ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ
ਚੰਡੀਗੜ੍ਹ, 5 ਜਨਵਰੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ...
ਜਲੰਧਰ : NRI ਸਭਾ ਦੀਆਂ ਚੋਣਾਂ ‘ਚ ਉਮੀਦਵਾਰ ਨੇ ਕੀਤਾ ਬਾਈਕਾਟ, ਕਿਹਾ – ਵੋਟਰਾਂ...
ਜਲੰਧਰ, 5 ਜਨਵਰੀ | ਜਲੰਧਰ ਵਿਚ ਐਨਆਰਆਈ ਸਭਾ ਦੀਆਂ ਚੱਲ ਰਹੀਆਂ ਚੋਣਾਂ ਵਿਚ ਉਮੀਦਵਾਰ ਜਸਬੀਰ ਸਿੰਘ ਗਿੱਲ ਨੇ ਚੋਣਾਂ ਦਾ ਬਾਈਕਾਟ ਕਰ ਦਿੱਤਾ ਹੈ। ਉਨ੍ਹਾਂ ਦਾ ਆਰੋਪ ਹੈ ਕਿ ਸਾਡੇ ਨਾਲ ਧੱਕੇਸ਼ਾਹੀ ਕੀਤੀ ਜਾ...
ਸਵਾਤੀ ਮਾਲੀਵਾਲ ਨੂੰ ਮਿਲੇਗੀ ਰਾਜ ਸਭਾ ਦੀ ਟਿਕਟ, ‘AAP’ ਨੇ ਦਿੱਲੀ ਤੋਂ ਐਲਾਨੇ 3...
ਨਵੀਂ ਦਿੱਲੀ, 5 ਜਨਵਰੀ | ਆਮ ਆਦਮੀ ਪਾਰਟੀ ਨੇ ਅੱਜ ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ.) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ 19 ਜਨਵਰੀ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ। ਇਸ...
ਹਰਜੋਤ ਬੈਂਸ ਦਾ ਵੱਡਾ ਬਿਆਨ : ਕੇਂਦਰ ਸਰਕਾਰ ਬਿਨਾਂ ਕਿਸੇ ਵਰਗ ਦੀ ਸਲਾਹ ਲਏ...
ਰੋਪੜ/ਸ੍ਰੀ ਕੀਰਤਪੁਰ ਸਾਹਿਬ, 3 ਜਨਵਰੀ | ਕੇਂਦਰ ਸਰਕਾਰ ਪਿਛਲੇ 3-4 ਸਾਲਾਂ ਤੋਂ ਜਿਸ ਵਰਗ ਲਈ ਵੀ ਨਵੇਂ ਕਾਨੂੰਨ ਬਣਾ ਰਹੀ ਹੈ, ਉਹ ਉਸ ਵਰਗ ਦੀ ਸਲਾਹ ਲੈਣ ਤੋਂ ਬਿਨਾਂ ਹੀ ਬਣਾਈ ਜਾ ਰਹੀ ਹੈ,...
ਪੰਜਾਬ ਸਰਕਾਰ ਵੱਲੋਂ ਜਲ ਸੰਭਾਲ ਯਤਨਾਂ ਨੂੰ ਹੁਲਾਰਾ ਦੇਣ ਲਈ ਕੁਆਂਟਮ ਪੇਪਰਜ਼ ਲਿਮਟਿਡ ਨਾਲ...
ਚੰਡੀਗੜ੍ਹ, 3 ਜਨਵਰੀ | ਸੂਬੇ ਵਿਚ ਚਲਾਏ ਜਾ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ ਕੀਤਾ ਗਿਆ। ਪੰਜਾਬ ਦੇ ਭੂਮੀ...
ਲੁਧਿਆਣਾ ‘ਚ ਡਰਾਈਵਰਾਂ ਨੇ ਦਿੱਲੀ ਹਾਈਵੇਅ ਕੀਤਾ ਜਾਮ : ਹਿੱਟ ਐਂਡ ਰਨ ਕਾਨੂੰਨ ਵਿਰੁੱਧ...
ਲੁਧਿਆਣਾ, 3 ਜਨਵਰੀ| ਲੁਧਿਆਣਾ ਵਿੱਚ ਅੱਜ ਢੰਡਾਰੀ ਪੁਲ ਨੇੜੇ ਟਰੱਕ ਚਾਲਕਾਂ ਨੇ ਦਿੱਲੀ-ਹਾਈਵੇਅ ’ਤੇ ਜਾਮ ਲਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੜਕ 'ਤੇ ਜਾ ਰਹੇ ਕੁਝ ਟਰੱਕ ਡਰਾਈਵਰਾਂ ਨਾਲ ਦੁਰਵਿਵਹਾਰ ਵੀ ਕੀਤਾ। ਕਰੀਬ 3...
ਗਿਆਨੀ ਹਰਪ੍ਰੀਤ ਸਿੰਘ ਨੇ ਰਾਜੋਆਣਾ ਦੀ ਸਜ਼ਾ ਮੁਆਫ਼ੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ;...
ਅੰਮ੍ਰਿਤਸਰ, 3 ਜਨਵਰੀ | ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਦੀ ਹਾਜ਼ਰੀ ਭਰੀ। ਇਸ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੱਤਾ।...
ਟਰਾਂਸਪੋਰਟਰਾਂ ਦੀ ਹੜਤਾਲ ਨੂੰ ਲੈ ਕੇ ਕੇਂਦਰੀ ਗ੍ਰਹਿ ਸਕੱਤਰ ਨੇ ਸੱਦੀ ਅਹਿਮ ਮੀਟਿੰਗ, ਸ਼ਾਮੀਂ...
ਨਵੀਂ ਦਿੱਲੀ, 2 ਜਨਵਰੀ | ਕੇਂਦਰ ਵੱਲੋਂ ਬਣਾਏ ਗਏ ‘ਹਿੱਟ ਐਂਡ ਰਨ’ ਕਾਨੂੰਨ ਤਹਿਤ ਪੂਰੇ ਦੇਸ਼ ਵਿਚ ਹਾਹਾਕਾਰ ਮਚੀ ਹੋਈ ਹੈ। ਟਰੱਕ ਡਰਾਈਵਰਾਂ ਵੱਲੋਂ ਇਸ ਵਿਰੁੱਧ ਹੜਤਾਲ ਕੀਤੀ ਜਾ ਰਹੀ ਹੈ, ਜਿਸ ਕਾਰਨ ਆਮ...
ਅਹਿਮ ਖਬਰ : ਹਾਈ ਲੈਵਲ ਮੀਟਿੰਗ ਤੋਂ ਬਾਅਦ ਤੇਲ ਸਟਾਕ ‘ਤੇ ਪੰਜਾਬ ਸਰਕਾਰ ਦਾ...
ਚੰਡੀਗੜ੍ਹ, 2 ਜਨਵਰੀ | CM ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਪੰਜਾਬ ਰਾਜ 'ਚ ਡੀਜ਼ਲ ਤੇ ਪੈਟਰੋਲ ਦੀ ਵੰਡ ਦੀ ਨਿਗਰਾਨੀ ਕਰਨ ਲਈ ਸੀਨੀਅਰ ਰਾਜ ਤੇ ਜ਼ਿਲ੍ਹਾ ਅਧਿਕਾਰੀਆਂ ਦੀ ਇਕ ਉੱਚ ਪੱਧਰੀ...
ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ...
ਚੰਡੀਗੜ੍ਹ, 1 ਜਨਵਰੀ | ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ...











































