Thursday, September 24, 2026
Home ਰਾਜਨੀਤੀ

ਰਾਜਨੀਤੀ

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ...

0
ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ. ਮੋਹਾਲੀ ਵਿਖੇ "ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0" ਸਥਾਪਤ ਕਰਨ...

ਕੇਂਦਰ ਸਰਕਾਰ ਨੇ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ Z+ ਸਿਕਓਰਿਟੀ ਲਈ ਵਾਪਸ

0
ਚੰਡੀਗੜ੍ਹ | ਪੰਜਾਬ ਕੇ ਵੱਡੇ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦੀ Z+ ਸਿਕਓਰਿਟੀ ਕੇਂਦਰ ਸਰਕਾਰ ਨੇ ਵਾਪਿਸ ਲੈ ਲਈ ਹੈ। ਸੂਬੇ 'ਚ ਅਕਾਲੀ-ਬੀਜੇਪੀ ਸਰਕਾਰ ਸਮੇਂ ਜਦੋਂ ਆਰਐਸਐਸ ਦੇ ਲੀਡਰ ਜਗਦੀਸ਼ ਗਗਨੇਜਾ ਦਾ ਮਰਡਰ ਹੋਇਆ ਸੀ...

ਗੋਰਾਇਆ : ਅਕਾਲੀ ਆਗੂ ‘ਤੇ ਚਲਾਈਆਂ ਗੋਲੀਆਂ, ਘਰ ‘ਚ ਲੁਕ ਕੇ ਬਚਾਈ ਜਾਨ

0
ਗੋਰਾਇਆ | ਥਾਣਾ ਗੋਰਾਇਆ ਦੇ ਪਿੰਡ ਡਢਵਾੜ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਉਥੇ ਲਗਾਤਾਰ ਫਾਇਰਿੰਗ ਹੋਈ। ਕੁਝ ਮਹੀਨੇ ਪਹਿਲਾਂ ਹੀ ਅਕਾਲੀ ਦਲ 'ਚ ਸ਼ਾਮਿਲ ਹੋਏ ਉਂਕਾਰ ਸਿੰਘ 'ਤੇ ਇਹ ਹਮਲਾ...

ਆਪ ਸਰਕਾਰ ਕਰਕੇ ਪੈਰਾ ਉਲੰਪੀਅਨਜ਼ ਆਪਣੇ ਤਮਗੇ ਸੜਕਾਂ ‘ਤੇ ਸੁੱਟਣ ਲਈ ਮਜਬੂਰ : ਚੀਮਾ

0
ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਉਹਨਾਂ ਦੀ ਰਿਹਾਇਸ਼ ’ਤੇ ਮਿਲਣ ਆਏ ਪੈਰਾ ਓਲੰਪੀਅਨਜ਼ ਨਾਲ ਧੱਕੇਸ਼ਾਹੀ ਅਤੇ ਬਦਸਲੂਕੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ ਇਹ ਪੈਰਾ ਓਲੰਪੀਅਨਜ਼ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਵਾਸਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁੰਦੇ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਪੈਰਾ ਓਲੰਪੀਅਨਜ਼ ਲਈ ਖੇਡ ਨੀਤੀ ਲਿਆਉਣ ਵਿਚ ਫੇਲ੍ਹ ਹੋਏ ਹਨ ਤੇ ਕੀਤੇ ਵਾਅਦੇ ਮੁਤਾਬਕ ਇਹਨਾਂ ਨੂੰ ਨੌਕਰੀਆਂ ਵੀ ਨਹੀਂ ਦੇ ਸਕੇ ਉਹਨਾਂ ਕਿਹਾ ਕਿ ਆਪ ਸਰਕਾਰ ਦੇ ਢਿੱਲੇ ਰਵੱਈਏ ਕਾਰਨ ਇਹ ਖਿਡਾਰੀ ਆਪਣੇ ਮੈਡਲ ਸੜਕਾਂ ’ਤੇ ਸੁੱਟਣ ਲਈ ਮਜਬੂਰ ਹੋਏ ਹਨ। ਡਾ. ਚੀਮਾ ਨੇ ਕਿਹਾ ਕਿ ਆਪ ਸਰਕਾਰ ਦੀ ਪੈਰਾ ਓਲੰਪੀਅਨਜ਼ ਪ੍ਰਤੀ ਸੰਜੀਦਗੀ ਇਸ ਗੱਲ ਤੋਂ ਵੀ ਜ਼ਾਹਰ ਹੁੰਦੀ ਹੈ ਕਿ ਸੂਬਾਈ ਪੈਰਾ ਗੇਮਜ਼ ਤੈਅ ਪ੍ਰੋਗਰਾਮ ਅਨੁਸਾਰ ਨਹੀਂ ਹੋ ਸਕੀਆਂ।ਉਹਨਾਂ ਕਿਹਾ ਕਿ ਹੁਣ ਵੀ ਖਿਡਾਰੀ ਇਸ ਕਰਕੇ ਚੰਡੀਗੜ੍ਹ ਆੲ ਸਨ ਕਿਉਂਕਿ ਆਪ ਸਰਕਾਰ ਨੇ ਉਹਨਾਂ ਨੂੰ ਸਮਾਂ ਦਿੱਤਾ ਸੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਉਹਨਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਉਹਨਾਂ ਨੂੰ ਹੱਲ ਕਰਨ ਦੇ ਆਮ ਆਦਮੀ ਪਾਰਟੀ ਸਰਕਾਰ ਨੇ ਧੱਕੇਸ਼ਾਹੀ ਨਾਲ ਉਹਨਾਂ ਦੀਆਂ ਮੰਗਾਂ ਕੁਚਲਣ ਦਾ ਯਤਨ ਕੀਤਾ ਹੈ।ਉਹਨਾਂ ਨੇ ਪੈਰਾ ਓਲੰਪੀਅਨਜ਼ ਨੂੰ ਪੂਰੀ ਹਮਾਇਤ ਦਾ ਭਰੋਸਾ ਦੁਆਉਂਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਕਾਲੀ ਦਲ ਉਹਨਾਂ ਦਾ ਮਾਮਲਾ ਜਬਰੀ ਚੁੱਕੇਗਾ ਅਤੇ ਉਹਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਏਗਾ। 

ਮਾਨ ਸਰਕਾਰ ਦੀ ਪੰਜਾਬ ਪੁਲਿਸ: ਬੱਚਿਆਂ ਨੂੰ ਬਣਾ ਰਹੀ ਕੱਲ੍ਹ ਦੇ ਰਾਖੇ, ‘ਸਾਈਬਰ ਜਾਗੋ’...

0
ਚੰਡੀਗੜ੍ਹ, 17 ਨਵੰਬਰ | ਪੰਜਾਬ ਦੇ ਸਕੂਲਾਂ ਵਿੱਚ ਇੱਕ ਖਾਮੋਸ਼ ਕ੍ਰਾਂਤੀ ਆ ਰਹੀ ਹੈ। ਇਹ ਕਿਤਾਬਾਂ ਵਿੱਚ ਨਹੀਂ ਲਿਖੀ, ਨਾ ਹੀ ਸਿਰਫ਼ ਰਵਾਇਤੀ ਅਧਿਆਪਕਾਂ ਦੁਆਰਾ ਪੜ੍ਹਾਈ ਜਾ ਰਹੀ ਹੈ। ਇਹ ਇੱਕ ਅਜਿਹੀ ਕ੍ਰਾਂਤੀ ਹੈ...

ਮਾਨ ਸਰਕਾਰ ਐਨਆਰਆਈ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜਲਦੀ ਕਰੇਗੀ ਹੱਲ : ਧਾਲੀਵਾਲ

0
ਚੰਡੀਗੜ੍ਹ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ 5 ਪ੍ਰੋਗਰਾਮਾਂ ਦਾ ਆਯੋਜਨ...

PU ਵਿਵਾਦ : CM ਵਲੋਂ ਅਕਾਲੀ ਦਲ ‘ਤੇ ਲਾਏ ਇਲਜ਼ਾਮਾਂ ‘ਤੇ ਚੀਮਾ ਬੋਲੇ –...

0
' ਚੰਡੀਗੜ੍ਹ| ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਇੱਕ ਹੋਰ ਅਹਿਮ ਮੀਟਿੰਗ ਸੈਕਟਰ-9 ਦੇ ਸਕੱਤਰੇਤ ਵਿੱਚ ਹੋਈ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੰਜਾਬ ਦੇ...

ਸੁਖਜਿੰਦਰ ਰੰਧਾਵਾ ਰਹਿ ਗਏ ਪਿੱਛੇ, ਚੰਨੀ ਬਣੇ ਮੁੱਖ ਮੰਤਰੀ

0
ਜਲੰਧਰ/ਚੰਡੀਗੜ੍ਹ | ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਆਖਿਰਕਾਰ ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਦੇ-ਬਣਦੇ ਰਹਿ ਗਏ ਅਤੇ ਚਰਨਜੀਤ ਚੰਨੀ ਮੁੱਖ ਮੰਤਰੀ ਬਣ ਗਏ। 25 ਅਪ੍ਰੈਲ 1959 ਨੂੰ ਡੇਰਾ ਬਾਬਾ ਨਾਨਕ 'ਚ ਪੈਦਾ...

ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ...

0
ਚੰਡੀਗੜ੍ਹ, 27 ਅਗਸਤ - ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੈਬਨਿਟ ਨੂੰ ਪ੍ਰਭਾਵਿਤ ਜ਼ਿਲ੍ਹਿਆਂ...

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ...

0
ਚੰਡੀਗੜ੍ਹ, 16 ਮਾਰਚ | ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ...
- Advertisement -

LATEST NEWS

MUST READ