ਨਵੀਂ ਦਿੱਲੀ | ਸੰਜੇ ਦੱਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼ੂਟਿੰਗ ਦੌਰਾਨ ਸੰਜੇ ਦੱਤ ਜ਼ਖ਼ਮੀ ਹੋ ਗਏ। ਉਹ ਇਸ ਸਮੇਂ ਆਪਣੀ ਆਉਣ ਵਾਲੀ ਕੰਨੜ ਫਿਲਮ 'ਕੇਡੀ - ਦ ਡੇਵਿਲ' ਦੀ ਸ਼ੂਟਿੰਗ ਬੈਂਗਲੁਰੂ ਦੇ ਆਸ-ਪਾਸ ਦੇ ਇਲਾਕਿਆਂ...
ਚੰਡੀਗੜ੍ਹ | ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਆਰ ਸੁਖਰਾਜ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮੋਹਾਲੀ ਵਿਚ ਆਰ ਸੁਖਰਾਜ ਦਾ ਭਿਆਨਕ ਸੜਕ ਹਾਦਸਾ ਹੋਇਆ। ਇਸ ਕਾਰਨ ਉਸ ਦੀ...
ਲੁਧਿਆਣਾ| ਸੋਸ਼ਲਾ ਮੀਡੀਆ ਸਟਾਰ ਜਸਨੀਤ ਮਾਮਲੇ ਵਿਚ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਇਕ ਹੋਰ ਮਾਮਲੇ ਵਿਚ ਬਲੈਕਮੇਲਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਇੰਸਟਾਗ੍ਰਾਮ ਸਟਾਰ ਜਸਨੀਤ ਕੌਰ ਦੇ ਹਲਫੀਆ ਬਿਆਨ ਵਿਚ ਅਹਿਮ ਖੁਲਾਸਾ ਹੋਇਆ ਹੈ। ਇਸ ਵਿਚ ਜਸਨੀਤ...
ਮੁੰਬਈ | ਐਕਟਰ ਸਲਮਾਨ ਖਾਨ ਨੇ ਨਵੀਂ ਕਾਰ ਖਰੀਦੀ ਹੈ। ਸਲਮਾਨ ਦੀ ਇਹ ਨਵੀਂ ਕਾਰ ਬੁਲੇਟਪਰੂਫ਼ ਹੈ। ਪਿਛਲੇ ਕੁਝ ਸਮੇਂ ਤੋਂ ਸਲਮਾਨ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਕਾਰਨ ਉਨ੍ਹਾਂ ਨੇ ਨਿਸਾਨ...
ਚੰਡੀਗੜ੍ਹ | ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰ, ਸੂਬਾ ਸਰਕਾਰ ਨਾਲ ਚੱਟਾਨ ਦੀ ਤਰ੍ਹਾਂ ਖੜ੍ਹਾ ਹੈ। ਪੰਜਾਬ ਸਰਕਾਰ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।
ਇੰਨੀ ਵੱਡੀ ਕਾਰਵਾਈ ਦੇ ਬਾਵਜੂਦ...
ਚੰਡੀਗੜ੍ਹ | ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿਟਰ ਅਕਾਊਂਟ ਭਾਰਤ 'ਚ ਬੈਨ ਕਰ ਦਿੱਤਾ ਗਿਆ ਹੈ। ਮਾਨ ਨੂੰ ਕੁਝ ਦਿਨ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਟਵਿਟਰ ਨੇ ਕਾਨੂੰਨੀ ਮੰਗ ਨੂੰ ਦੇਖਦੇ ਹੋਏ ਇਹ ਕਾਰਵਾਈ...
ਨਿਊਜ਼ ਡੈਸਕ| ਸਿਆਸਤ ਵਿਚ ਕਦੋਂ ਕੀ ਹੋ ਜਾਵੇ, ਕਿਹਾ ਨਹੀਂ ਜਾ ਸਕਦਾ। ਅਜਿਹਾ ਹੀ ਵੇਖਣ ਨੂੰ ਮਿਲਿਆ ਜਦੋਂ ਇਕ ਭਾਜਪਾ ਨੇਤਾ ਨੇ ਆਸਕਰ ਗੋਲਡਨ ਐਵਾਰਡ 2023 ਜਿੱਤਣ ਉਤੇ ਫਿਲਮ ਆਰਆਰਆਰ ਦੇ ਡਾਇਰੈਕਟਰ ਨੂੰ ਰਾਜਾ ਮੌਲੀ ਤੇ ਟੀਮ ਨੂੰ ਵਧਾਈ...
ਨਵੀਂ ਦਿੱਲੀ| ਐਸਐਸ ਰਾਜਾਮੌਲੀ ਦੀ ਫਿਲਮ ‘ਆਰਆਰਆਰ’ ਦੇ ਗੀਤ ਨਾਟੂ – ਨਾਟੂ ਨੇ ਆਸਕਰ 2023 ‘ਚ ਇਤਿਹਾਸ ਰਚ ਦਿੱਤਾ ਹੈ ਅਤੇ ਐਵਾਰਡ ਆਪਣੇ ਨਾਮ ਕਰ ਲਿਆ ਹੈ।ਦੂਜੇ ਪਾਸੇ ਲਘੂ ਫਿਲਮ Elephant whispers ਨੂੰ ਵੀ ਆਸਕਰ ਵਿਚ ਐਵਾਰਡ ਮਿਲਿਆ ਹੈ।...
Natu Natu Oscar Award 2023: ਐਸਐਸ ਰਾਜਾਮੌਲੀ ਦੀ ਫਿਲਮ 'ਆਰਆਰਆਰ' ਦੇ ਗੀਤ ਨਾਟੂ - ਨਾਟੂ ਨੇ ਆਸਕਰ 2023 'ਚ ਇਤਿਹਾਸ ਰਚ ਦਿੱਤਾ ਹੈ ਅਤੇ ਐਵਾਰਡ ਆਪਣੇ ਨਾਮ ਕਰ ਲਿਆ ਹੈ। ਇਸ ਦੇ ਨਾਲ ਹੀ ਪੂਰਾ ਦੇਸ਼ ਵੀ ਜਸ਼ਨ 'ਚ...
ਮੁੰਬਈ| ਅਦਾਕਾਰ ਸਤੀਸ਼ ਕੌਸ਼ਿਕ ਦੀ ਮੌਤ 'ਤੇ ਦਿੱਲੀ ਦੀ ਇੱਕ ਔਰਤ ਨੇ ਵੱਡਾ ਦਾਅਵਾ ਕੀਤਾ ਹੈ। ਸਾਨਵੀ ਮਾਲੂ ਨਾਂ ਦੀ ਔਰਤ ਨੇ ਆਪਣੇ ਪਤੀ ਸਤੀਸ਼ ਕੌਸ਼ਿਕ 'ਤੇ ਹੱਤਿਆ ਦਾ ਦੋਸ਼ ਲਗਾਇਆ ਹੈ। ਸਾਨਵੀ ਕੁਬੇਰ ਗਰੁੱਪ ਦੇ ਡਾਇਰੈਕਟਰ ਵਿਕਾਸ ਮਾਲੂ...















































