ਚੰਡੀਗੜ੍ਹ |ਸੂਬੇ ਦੇ ਬਜੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੀਨੀਅਰ ਸਿਟੀਜ਼ਨ ਐਕਟ-2007 ਸਬੰਧੀ ਬਣਾਈ ਗਈ ਲਘੂ ਫਿਲ਼ਮ ਅਤੇ ਪੋਸਟਰ ਨੂੰ ਅੱਜ  ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜ਼ਾਰੀ...
ਮੁੰਬਈ/ਗੁਰਦਾਸਪੁਰ | ਗੁਰਦਾਸਪੁਰ ਤੋਂ ਬੀਜੇਪੀ MP ਸੰਨੀ ਦਿਓਲ ਨੇ 2024 ਦੀਆਂ ਚੋਣਾਂ ਤੋਂ ਪੈਰ ਪਿੱਛੇ ਖਿੱਚ ਲਏ ਹਨ। ਇੱਕ ਇੰਟਰਵਿਊ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਲਾਕਾਰ ਬਣੇ ਰਹਿਣਾ ਹੀ ਮੇਰੀ ਚੋਣ ਹੈ। ਮੈਨੂੰ ਲੱਗਦਾ ਹੈ ਕਿ ਮੈਂ ਐਕਟਰ ਬਣ...
ਮੁੰਬਈ| ਆਪਣੀ ਬੋਲਡਨੈੱਸ ਨਾਲ ਹਮੇਸ਼ਾ ਸੁਰਖੀਆਂ 'ਚ ਰਹਿਣ ਵਾਲੀ ਅਦਾਕਾਰਾ ਸ਼ਰਲਿਨ ਚੋਪੜਾ ਇਕ ਵਾਰ ਫਿਰ ਸੁਰਖੀਆਂ 'ਚ ਆ ਗਈ ਹੈ। ਉਹ ਅਕਸਰ ਅਜਿਹੇ ਬਿਆਨ ਦਿੰਦੀ ਰਹਿੰਦੀ ਹੈ, ਜਿਸ ਲਈ ਉਹ ਟਰੋਲਰ ਦੇ ਨਿਸ਼ਾਨੇ 'ਤੇ ਆ ਜਾਂਦੀ ਹੈ। ਹਾਲਾਂਕਿ ਸ਼ਰਲਿਨ...
ਚੰਡੀਗੜ੍ਹ| ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ। ਗਾਇਕ ਸੁਰਿੰਦਰ ਛਿੰਦਾ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ, ਜਿਥੇ ਅੱਜ ਉਨ੍ਹਾਂ ਨੇ...
ਲੁਧਿਆਣਾ | ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿਚ ਵੈਂਟੀਲੇਟਰ 'ਤੇ ਹਨ। ਇਹ ਜਾਣਕਾਰੀ ਉਨ੍ਹਾਂ ਦੇ ਨਜ਼ਦੀਕੀ ਮਿੱਤਰ ਤੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਅਮਰਜੀਤ...
ਚੰਡੀਗੜ੍ਹ | ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਚੋਰਨੀ ਅੱਜ ਰਿਲੀਜ਼ ਹੋਣ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਕਾਫੀ ਕ੍ਰੇਜ਼ ਹੈ। ਜਦੋਂ ਵੀ ਸਿੱਧੂ ਦੇ ਕਿਸੇ ਨਵੇਂ ਗੀਤ ਦਾ ਐਲਾਨ ਹੁੰਦਾ ਹੈ, ਇਹ ਖ਼ਬਰਾਂ ਉਨ੍ਹਾਂ...
ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦਾ ਚੌਥਾ ਗੀਤ ਜਲਦ ਰਿਲੀਜ਼ ਹੋਣ ਜਾ ਰਿਹਾ ਹੈ। ਰੈਪਰ ਡਿਵਾਈਨ ਨੇ ਇੰਸਟਾਗ੍ਰਾਮ ‘ਤੇ ਗੀਤ ‘ਚੋਰਨੀ’ ਬਾਰੇ ਜਾਣਕਾਰੀ ਦਿੱਤੀ। ਗੀਤ ਦਾ ਪੋਸਟਰ ਸਾਂਝਾ ਕਰਦਿਆਂ ਡਿਵਾਈਨ ਨੇ ਲਿਖਿਆ, ‘‘ਦਿਲ...
ਬਰੈਂਪਟਨ | ਪੰਜਾਬੀ ਗਾਇਕ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਨਾਲ ਬਰੈਂਪਟਨ ਵਿਚ ਇਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ। ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਗਾਇਕ ਦੀਪ ਢਿੱਲੋਂ ਨੇ ਲਿਖਿਆ, “ਆਪਣੀ ਗੱਡੀ ਤੋੜ ਗਏ… ਘਟਨਾ ਉਦੋਂ ਵਾਪਰੀ ਜਦੋਂ...
ਨਿਊਜ਼ ਡੈਸਕ। ਪੰਜਾਬੀ ਸਿੰਗਰ ਮਿਸ ਪੂਜਾ ਦੇ ਫੈਨਸ ਲਈ ਖੁਸ਼ਖਬਰੀ ਹੈ। ਬੀਤੇ ਕਈ ਦਿਨਾਂ ਤੋਂ ਮਿਸ ਪੂਜਾ ਨੇ ਸੋਸ਼ਲ ਮੀਡੀਆ ਤੋਂ ਦੂਰੀ ਬਣਾਈ ਹੋਈ ਸੀ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟਸ ਉਤੇ ਪੋਸਟ ਪਾ ਕੇ ਲਿਖਿਆ ਕਿ I am back, ਮੈਂ ਤੁਹਾਨੂੰ ਸਭ...
ਮਾਨਸਾ | ਸਿੱਧੂ ਮੂਸੇਵਾਲਾ ਦੇ ਜਨਮ ਦਿਨ 'ਤੇ ਨਵਾਂ ਗਾਣਾ ਜੰਗਨਾਮਾ ਰਿਲੀਜ਼ ਥੋੜ੍ਹੀ ਦੇਰ ਵਿਚ ਰਿਲੀਜ਼ ਹੋਣ ਜਾ ਰਿਹਾ ਹੈ। ਦੱਸ ਦਈਏ ਕਿ 11 ਜੂਨ 1993 ਨੂੰ ਸਿੱਧੂ ਨੂੰ ਜਨਮ ਹੋਇਆ ਸੀ ਤੇ ਉਸਦਾ ਗੈਂਗਸਟਰਾਂ ਵੱਲੋਂ ਕਤਲ ਕਰ ਦਿੱਤਾ...
- Advertisement -

LATEST NEWS

MUST READ