ਚੰਡੀਗੜ੍ਹ, 26 ਜਨਵਰੀ | ਅੱਜ ਗਣਤੰਤਰ ਦਿਵਸ ਮੌਕੇ ਪੰਜਾਬੀ ਅਦਾਕਾਰਾ ਅਤੇ ਪ੍ਰੋ. ਨਿਰਮਲ ਰਿਸ਼ੀ ਨੂੰ ਪਦਮ ਸ਼੍ਰੀ ਪੁਰਸਕਾਰ ਮਿਲਣ ਜਾ ਰਿਹਾ ਹੈ। ਉਨ੍ਹਾਂ ਨੂੰ ਦੇਰ ਰਾਤ ਹੀ ਪਤਾ ਲੱਗਾ ਕਿ ਉਨ੍ਹਾਂ ਨੂੰ ਇਹ ਐਵਾਰਡ ਦਿੱਲੀ ‘ਚ ਮਿਲੇਗਾ। ਪ੍ਰੋ. ਨਿਰਮਲ...
ਕੈਨੇਡਾ, 25 ਜਨਵਰੀ| ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਕੈਨੇਡਾ ‘ਚ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਇਸ ਹਾਦਸੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਗਾਇਕ ਸਿੱਪੀ ਗਿੱਲ ਆਪਣੇ ਕਿਸੇ ਦੋਸਤ ਨਾਲ ਆਫ-ਰੋਡਿੰਗ ਲਈ ਬਾਹਰ...
ਮਾਨਸਾ, 11 ਜਨਵਰੀ | ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਤੀਜੇ ਤੇ ਮੁੱਖ ਮੁਲਜ਼ਮ ਸਚਿਨ ਥਾਪਨ ਉਰਫ਼ ਸਚਿਨ ਬਿਸ਼ਨੋਈ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ। ਕੱਲ ਸੁਣਵਾਈ ਦੌਰਾਨ ਸਚਿਨ ਨੂੰ ਦਿੱਲੀ ਤੋਂ ਲਿਆ...
ਨਵੀਂ ਦਿੱਲੀ, 8 ਜਨਵਰੀ | ਐਕਟਰ ਸਲਮਾਨ ਖਾਨ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸਲਮਾਨ ਖਾਨ ਦੇ ਪਨਵੇਲ ਦੇ ਫਾਰਮ ਹਾਊਸ ‘ਤੇ 2 ਸ਼ੱਕੀ ਲੋਕਾਂ ਨੇ ਜ਼ਬਰਦਸਤੀ ਵੜਨ ਦੀ ਕੋਸ਼ਿਸ਼ ਕੀਤੀ। ਸੂਚਨਾ ਮਿਲਣ ‘ਤੇ...
ਮਾਨਸਾ, 25 ਦਸੰਬਰ| ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆਂ ਤੋਂ ਗਏ ਡੇਢ ਸਾਲ ਤੋਂ ਜ਼ਿਆਦਾ ਦਾ ਸਮਾਂ ਬੀਤ ਚੁੱਕਿਆ ਹੈ ਪਰ ਅੱਜ ਵੀ ਸਿੱਧੂ ਮੂਸੇਵਾਲਾ ਦੀ ਹਵੇਲੀ ਉਸਦੇ ਪ੍ਰਸ਼ੰਸਕ ਵੱਡੀ ਗਿਣਤੀ ਵਿੱਚ ਪਹੁੰਚਦੇ ਨੇ ਅਤੇ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਬਣਾ...
ਜਲੰਧਰ, 21 ਦਸੰਬਰ| ਅੱਜ ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਦੀ ਸਾਲ ਦੀ ਤੀਜੀ ਫਿਲਮ ਡੰਕੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਸ਼ਾਹਰੁਖ ਖਾਨ 'ਪਠਾਨ' ਅਤੇ 'ਜਵਾਨ' ਵਰਗੀਆਂ ਰਿਕਾਰਡ ਤੋੜ ਹਿੱਟ ਫਿਲਮਾਂ ਦੇ ਚੁੱਕੇ ਹਨ। ਡੰਕੀ ਮੂਵੀ ਦੀ ਰਿਲੀਜ਼...
ਜਲੰਧਰ 16 ਦਸੰਬਰ | ਪੰਜਾਬੀ ਐਕਟਰ ਵਿਕਰਾਂਤ ਰਾਣਾ ਅਤੇ ਪੰਜਾਬੀ ਸੰਗੀਤ ਜਗਤ ਦੇ ਮਾਣਮੱਤੇ ਗਾਇਕ ਬਿਪਨ ਮਾਲੇਵਾਲੀਆ ਦਾ ਨਵਾਂ ਗੀਤ ਹਿੰਮਤਾਂ ਡੀਜੇਈ ਅੰਮ੍ਰਿਤ ਜਾਪੀ ਨਡਾਲੋ ਦੇ ਯੂ-ਟਿਊਬ ਚੈਨਲ ਉਤੇ ਰਿਲੀਜ਼ ਹੋ ਗਿਆ ਹੈ, ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ...
ਮੋਹਾਲੀ, 15 ਦਸੰਬਰ | ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਮੋਹਾਲੀ ਵਿਚ 6 ਸਾਲ ਪਹਿਲਾਂ ਹੋਏ ਗਾਇਕ ਨਵਜੋਤ ਸਿੰਘ ਦੀ ਹੱਤਿਆ ਦੇ ਕੇਸ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਗਾਇਕ ਨਵਜੋਤ ਸਿੰਘ ਈਸਾਪੁਰੀਆ ਦੇ...
ਮਾਨਸਾ, 13 ਦਸੰਬਰ | ਅੱਜ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਮਾਨਸਾ ਦੀ ਸੈਸ਼ਨ ਅਦਾਲਤ ‘ਚ ਸੁਣਵਾਈ ਹੋਈ ਪਰ ਕਿਸੇ ਵੀ ਦੋਸ਼ੀ ‘ਤੇ ਦੋਸ਼ ਆਇਦ ਨਹੀਂ ਹੋਏ ਕਿਉਂਕਿ ਕੋਈ ਵੀ ਮੁਲਜ਼ਮ ਅਦਾਲਤ ‘ਚ ਪੇਸ਼ ਨਹੀਂ ਹੋਇਆ ਪਰ ਦੂਜੇ ਪਾਸੇ ਸਿਰਫ ਮੂਸੇਵਾਲਾ...
ਕੈਨੇਡਾ, 12 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬੀ ਸਿੰਗਰ ਮਨਕੀਰਤ ਔਲਖ ਦੇ ਦੋਸਤ ਐਡੀ ਧੁੱਗਾ ਦੇ ਸ਼ੋਅਰੂਮ 'ਤੇ ਗੋਲੀਆਂ ਚਲਾਉਣ ਵਾਲਾ 1 ਮੁਲਜ਼ਮ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਵਿਅਕਤੀ ਪੰਜਾਬੀ ਦੱਸਿਆ ਜਾ ਰਿਹਾ ਹੈ।...
- Advertisement -

LATEST NEWS

MUST READ