ਰਾਜਨੀਤੀ

ਮਾਨ ਸਰਕਾਰ ਦਾ ਵੱਡਾ ਫੈਸਲਾ : 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਪੜ੍ਹੋ...

0
ਫਤਿਹਗੜ੍ਹ ਸਾਹਿਬ, 25 ਦਸੰਬਰ | ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਹ ਹੁਕਮ ਸ੍ਰੀ ਫਤਿਹਗੜ੍ਹ ਸਾਹਿਬ ‘ਚ ਲਾਗੂ ਹੋਣਗੇ। ਗੁਰਦੁਆਰਾ ਸ੍ਰੀ...

ਮਨਜੀਤ ਸਿੰਘ ਜੀ.ਕੇ. ਦੀ ਹੋਈ ਘਰ ਵਾਪਸੀ, ਸੁਖਬੀਰ ਬਾਦਲ ਨੇ ਮੁੜ ਅਕਾਲੀ ਦਲ ‘ਚ...

0
ਦਿੱਲੀ, 25 ਦਸੰਬਰ| ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ‘ਜਾਗੋ ਪਾਰਟੀ’ ਦੇ ਮੁਖੀ ਮਨਜੀਤ ਸਿੰਘ ਜੀਕੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...

ਪੰਜਾਬ AIF ਸਕੀਮ ਲਾਗੂ ਕਰਨ ਵਾਲਾ ਮੋਹਰੀ ਸੂਬਾ ਬਣਿਆ, 7600 ਤੋਂ ਵੱਧ ਪ੍ਰਾਜੈਕਟਾਂ ਲਈ...

0
ਚੰਡੀਗੜ੍ਹ, 24 ਦਸੰਬਰ | ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਨੂੰ ਲਾਗੂ ਕਰਨ ਵਿਚ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ ਅਤੇ...

ਮੁੱਖ ਮੰਤਰੀ ਨੇ 27 ਦਸੰਬਰ ਨੂੰ ਮਾਤਮੀ ਬਿਗੁਲ ਵਜਾਉਣ ਦਾ ਫ਼ੈਸਲਾ ਲਿਆ ਵਾਪਸ

0
ਚੰਡੀਗੜ੍ਹ, 24 ਦਸੰਬਰ| ਮੁੱਖ ਮੰਤਰੀ ਭਗਵੰਤ ਮਾਨ ਨੇ 27 ਦਸੰਬਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਆਪਣਾ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਮੁੱਖ...

ਭਾਜਪਾ ਤੋਂ ਚੋਣ ਲੜੇਗੀ ‘ਧੱਕ-ਧੱਕ ਗਰਲ’, ਮੁੰਬਈ ‘ਚ ਲੱਗੇ ਮਾਧੁਰੀ ਦੀਕਸ਼ਿਤ ਦੇ ਪੋਸਟਰ

0
ਮੁੰਬਈ, 24 ਦਸੰਬਰ| ਪਿਛਲੇ ਕਈ ਮਹੀਨਿਆਂ ਤੋਂ ਇਹ ਚਰਚਾ ਚੱਲ ਰਹੀ ਹੈ ਕਿ ਹਿੰਦੀ ਫਿਲਮ ਇੰਡਸਟਰੀ ਦੀ ਅਦਾਕਾਰਾ ਮਾਧੁਰੀ ਦੀਕਸ਼ਿਤ ਭਾਜਪਾ 'ਚ ਸ਼ਾਮਲ ਹੋਵੇਗੀ ਅਤੇ ਭਾਜਪਾ ਦੀ ਟਿਕਟ 'ਤੇ ਮੁੰਬਈ ਤੋਂ ਲੋਕ ਸਭਾ ਚੋਣ...

ਵੱਡੀ ਖਬਰ : ਸਰਕਾਰ ਨੇ ਕੁਸ਼ਤੀ ਸੰਘ ਦੇ ਨਵੇਂ ਪ੍ਰਧਾਨ ਸੰਜੇ ਸਿੰਘ ਦੀ ਮਾਨਤਾ...

0
ਨਵੀਂ ਦਿੱਲੀ, 24 ਦਸੰਬਰ| ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ਹਾਲ ਹੀ ‘ਚ ਹੋਈਆਂ ਸਨ, ਜਿਸ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਕਰੀਬੀ ਸੰਜੇ ਸਿੰਘ ਨੇ ਜਿੱਤ ਦਰਜ ਕੀਤੀ ਸੀ ਅਤੇ...

ਫਿਰੋਜ਼ਪੁਰ : ਜਾਅਲੀ ਦਸਤਾਵੇਜ਼ ਨਾਲ ਆਟਾ-ਦਾਲ ਸਕੀਮ ਦਾ ਫਾਇਦਾ ਲੈਣ ਵਾਲੇ ਪਤੀ-ਪਤਨੀ ‘ਤੇ ਮਾਮਲਾ...

0
ਫਿਰੋਜ਼ਪੁਰ, 23 ਦਸੰਬਰ | ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਆਟਾ-ਦਾਲ ਸਕੀਮ ਲੈਣ ਵਾਲੇ 12 ਕਿੱਲਿਆਂ ਦੇ ਮਾਲਕ ਪਤੀ-ਪਤਨੀ ਖ਼ਿਲਾਫ਼ ਥਾਣਾ ਘੱਲ ਖੁਰਦ ਪੁਲਿਸ ਨੇ ਮਾਮਲਾ ਦਰਜ...

ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਇਸ ਤਰੀਕ ਤਕ ਬੰਦ...

0
ਚੰਡੀਗੜ੍ਹ, 22 ਦਸੰਬਰ | ਪੰਜਾਬ ਸਰਕਾਰ ਨੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਸਬੰਧੀ ਪੱਤਰ ਜਾਰੀ ਕੀਤਾ ਹੈ। ਸਕੂਲਾਂ ਵਿਚ 24 ਦਸੰਬਰ ਤੋਂ 31 ਦਸੰਬਰ ਤਕ ਛੁੱਟੀਆਂ ਰਹਿਣਗੀਆਂ।

ਨਵੇਂ ਸਾਲ ਤੋਂ ਪਹਿਲਾਂ ਗਾਹਕਾਂ ਲਈ ਚੰਗੀ ਖਬਰ : ਦੇਸ਼ ਭਰ ‘ਚ ਗੈਸ ਸਿਲੰਡਰ...

0
ਨਵੀਂ ਦਿੱਲੀ, 22 ਦਸੰਬਰ | ਐੱਲਪੀਜੀ ਸਿਲੰਡਰ ਦੇ ਗਾਹਕਾਂ ਨੂੰ ਅੱਜ ਸਵੇਰੇ ਇਕ ਚੰਗੀ ਖਬਰ ਮਿਲੀ ਹੈ। ਸਰਕਾਰੀ ਨੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਇਸ ਤੋਂ ਬਾਅਦ...

ਰਾਜੋਆਣਾ ਦੀ ਸਜ਼ਾ ਮੁਆਫੀ ‘ਤੇ ਅਮਿਤ ਸ਼ਾਹ ਦੀ ਦੋ ਟੁੱਕ : ਕਿਹਾ- ਪਛਤਾਵਾ ਨਹੀਂ...

0
ਨਵੀਂ ਦਿੱਲੀ, 21 ਦਸੰਬਰ| ਕੇਂਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੰਦੀ ਸਿੱਖ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਉਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਇਹ ਬਿਆਨ ਲੰਘੇ ਦਿਨ ਹਰਸਿਮਰਤ ਬਾਦਲ ਵਲੋਂ ਲੋਕ ਸਭਾ...
- Advertisement -

LATEST NEWS

MUST READ