ਸੋਨਾ ਹੋਵੇਗਾ ਸਸਤਾ : ਕੇਂਦਰ ਸਰਕਾਰ ਨੇ ਚੁੱਕਿਆ ਵੱਡਾ ਕਦਮ, ਜਲਦ ਮਿਲੇਗੀ ਖਾਸ ਛੂਟ
ਨਵੀਂ ਦਿੱਲੀ, 27 ਦਸੰਬਰ| ਦੇਸ਼ ਵਿੱਚ ਸੋਨੇ ਦੇ ਗਹਿਣਿਆਂ ਦੀਆਂ ਕੀਮਤਾਂ ਹੇਠਾਂ ਆਉਣ ਵਾਲੀਆਂ ਹਨ। ਇਸ ਸਬੰਧੀ ਮੋਦੀ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਕੇਂਦਰ ਸਰਕਾਰ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਤੋਂ ਵੱਡੀ ਮਾਤਰਾ...
ਰਾਹੁਲ ਗਾਂਧੀ ਹੁਣ ਭਾਰਤ ਨਿਆਂ ਯਾਤਰਾ ਕਰਨਗੇ ਸ਼ੁਰੂ, 14 ਸੂਬਿਆਂ ‘ਚੋਂ ਲੰਘੇਗੀ ਯਾਤਰਾ
ਨਵੀਂ ਦਿੱਲੀ, 27 ਦਸੰਬਰ | ਭਾਰਤ ਜੋੜੋ ਯਾਤਰਾ ਤੋਂ ਬਾਅਦ ਕਾਂਗਰਸ MP ਰਾਹੁਲ ਗਾਂਧੀ ਨਵੇਂ ਸਾਲ 'ਚ ਭਾਰਤ ਨਿਆਂ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ 14 ਜਨਵਰੀ ਨੂੰ ਮਣੀਪੁਰ ਤੋਂ ਸ਼ੁਰੂ ਹੋ ਕੇ 20 ਮਾਰਚ...
ਰੱਖਿਆ ਮੰਤਰੀ ਦੇ ਦੌਰੇ ਤੋਂ ਪਹਿਲਾਂ ਜੰਮੂ ‘ਚੋਂ ਮਿਲਿਆ IED, ਫੌਜ ਨੇ ਕੀਤਾ ਡਿਫਿਊਜ਼
ਜੰਮੂ-ਕਸ਼ਮੀਰ, 27 ਦਸੰਬਰ| ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਜੰਮੂ-ਕਸ਼ਮੀਰ ਦੇ ਦੌਰੇ ਤੋਂ ਪਹਿਲਾਂ IED ਮਿਲਣ ਨਾਲ ਦਹਿਸ਼ਤ ਫੈਲ ਗਈ ਹੈ। ਫਿਲਹਾਲ ਫੌਜ ਨੇ IED ਨੂੰ ਡਿਫਿਊਜ਼ ਕਰ ਦਿੱਤਾ ਹੈ।
ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਗੁ. ਸ੍ਰੀ ਫਤਿਹਗੜ੍ਹ ਸਾਹਿਬ...
ਫਤਿਹਗੜ੍ਹ ਸਾਹਿਬ, 27 ਦਸੰਬਰ | CM ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ।...
ਰੂਸ ਦੀ ਜੇਲ੍ਹ ‘ਚ ਫਸੇ ਪੰਜਾਬ-ਹਰਿਆਣਾ ਦੇ 6 ਨੌਜਵਾਨ ਵਤਨ ਪਰਤੇ, ਪੀੜਤ ਪਰਿਵਾਰਾਂ ਨੇ...
ਚੰਡੀਗੜ੍ਹ, 27 ਦਸੰਬਰ| ਪੰਜਾਬ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਲਗਾਤਾਰ ਵਿਦੇਸ਼ ਵਿਚ ਫਸੇ ਪੰਜਾਬੀ ਨੌਜਵਾਨਾਂ ਨੂੰ ਭਾਰਤ ਵਾਪਸ ਲਿਆਉਣ ਦੀ ਆਵਾਜ਼ ਚੁੱਕ ਰਹੇ ਹਨ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੇ ਯਤਨਾਂ...
SIT ਸਾਹਮਣੇ ਅੱਜ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠੀਆ, 18 ਦਸੰਬਰ ਨੂੰ ਵੀ ਕੀਤਾ...
ਅੰਮ੍ਰਿਤਸਰ, 27 ਦਸੰਬਰ| ਅਕਾਲੀ ਦਲ ਦੇ ਜਨਰਲ ਸਕੱਤਰ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮ਼ਜੀਠੀਆ ਅੱਜ SIT ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਜਾਣਕਾਰੀ ਅਨੁਸਾਰ ਬਿਕਰਮ ਸਿੰਘ ਮਜੀਠੀਆ ਸ੍ਰੀ ਫਤਹਿਗੜ੍ਹ ਸਾਹਿਬ ਵਿਚ ਛੋਟੇ ਸਾਹਿਬਜ਼ਾਦਿਆਂ ਦੇ...
PM ਮੋਦੀ ਦੇ ਨਾਂ ਇਕ ਹੋਰ ਬਣਿਆ ਰਿਕਾਰਡ : ਯੂਟਿਊਬ ਚੈਨਲ ‘ਤੇ 2 ਕਰੋੜ...
ਨਵੀਂ ਦਿੱਲੀ, 26 ਦਸੰਬਰ | ਲੋਕਪ੍ਰਿਯਤਾ ਦੇ ਮਾਮਲੇ ਵਿਚ ਦੁਨੀਆ ਵਿਚ ਸਿਖਰ ‘ਤੇ ਬੈਠੇ ਨਰਿੰਦਰ ਮੋਦੀ ਨੇ ਹੁਣ ਇਕ ਹੋਰ ਨਵਾਂ ਰਿਕਾਰਡ ਆਪਣੇ ਨਾਂ ਕੀਤਾ ਹੈ। ਪੀਐੱਮ ਮੋਦੀ ਵਿਸ਼ਵ ਦੇ ਪਹਿਲੇ ਅਜਿਹੇ ਨੇਤਾ ਬਣ...
ਵਿੱਤ ਮੰਤਰੀ ਚੀਮਾ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿੱਡ-ਡੇ-ਮੀਲ ਕੁੱਕਾਂ ਦੀਆਂ ਤਨਖਾਹਾਂ ਬਾਰੇ ਕਮੇਟੀ...
ਚੰਡੀਗੜ੍ਹ, 26 ਦਸੰਬਰ | ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮਿੱਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਸਿੱਖਿਆ ਅਤੇ...
ਸਾਹਿਬਜ਼ਾਦਿਆਂ ਦੀ ਬੇਮਿਸਾਲ ਬਹਾਦਰੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ : ਅਮਿਤ ਸ਼ਾਹ
ਨਵੀਂ ਦਿੱਲੀ, 26 ਦਸੰਬਰ| ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ, ਉਨ੍ਹਾਂ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ 'ਵੀਰ ਬਾਲ ਦਿਵਸ' 'ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ...
‘ਵੀਰ ਬਾਲ ਦਿਵਸ’ ਸਮਾਗਮ ‘ਤੇ ਬੋਲੇ PM ਮੋਦੀ, ਕਿਹਾ- ਬਹਾਦਰੀ ਅੱਗੇ ਉਮਰ ਕੋਈ ਮਾਇਨੇ...
ਨਵੀਂ ਦਿੱਲੀ, 26 ਦਸੰਬਰ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਾਲ ਵੀਰ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ...











































