ਪੰਜਾਬ ਵਿਧਾਨ ਸਭਾ ‘ਚ ਵਰ੍ਹੇ CM ਮਾਨ : ਕਿਹਾ – ਬਿਨਾਂ ਸਬੂਤਾਂ ਦੇ ਵਿਰੋਧੀ...
ਚੰਡੀਗੜ੍ਹ, 28 ਨਵੰਬਰ | ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਸੀਐਮ ਮਾਨ ਵੀ ਵਿਰੋਧੀਆਂ ਉਤੇ ਵਰ੍ਹੇ। ਉਨ੍ਹਾਂ ਕਿਹਾ ਕਿ ਬਿਨਾਂ ਸਬੂਤਾਂ ਦੇ ਕੋਈ ਗੱਲ ਨਾ ਕਰਨ ਵਿਰੋਧੀ ਪਾਰਟੀਆਂ। ਉਨ੍ਹਾਂ ਕਿਹਾ ਕਿ ਸਾਨੂੰ ਸਰਕਾਰ ਬਣਾਉਣੀ ਵੀ...
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਧਰਨਾ ਕੀਤਾ ਖ਼ਤਮ, ਗਵਰਨਰ ਨਾਲ ਮੀਟਿੰਗ ਮਗਰੋਂ ਕੀਤਾ...
ਚੰਡੀਗੜ੍ਹ, 28 ਨਵੰਬਰ | ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ ਮੀਟਿੰਗ ਵਿਚ MSP ਸਮੇਤ ਹੋਰ ਮੰਗਾਂ ਨੂੰ...
ਪੰਜਾਬ ਵਿਧਾਨ ਸਭਾ ‘ਚ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਦੀ ਸਿਹਤ ਮੰਤਰੀ ਨਾਲ ਖੜਕੀ, ਗਰਮ...
ਚੰਡੀਗੜ੍ਹ, 28 ਨਵੰਬਰ | ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਸਵਾਲ ਪੁੱਛਿਆ ਕਿ ਇੰਨੇ ਆਮ ਆਦਮੀ ਕਲੀਨਿਕ ਪੂਰੇ ਪੰਜਾਬ 'ਚ ਖੋਲ੍ਹੇ...
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਸ਼ੁਰੂ; ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 28 ਨਵੰਬਰ| ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ 2 ਮਿੰਟ ਦਾ ਮੌਨ ਰੱਖ ਕੇ ਕੀਤੀ।...
ਸੰਯੁਕਤ ਕਿਸਾਨ ਮੋਰਚੇ ਦੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਖਤਮ, 19 ਦਸੰਬਰ ਨੂੰ CM ਨਾਲ...
ਚੰਡੀਗੜ੍ਹ, 28 ਨਵੰਬਰ| ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ ਹੈ। ਹੁਣ 19 ਦਸੰਬਰ ਨੂੰ ਮੁੱਖ...
ਅੱਜ ਕਿਸਾਨ ਰਾਜਪਾਲ ਨੂੰ ਸੌਂਪਣਗੇ ਮੰਗ ਪੱਤਰ, ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ
ਪੰਚਕੂਲਾ, 28 ਨਵੰਬਰ| ਹਰਿਆਣਾ ਦੇ ਪੰਚਕੂਲਾ ਵਿੱਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਹਰਿਆਣਾ ਅਤੇ ਪੰਜਾਬ ਦੇ ਕਿਸਾਨ ਪੰਚਕੂਲਾ ਵਿੱਚ ਤਿੰਨ ਦਿਨਾਂ ਦੇ ਧਰਨੇ 'ਤੇ ਹਨ। ਇਸ ਦੌਰਾਨ ਅੰਦੋਲਨ ਦੇ ਦੂਜੇ ਦਿਨ ਕਿਸਾਨ ਆਗੂ ਰਾਕੇਸ਼...
CM ਨੇ ਪਤਨੀ ਨੂੰ ਕਿਹਾ- ਹੈਪੀ ਬਰਥ-ਡੇ : ਭਗਵੰਤ ਮਾਨ ਨੇ ਲਿਖਿਆ-ਵਾਹਿਗੁਰੂ ਅੱਗੇ ਤੰਦਰੁਸਤੀ-ਖੁਸ਼ਹਾਲੀ...
ਚੰਡੀਗੜ੍ਹ, 28 ਨਵੰਬਰ| ਅੱਜ ਯਾਨੀ 28 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦਾ 34ਵਾਂ ਜਨਮ ਦਿਨ ਹੈ। ਸੀਐਮ ਮਾਨ ਨੇ ਡਾ. ਗੁਰਪ੍ਰੀਤ ਕੌਰ ਮਾਨ ਨੂੰ...
ਵੱਡੀ ਖਬਰ : ਚਾਈਨਾ ਡੋਰ ਵਰਤਣ ‘ਤੇ ਹੁਣ ਹੋਵੇਗੀ 5 ਸਾਲ ਦੀ ਸਜ਼ਾ, 1...
ਚੰਡੀਗੜ੍ਹ, 28 ਨਵੰਬਰ । ਇਕ ਵੱਡੀ ਖਬਰ ਸਾਹਮਣੇ ਆਈ ਹੈ। ਚਾਈਨਾ ਡੋਰ ਵਰਤਣ 'ਤੇ ਹੁਣ 5 ਸਾਲ ਦੀ ਸਜ਼ਾ ਹੋਵੇਗੀ। 1 ਲੱਖ ਜੁਰਮਾਨਾ ਵੀ ਲੱਗੇਗਾ। ਬੇਸ਼ੱਕ ਕੋਈ ਵੱਡਾ ਹੋਵੇ ਜਾਂ ਛੋਟਾ ਸਭ ਲਈ ਸਜ਼ਾ...
ਅੰਮ੍ਰਿਤਸਰ ‘ਚ ਖਾਲਿਸਤਾਨੀ ਨਾਅਰੇ: ਪੰਨੂ ਨੇ ਏਅਰ ਇੰਡੀਆ ਦਾ ਫਿਰ ਬਾਈਕਾਟ ਕਰਨ ਦੀ ਦਿੱਤੀ...
ਅੰਮ੍ਰਿਤਸਰ, 28 ਨਵੰਬਰ| ਅੰਮ੍ਰਿਤਸਰ ਵਿੱਚ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਦਾਅਵਾ ਕੀਤਾ ਕਿ ਅੰਮ੍ਰਿਤਸਰ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ ਅਤੇ ਉਥੇ...
ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ ਅੱਜ ਤੋਂ, ਤਿੰਨ ਵਿੱਤ ਬਿੱਲ ਹੋਣਗੇ ਪੇਸ਼, ਹੰਗਾਮੇਦਾਰ...
ਚੰਡਾਗੜ੍ਹ, 28 ਨਵੰਬਰ| 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ ਮੰਗਲਵਾਰ 28 ਨਵੰਬਰ ਨੂੰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਇਸ ਦੋ ਰੋਜ਼ਾ ਸੈਸ਼ਨ ਵਿੱਚ ਸੂਬਾ ਸਰਕਾਰ ਤਿੰਨ ਵਿੱਤ ਬਿੱਲਾਂ ਸਮੇਤ ਹਾਲ ਹੀ ਵਿੱਚ ਹੋਈ...












































