ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ : ਦਰਜਨਾਂ ਕਾਂਗਰਸੀ ਕੌਂਸਲਰ ‘ਆਪ’ ‘ਚ ਹੋਏ ਸ਼ਾਮਲ
ਜਲੰਧਰ, 14 ਅਕਤੂਬਰ | ਜਲੰਧਰ ਵਿਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਦਰਜਨਾਂ ਕਾਂਗਰਸੀ ਕੌਂਸਲਰ 'ਆਪ' 'ਚ ਸ਼ਾਮਲ ਹੋ ਗਏ ਹਨ। ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਹਨ। ਦੱਸ ਦਈਏ...
ਕੇਂਦਰ ਦਾ ਪੰਜਾਬ ਦੇ ਭਾਜਪਾ ਲੀਡਰਾਂ ਨੂੰ ਵੱਡਾ ਝਟਕਾ : 40 BJP ਆਗੂਆਂ ਦੀ...
ਨਵੀਂ ਦਿੱਲੀ, 14 ਅਕਤੂਬਰ | ਪੰਜਾਬ ਭਾਜਪਾ ਆਗੂਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 40 ਭਾਜਪਾ ਆਗੂਆਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਗਈ ਹੈ।ਇਨ੍ਹਾਂ 40 ਭਾਜਪਾ ਆਗੂਆਂ...
ਸਾਬਕਾ ਡਿਪਟੀ CM ਓਪੀ ਸੋਨੀ ਨੂੰ ਮਿਲੀ ਵੱਡੀ ਰਾਹਤ : ਆਮਦਨ ਤੋਂ ਵੱਧ ਜਾਇਦਾਦ...
ਚੰਡੀਗੜ੍ਹ, 13 ਅਕਤੂਬਰ | ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਨੀ ਦੀ ਗ੍ਰਿਫਤਾਰੀ ਤੋਂ ਲਗਭਗ...
BDPO ਦਫਤਰ ‘ਤੇ ਕਬਜ਼ਾ ਕਰਨ ਤੇ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਦੋਸ਼ ‘ਚ...
ਜ਼ੀਰਾ/ਫਿਰੋਜ਼ਪੁਰ, 13 ਅਕਤੂਬਰ | ਤਹਿਸੀਲ ਜ਼ੀਰਾ ਦੇ ਬੀਡੀਪੀਓ ਦਫਤਰ 'ਤੇ ਕਬਜ਼ਾ ਕਰਨ ਅਤੇ ਸਰਕਾਰੀ ਕੰਮ ’ਚ ਵਿਘਨ ਪਾਉਣ ਦੇ ਦੋਸ਼ 'ਚ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ 70-80 ਅਣਪਛਾਤੇ ਵਿਅਕਤੀਆਂ ਖਿਲਾਫ...
ਭਾਜਪਾ ਨੂੰ ਵੱਡਾ ਝਟਕਾ : ਰਾਜ ਕੁਮਾਰ ਵੇਰਕਾ ਨੇ ਛੱਡੀ ਪਾਰਟੀ; ਮੁੜ ਜੁਆਇਨ ਕਰਨਗੇ...
ਚੰਡੀਗੜ੍ਹ, 13 ਅਕਤੂਬਰ | ਰਾਜ ਕੁਮਾਰ ਵੇਰਕਾ ਨੇ ਅੰਮ੍ਰਿਤਸਰ 'ਚ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਛੱਡਣ ਦਾ ਐਲਾਨ ਕੀਤਾ। ਉਹ ਸਾਲ 2022 'ਚ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸਨ। ਉਨ੍ਹਾਂ ਕਿਹਾ ਕਿ ਉਹ...
ਪੰਜਾਬ ‘ਚ 15 ਨਵੰਬਰ ਤਕ ਹੋਣਗੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ
ਚੰਡੀਗੜ੍ਹ, 12 ਅਕਤੂਬਰ | ਪੰਜਾਬ 'ਚ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਦੀਆਂ ਚੋਣਾਂ 1 ਤੋਂ 15 ਨਵੰਬਰ ਦਰਮਿਆਨ ਹੋਣਗੀਆਂ।
ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ...
ਦਹਾਕਿਆਂ ਤੋਂ ਚੱਲ ਰਿਹਾ ਰਜਿਸਟਰੀ ਲਿਖਣ ਦਾ ਸਟਾਈਲ ਮਾਨ ਸਰਕਾਰ ਨੇ ਬਦਲਿਆ : ਨਵਾਂ...
ਚੰਡੀਗੜ੍ਹ, 11 ਅਕਤੂਬਰ | ਮਾਨ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦੌਰਾਨ ਅਸ਼ਟਾਮ ਪੇਪਰ ਉਤੇ ਵਰਤੀ ਜਾਣ ਵਾਲੀ ਪੰਜਾਬੀ ਭਾਸ਼ਾ ਨੂੰ ਸਰਲ ਬਣਾਉਣ ਸਬੰਧੀ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ...
SYL ਦੇ ਵਿਰੋਧ ‘ਚ ਅਕਾਲੀ ਦਲ ਦਾ ਧਰਨਾ; ਚੰਡੀਗੜ੍ਹ ਪੁਲਿਸ ਨੇ ਕੀਤੀਆਂ ਪਾਣੀ ਦੀਆਂ...
ਚੰਡੀਗੜ੍ਹ, 10 ਅਕਤੂਬਰ | ਸਤਲੁਜ ਯਮੁਨਾ ਲਿੰਕ ਨਹਿਰ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਨੂੰ ਚੰਡੀਗੜ੍ਹ 'ਚ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਸੜਕ 'ਤੇ ਬੈਰੀਕੇਡ ਲਗਾਏ ਤੇ ਚੰਡੀਗੜ੍ਹ...
ਸੁਖਪਾਲ ਖਹਿਰਾ ਨੂੰ ਜਲਾਲਾਬਾਦ ਕੋਰਟ ‘ਚ ਕੀਤਾ ਪੇਸ਼; 2 ਦਿਨ ਦਾ ਮਿਲਿਆ ਰਿਮਾਂਡ
ਚੰਡੀਗੜ੍ਹ, 10 ਅਕਤੂਬਰ | ਨਸ਼ਾ ਤਸਕਰੀ ਦੇ ਮਾਮਲੇ ਵਿਚ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਕੋਰਟ ਵਿਚ ਪੇਸ਼ ਕੀਤਾ ਗਿਆ। ਨਾਭਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਪੁਲਿਸ ਖਹਿਰਾ ਨੂੰ ਲੈ ਕੇ ਆਈ ਹੈ। ਖਹਿਰਾ ਦਾ 2 ਦਿਨ...
ਸੁਖਪਾਲ ਖਹਿਰਾ ਨੂੰ ਵੱਡੀ ਰਾਹਤ : ਜ਼ਮਾਨਤ ਨੂੰ ਲੈ ਕੇ ਹਾਈਕੋਰਟ ਦਾ ਆਇਆ ਫੈਸਲਾ
ਚੰਡੀਗੜ੍ਹ, 10 ਅਕਤੂਬਰ | ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਹੁਣ ਉਸ ਨੂੰ ਸਿੱਧਾ ਹਾਈਕੋਰਟ ਵਿਚ ਜ਼ਮਾਨਤ ਲਈ ਅਰਜ਼ੀ ਦੇਣ ਲਈ ਕਿਹਾ ਹੈ। ਇਸ...











































