ਰਾਜਨੀਤੀ

Breaking : ਮੋਬਾਇਲ ‘ਚ ਆ ਰਹੇ ਐਮਰਜੈਂਸੀ ਵਾਈਬ੍ਰੇਸ਼ਨ ਦੇ ਮੈਸੇਜ ਤੋਂ ਘਬਰਾਓ ਨਾ, ਚੱਲ...

0
ਚੰਡੀਗੜ੍ਹ, 29 ਸਤੰਬਰ | ਜੇਕਰ ਤੁਹਾਨੂੰ ਆਪਣੇ ਫੋਨ 'ਤੇ ਐਮਰਜੈਂਸੀ ਅਲਰਟ ਮਿਲ ਰਿਹਾ ਹੈ ਤਾਂ ਘਬਰਾਓ ਨਾ। ਦਰਅਸਲ, ਇਹ ਐਮਰਜੈਂਸੀ ਅਲਰਟ ਕੇਂਦਰ ਸਰਕਾਰ ਦੇ ਦੂਰਸੰਚਾਰ ਵਿਭਾਗ ਵੱਲੋਂ ਭੇਜਿਆ ਗਿਆ ਸੀ, ਜੋ ਮਹਿਜ਼ ਇਕ ਟੈਸਟ...

ਕੋਟਕਪੂਰਾ ਗੋਲੀਕਾਂਡ : ਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ, ਸੁਮੇਧ ਸੈਣੀ, IGP...

0
ਕੋਟਕਪੂਰਾ, 29 ਸਤੰਬਰ | ਕੋਟਕਪੂਰਾ ਗੋਲੀਕਾਂਡ ‘ਚ ਮੁਲਜ਼ਮ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਖਬੀਰ ਬਾਦਲ ਅਤੇ...

ਵਿਜੀਲੈਂਸ ਦੀ ਕਾਰਵਾਈ, BJP ਨੇਤਾ ਮਨਪ੍ਰੀਤ ਬਾਦਲ ਦੀ ਭਾਲ ‘ਚ 6 ਸੂਬਿਆਂ ‘ਚ ਛਾਪੇਮਾਰੀ

0
ਚੰਡੀਗੜ੍ਹ, 29 ਸਤੰਬਰ | ਪੰਜਾਬ ਵਿਜੀਲੈਂਸ ਦੀ ਟੀਮ ਵੱਲੋਂ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਦੀ ਭਾਲ ਵਿਚ 6 ਸੂਬਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।...

ਭਾਰਤ ਦੀ ਸਖ਼ਤੀ ਮਗਰੋਂ ਨਰਮ ਪਏ ਟਰੂਡੋ : ਕਿਹਾ – ਭਾਰਤ ਨਾਲ ਚਾਹੁੰਦੇ ਹਾਂ...

0
ਨਵੀਂ ਦਿੱਲੀ, 29 ਸਤੰਬਰ | ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਭਰੋਸੇਯੋਗ ਦੋਸ਼ਾਂ ਦੇ ਬਾਵਜੂਦ ਕੈਨੇਡਾ ਅਜੇ ਵੀ ਭਾਰਤ...

ਮਾਨ ਸਰਕਾਰ ਦੀ ਡਰੱਗ ਮਾਫ਼ੀਆ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ, ਇਸ ‘ਚ ਸ਼ਾਮਲ ਕਿਸੇ...

0
ਚੰਡੀਗੜ੍ਹ, 28 ਸਤੰਬਰ | ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਇਥੇ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਮੁੱਖ...

Breaking : 1 ਅਕਤੂਬਰ ਤੋਂ ਪੰਜਾਬ ਦੇ ਇਨ੍ਹਾਂ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਟਾਈਮਿੰਗ

0
ਚੰਡੀਗੜ੍ਹ, 28 ਸਤੰਬਰ | ਇਕ ਤਾਜ਼ਾ ਖਬਰ ਸਾਹਮਣੇ ਆਈ ਹੈ। ਬਦਲਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਦਿੱਤਾ...

ਬ੍ਰੇਕਿੰਗ : ਨਵ-ਨਿਯੁਕਤ ਪਟਵਾਰੀਆਂ ਦਾ ਵਿੱਤੀ ਭੱਤਾ 5 ਹਜ਼ਾਰ ਤੋਂ ਹੋਇਆ 18 ਹਜ਼ਾਰ ਮਹੀਨਾ,...

0
ਨਵਾਂਸ਼ਹਿਰ, ਖਟਕੜ ਕਲਾਂ, 28 ਸਤੰਬਰ | ਪੰਜਾਬ ਸਰਕਾਰ ਵੱਲੋਂ 710 ਨਵੇਂ ਪਟਵਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਪਟਵਾਰੀਆਂ ਦੇ ਚੱਲ ਰਹੇ ਅੰਦੋਲਨ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਸੀ। ਮਾਨ...

ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਵਿਰੋਧੀ ਧਿਰ ਨੂੰ ਦਬਾਉਣ ਦੀ ‘ਆਪ’ ਦੀ ਚਾਲ – ਰਾਜਾ...

0
ਕਪੂਰਥਲਾ, 28 ਸਤੰਬਰ | ਪੰਜਾਬ ਦੇ ਕਪੂਰਥਲਾ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਸਵੇਰੇ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਜਲਾਲਾਬਾਦ ਪੁਲਿਸ ਚੰਡੀਗੜ੍ਹ ਸੈਕਟਰ 5 ਸਥਿਤ...

ਖਹਿਰਾ ਦੀ ਗ੍ਰਿਫਤਾਰੀ AAP ਦੀ ਬਦਲੇ ਦੀ ਭਾਵਨਾ ਵਾਲੀ ਰਾਜਨੀਤੀ – ਪ੍ਰਤਾਪ ਬਾਜਵਾ

0
ਕਪੂਰਥਲਾ, 28 ਸਤੰਬਰ | ਖਹਿਰਾ ਦੀ ਗ੍ਰਿਫਤਾਰੀ AAP ਦੀ ਬਦਲੇ ਦੀ ਰਾਜਨੀਤੀ ਤੋਂ ਪ੍ਰਭਾਵਿਤ ਹੈ। ਇਹ ਸ਼ਬਦ ਅੱਜ ਪ੍ਰਤਾਪ ਬਾਜਵਾ ਨੇ ਕਹੇ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਪੁਲਿਸ ਨੇ ਅੱਜ ਸਵੇਰੇ 5 ਵਜੇ...

ਬ੍ਰੇਕਿੰਗ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਗ੍ਰਿਫਤਾਰ

0
ਕਪੂਰਥਲਾ, 28 ਸਤੰਬਰ | ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਲਾਲਾਬਾਦ ਪੁਲਿਸ ਨੇ ਅੱਜ ਸਵੇਰੇ 5 ਵਜੇ ਖਹਿਰਾ ਨੂੰ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਸੈਕਟਰ-5 ਵਿਚ ਉਨ੍ਹਾਂ ਦੇ ਘਰ...
- Advertisement -

LATEST NEWS

MUST READ