂੰ ਦੱਸ ਦੇਈਏ ਕਿ 17 ਸਾਲਾ...
ਮਾਨਸਾ। ਅੱਜ ਦਾ ਦਿਨ ਇਤਿਹਾਸ ਦੇ ਪੰਨਿਆਂ ਵਿਚ ਹਮੇਸ਼ਾ ਲਈ ਉਕਰਿਆ ਗਿਆ। ਪੰਜਾਬ, ਭਾਰਤ ਤੇ ਦੁਨੀਆ ਭਰ ਤੋਂ ਲੱਖਾਂ ਪ੍ਰਸ਼ੰਸਕ ਅੱਜ ਆਪਣੇ ਹਰਮਨ ਪਿਆਰੇ ਗਾਇਕ ਤੇ ਗੀਤਕਾਰ ਸਿੱਧੂ ਮੂਸੇਵਾਲੇ ਨੂੰ ਆਖਰੀ ਵਾਰ ਅਲਵਿਦਾ ਕਹਿਣ ਪਿੰਡ ਮੂਸੇ ਪੁੱਜੇ।
ਸਿੱਧੂ ਮੂਸੇਵਾਲਾ ਨੂੰ...
ਮਾਨਸਾ। ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਕਈ ਕੜੀਆਂ ਜੁੜ ਰਹੀਆਂ ਹਨ। ਸਿੱਧੂ ਕਤਲ ਮਾਮਲੇ ਵਿਚ ਗ੍ਰਿਫਤਾਰ ਹੋਏ ਸ਼ਾਹਰੁਖ ਨੇ ਕਈ ਖੁਲਾਸੇ ਕੀਤੇ ਹਨ। ਦਿੱਲੀ ਪੁਲਸ ਦੀ ਹਿਰਾਸਤ ਵਿਚ ਸ਼ਾਹਰੁਖ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਮਰਡਰ ਦੀ ਸਾਰੀ ਪਲੈਨਿੰਗ...
ਮਾਨਸਾ। ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਰਡਰ ਦਾ ਇਕ ਹੋਰ ਸੀਸੀਟੀਵੀ ਕਲਿਪ ਸਾਹਮਣੇ ਆਇਆ ਹੈ।
ਸੀਸੀਟੀਵੀ ਫੁਟੇਜ ਮੁਤਾਬਿਕ 44 ਸਕਿੰਟ ਵਿਚ ਹਮਲਾਵਰਾਂ ਨੇ ਸਿੱਧੂ ਮੂਸੇਵਾਲਾ ਨੂੰ ਭੁੰਨ ਕੇ ਰੱਖ ਦਿੱਤਾ।
ਜਿਕਰਯੋਗ ਹੈ ਕਿ ਲੰਘੇ ਦਿਨ ਮਾਨਸਾ ਦੇ ਜਵਾਹਰਕੇ ਪਿੰਡ ਵਿਚ...













































