ਵਾਇਰਲ

Admin November 29, 2022
0

ਲੁਧਿਆਣਾ | ਪੰਜਾਬ ਦੇ 1200 ਕਰੋੜ ਦੇ ਸਿੰਚਾਈ ਘੁਟਾਲੇ ਵਿੱਚ ਵੱਡੀ ਕਾਰਵਾਈ ਦੀ ਤਿਆਰੀ ਹੈ।…

Admin November 29, 2022
0

ਲੁਧਿਆਣਾ | ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਸੀਐਮ ਭਗਵੰਤ ਮਾਨ ਨੇ ਵਿਜੀਲੈਂਸ ਨੂੰ ਸਾਬਕਾ ਖੁਰਾਕ…

Admin November 29, 2022
0

ਲੁਧਿਆਣ | ਨਵੰਬਰ ਦੇ 28 ਦਿਨਾਂ ਦੌਰਾਨ ਜ਼ਿਲੇ ਵਿੱਚ ਡੇਂਗੂ ਦੇ 949 ਮਰੀਜ਼ ਸਾਹਮਣੇ ਆਏ…

Admin November 29, 2022
0

ਲੁਧਿਆਣਾ | ਸੂਬੇ 'ਚ ਪਹਾੜਾਂ ਦੀ ਸੀਤ ਲਹਿਰ ਦਾ ਪ੍ਰਵੇਸ਼ ਨਾ ਹੋਣ ਕਾਰਨ ਇਸ ਵਾਰ…

Admin November 28, 2022
0

ਜਲੰਧਰ| ਸ਼ਹਿਰ 'ਚ ਨੌਕਰੀ ਦੇ ਬਹਾਨੇ ਇਕ ਹੋਟਲ 'ਚ ਲਿਜਾ ਕੇ ਗੁਰਦਾਸਪੁਰ ਤੋਂ ਬੁਲਾ ਕੇ…

Admin November 28, 2022
0

ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਉਹਨਾਂ ਦੀ ਰਿਹਾਇਸ਼ ’ਤੇ ਮਿਲਣ ਆਏ ਪੈਰਾ ਓਲੰਪੀਅਨਜ਼ ਨਾਲ ਧੱਕੇਸ਼ਾਹੀ ਅਤੇ ਬਦਸਲੂਕੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ ਇਹ ਪੈਰਾ ਓਲੰਪੀਅਨਜ਼ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਵਾਸਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁੰਦੇ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਪੈਰਾ ਓਲੰਪੀਅਨਜ਼ ਲਈ ਖੇਡ ਨੀਤੀ ਲਿਆਉਣ ਵਿਚ ਫੇਲ੍ਹ ਹੋਏ ਹਨ ਤੇ ਕੀਤੇ ਵਾਅਦੇ ਮੁਤਾਬਕ ਇਹਨਾਂ ਨੂੰ ਨੌਕਰੀਆਂ ਵੀ ਨਹੀਂ ਦੇ ਸਕੇ ਉਹਨਾਂ ਕਿਹਾ ਕਿ ਆਪ ਸਰਕਾਰ ਦੇ ਢਿੱਲੇ ਰਵੱਈਏ ਕਾਰਨ ਇਹ ਖਿਡਾਰੀ ਆਪਣੇ ਮੈਡਲ ਸੜਕਾਂ ’ਤੇ ਸੁੱਟਣ ਲਈ ਮਜਬੂਰ ਹੋਏ ਹਨ। ਡਾ. ਚੀਮਾ ਨੇ ਕਿਹਾ ਕਿ ਆਪ ਸਰਕਾਰ ਦੀ ਪੈਰਾ ਓਲੰਪੀਅਨਜ਼ ਪ੍ਰਤੀ ਸੰਜੀਦਗੀ ਇਸ ਗੱਲ ਤੋਂ ਵੀ ਜ਼ਾਹਰ ਹੁੰਦੀ ਹੈ ਕਿ ਸੂਬਾਈ ਪੈਰਾ ਗੇਮਜ਼ ਤੈਅ ਪ੍ਰੋਗਰਾਮ ਅਨੁਸਾਰ ਨਹੀਂ ਹੋ ਸਕੀਆਂ।ਉਹਨਾਂ ਕਿਹਾ ਕਿ ਹੁਣ ਵੀ ਖਿਡਾਰੀ ਇਸ ਕਰਕੇ ਚੰਡੀਗੜ੍ਹ ਆੲ ਸਨ ਕਿਉਂਕਿ ਆਪ ਸਰਕਾਰ ਨੇ ਉਹਨਾਂ ਨੂੰ ਸਮਾਂ ਦਿੱਤਾ ਸੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਉਹਨਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਉਹਨਾਂ ਨੂੰ ਹੱਲ ਕਰਨ ਦੇ ਆਮ ਆਦਮੀ ਪਾਰਟੀ ਸਰਕਾਰ ਨੇ ਧੱਕੇਸ਼ਾਹੀ ਨਾਲ ਉਹਨਾਂ ਦੀਆਂ ਮੰਗਾਂ ਕੁਚਲਣ ਦਾ ਯਤਨ ਕੀਤਾ ਹੈ।ਉਹਨਾਂ ਨੇ ਪੈਰਾ ਓਲੰਪੀਅਨਜ਼ ਨੂੰ ਪੂਰੀ ਹਮਾਇਤ ਦਾ ਭਰੋਸਾ ਦੁਆਉਂਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਕਾਲੀ ਦਲ ਉਹਨਾਂ ਦਾ ਮਾਮਲਾ ਜਬਰੀ ਚੁੱਕੇਗਾ ਅਤੇ ਉਹਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਏਗਾ। 

Admin November 28, 2022
0

ਚੰਡੀਗੜ੍ਹ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ…

Admin November 28, 2022
0

ਲੁਧਿਆਣਾ। ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਚੋਰੀ, ਲੁੱਟ-ਖੋਹ ਅਤੇ ਚੋਰੀ ਦਾ ਸਮਾਨ…

Admin November 28, 2022
0

ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਭਾਜਪਾ  ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦੀ 'ਜ਼ੈੱਡ' ਸ਼੍ਰੇਣੀ…

Admin November 28, 2022
0

ਨਵੀਂ ਦਿੱਲੀ। ਰੁਤੁਰਾਜ ਗਾਇਕਵਾੜ ਨੇ ਉਹ ਕਰ ਦਿਖਾਇਆ ਹੈ, ਜੋ ਅੱਜ ਤੱਕ ਕੋਈ ਵੀ ਕ੍ਰਿਕੇਟਰ…