ਅੰਮ੍ਰਿਤਸਰ ‘ਚ ਵੀ ਭਾਰਤ ਬੰਦ ਨੂੰ ਮਿਲਿਆ ਪੂਰਾ ਸਮਰਥਨ, ਮੇਨ ਬਾਜ਼ਾਰ ਮੁਕੰਮਲ ਬੰਦ
ਅੰਮ੍ਰਿਤਸਰ, 16 ਫਰਵਰੀ | ਅੰਮ੍ਰਿਤਸਰ ‘ਚ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਪੂਰਾ ਸਮਰਥਨ ਮਿਲਿਆ। ਹਾਲ ਬਜ਼ਾਰ, ਹਾਥੀ ਗੇਟ, ਕਟੜਾ ਖਜ਼ਾਨਾ ਅਤੇ ਮੁੱਖ ਮਾਰਗਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਹਨ। ਬੱਸ ਸਟੈਂਡ ’ਤੇ ਵੀ...
ਜਲੰਧਰ : ਅਵਤਾਰ ਹੈਨਰੀ ਨੂੰ 15 ਸਾਲ ਬਾਅਦ ਕੋਰਟ ਤੋਂ ਰਾਹਤ, ਦੋਹਰੀ ਨਾਗਰਿਕਤਾ ਕੇਸ...
ਜਲੰਧਰ, 16 ਫਰਵਰੀ| ਪੰਜਾਬ ਦੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਅੱਜ ਅਦਾਲਤ ਨੇ ਦੋਹਰੀ ਨਾਗਰਿਕਤਾ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਉਨ੍ਹਾਂ ਖਿਲਾਫ ਭਾਰਤੀ ਅਤੇ ਵਿਦੇਸ਼ੀ ਪਾਸਪੋਰਟ ਨਾਲ ਚੋਣ ਲੜਨ ਦਾ ਮਾਮਲਾ ਚੱਲ ਰਿਹਾ...
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਗ੍ਰਿਫਤਾਰ, ਹਰਿਆਣਾ BJP ਦਫਤਰ ਦੇ ਬਾਹਰ ਕਰ ਰਹੇ ਸਨ...
ਚੰਡੀਗੜ੍ਹ, 16 ਫਰਵਰੀ| ਪੰਜਾਬ ਕਾਂਗਰਸ ਪ੍ਰਧਾਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਾਜਾ ਵੜਿੰਗ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਦੱਸਿਆ ਜਾ ਰਿਹਾ ਹੈ ਰਾਜਾ ਵੜਿੰਗ ਆਪਣੇ ਸਾਥੀਆਂ ਨਾਲ ਹਰਿਆਣਾ BJP ਦਫਤਰ...
ਕਿਸਾਨਾਂ ਨੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ਕੀਤਾ ਜਾਮ, ਬਾਕੀ ਯੂਨੀਅਨਾਂ ਨੇ ਵੀ ਦਿੱਤਾ ਸਮਰਥਨ
ਚੰਡੀਗੜ੍ਹ, 16 ਫਰਵਰੀ| ਕਿਸਾਨਾਂ ਨੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ। ਬਾਕੀ ਯੂਨੀਅਨਾਂ ਨੇ ਵੀ ਭਾਰੀ ਸਮਰਥਨ ਦਿੱਤੀ ਹੈ। ਦੱਸ ਦਈਏ ਕਿ ਅੱਜ 16 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ (SKM) ਅਤੇ ਰਾਸ਼ਟਰੀ ਟਰੇਡ...
ਕਿਸਾਨਾਂ ਵੱਲੋਂ ਭਾਰਤ ਬੰਦ ਦੀ ਕਾਲ ਦਾ ਪੰਜਾਬ ਦੇ ਪਿੰਡਾਂ ‘ਚ ਦਿਖਿਆ ਵੱਡਾ ਅਸਰ,...
ਮੋਗਾ, 16 ਫਰਵਰੀ | ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਭਾਰਤ ਬੰਦ ਦੀ ਕਾਲ ‘ਤੇ ਜਿਥੇ ਪੰਜਾਬ ਭਰ ਵਿਚ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ, ਉਥੇ ਪਿੰਡਾਂ ਵਿਚ ਵੀ ਭਾਰਤ ਬੰਦ...
ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌਤ, ਵੇਖੋ ਹਰਿਆਣਾ-ਪੰਜਾਬ ਦੀ ਹੱਦ ‘ਤੇ ਤਾਜ਼ਾ ਹਾਲਾਤ
ਹਰਿਆਣਾ, 16 ਫਰਵਰੀ| ਕਿਸਾਨ ਅੰਦੋਲਨ 2.0 ਦੇ ਚੌਥੇ ਦਿਨ ਸ਼ੁੱਕਰਵਾਰ ਨੂੰ ਹਰਿਆਣਾ ਦੀਆਂ ਸਰਹੱਦਾਂ ‘ਤੇ ਸ਼ਾਂਤੀ ਹੈ। ਇੱਥੇ ਕਿਸਾਨ ਪੱਕੇ ਪੈਰੀਂ ਖੜ੍ਹੇ ਹਨ ਅਤੇ ਹੁਣ ਕਿਸਾਨ ਐਤਵਾਰ ਤੱਕ ਦਿੱਲੀ ਵੱਲ ਨਹੀਂ ਵਧਣਗੇ। ਇਸ ਦੇ...
ਕੇਂਦਰੀ ਮੰਤਰੀਆਂ ਤੇ ਕਿਸਾਨਾਂ ਵਿਚਾਲੇ ਤੀਜੇ ਦੌਰ ਦੀ ਮੀਟਿੰਗ ਪਿੱਛੋਂ CM ਮਾਨ ਦਾ ਵੱਡਾ...
ਚੰਡੀਗੜ੍ਹ, 16 ਫਰਵਰੀ| ਕਿਸਾਨ ਨੇਤਾਵਾਂ ਤੇ ਕੇਂਦਰੀ ਮੰਤਰੀਆਂ ਵਿਚ ਚੰਡੀਗੜ੍ਹ ਵਿਚ ਵੀਰਵਾਰ ਨੂੰ ਤੀਜੇ ਦੌਰ ਦੀ ਗੱਲਬਾਤ ਵੀ ਬੇਨਤੀਜਾ ਰਹੀ। ਇਹ ਮੀਟਿੰਗ ਰਾਤ 8 ਵਜੇ ਤੋਂ ਲਗਭਗ 1.30ਵਜੇ ਤੱਕ ਚੱਲੀ। ਸਰਕਾਰ ਨੇ MSP ‘ਤੇ...
ਅੱਜ ਭਾਰਤ ਬੰਦ : SKM ਤੇ ਟਰੇਡ ਯੂਨੀਅਨਾਂ ਦੇ ਸੱਦੇ ‘ਤੇ 117 ਥਾਵਾਂ ‘ਤੇ...
ਚੰਡੀਗੜ੍ਹ, 16 ਫਰਵਰੀ| ਅੱਜ 16 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ (SKM) ਅਤੇ ਰਾਸ਼ਟਰੀ ਟਰੇਡ ਯੂਨੀਅਨਾਂ ਨੇ ਦੇਸ਼ ਵਿਆਪੀ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਹ ਬੰਦ ਘੱਟੋ-ਘੱਟ ਉਜਰਤ ਵਧਾਉਣ, ਮਹਿੰਗਾਈ ਘਟਾਉਣ ਅਤੇ ਕਿਸਾਨਾਂ ਦੀਆਂ...
ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਦਾ ਵੱਡਾ ਬਿਆਨ, ਕਿਹਾ- ਪੰਜਾਬ ‘ਚ ਬੰਦ ਨਹੀਂ ਹੋਣਗੇ ਪੈਟਰੋਲ ਪੰਪ
ਜਲੰਧਰ/ਚੰਡੀਗੜ੍ਹ, 15 ਫਰਵਰੀ| ਪੰਜਾਬ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਨੇ ਸਾਫ਼ ਕੀਤਾ ਹੈ ਕਿ ਸੂਬੇ ਵਿਚ ਕੋਈ ਪੈਟਰੋਲ ਪੰਪ ਬੰਦ ਨਹੀਂ ਹੋਣਗੇ। ਐਸੋਸੀਏਸ਼ਨ ਦੇ ਸੈਕਟਰੀ ਰਾਜੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਵੱਲੋਂ ਕੋਈ ਅੰਦੋਲਨ/ਹੜਤਾਲ...
ਹਰਿਆਣਾ ਦੇ CM ਦਾ ਵੱਡਾ ਬਿਆਨ, ਕਿਹਾ- ਪੰਜਾਬ ਸਰਕਾਰ ਵਲੋਂ ਸਪੌਂਸਰਡ ਹੈ ਕਿਸਾਨ ਅੰਦੋਲਨ
ਚੰਡੀਗੜ੍ਹ, 15 ਫਰਵਰੀ| ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਗੱਲ ਕਹੀ ਹੈ।
ਉਨ੍ਹਾਂ ਨੇ ਕਿਹਾ ਕਿ ਅਜਿਹਾ ਲੱਗ...











































