‘ਆਪ’ MP ਵਿਕਰਮ ਸਾਹਨੀ ਨੇ ਰਾਜ ਸਭਾ ‘ਚ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ...
ਨਵੀਂ ਦਿੱਲੀ, 8 ਦਸੰਬਰ | ਰਾਜ ਸਭਾ 'ਚ ਸ਼ੁੱਕਰਵਾਰ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਚੁੱਕੀ ਗਈ। ਆਮ ਆਦਮੀ ਪਾਰਟੀ ਦੇ ਵਿਕਰਮ ਸਿੰਘ ਸਾਹਨੀ ਨੇ ਕਿਹਾ ਕਿ ਪੰਜਾਬ 'ਚ ਅੱਤਵਾਦ ਦੇ ਦੌਰ...
ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ : ਪੜ੍ਹਾਈ ਹੋਈ ਮਹਿੰਗੀ, ਨਵੇਂ ਸਾਲ ਤੋਂ...
ਕੈਨੇਡਾ, 8 ਦਸੰਬਰ | ਟਰੂਡੋ ਸਰਕਾਰ ਨੇ ਸਟੱਡੀ ਲਈ ਕੈਨੇਡਾ ਆਉਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਉਥੇ ਰਹਿਣ ਅਤੇ ਪੜ੍ਹਨ ਲਈ ਪਹਿਲਾਂ ਨਾਲੋਂ ਜ਼ਿਆਦਾ ਪੈਸਿਆਂ ਦੀ ਲੋੜ ਪਵੇਗੀ।...
ਵੱਡੀ ਖਬਰ : ਬਲਵੰਤ ਸਿੰਘ ਰਾਜੋਆਣਾ ਨੇ ਖਤਮ ਕੀਤੀ ਭੁੱਖ-ਹੜਤਾਲ, ਜਥੇਦਾਰ ਦੀ ਅਪੀਲ ‘ਤੇ...
ਪਟਿਆਲਾ, 8 ਦਸੰਬਰ | ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਪਟਿਆਲਾ ਜੇਲ 'ਚ ਬੰਦ ਬਲਵੰਤ...
ਵਿਆਹ ਦੇ ਬੰਧਨ ‘ਚ ਬੱਝੇ ਨਵਜੋਤ ਸਿੱਧੂ ਦੇ ਪੁੱਤਰ, ਪਟਿਆਲਾ ‘ਚ ਹੋਇਆ ਆਨੰਦ ਕਾਰਜ,...
ਪਟਿਆਲਾ, 7 ਦਸੰਬਰ| ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਕਰਨ ਸਿੱਧੂ ਦਾ ਵਿਆਹ ਇਨਾਇਤ ਰੰਧਾਵਾ ਨਾਲ ਉਨ੍ਹਾਂ ਦੇ ਘਰ ਬਾਰਾਂਦਰੀ, ਪਟਿਆਲਾ...
ਗੋਗਾਮੇੜੀ ਕਤਲਕਾਂਡ : 30 ਘੰਟਿਆਂ ਪਿੱਛੋਂ ਘਰਵਾਲੀ ਨੇ ਦਰਜ ਕਰਵਾਇਆ ਪਰਚਾ, FIR ‘ਚ ਸਾਬਕਾ...
ਜੈਪੁਰ, 7 ਦਸੰਬਰ| 30 ਘੰਟੇ ਬਾਅਦ ਪਤਨੀ ਸ਼ੀਲਾ ਸ਼ੇਖਾਵਤ ਨੇ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਰਾਜਧਾਨੀ ਜੈਪੁਰ 'ਚ ਉਨ੍ਹਾਂ ਦੇ ਘਰ 'ਚ ਦਾਖਲ ਹੋ ਕੇ ਹੱਤਿਆ ਕਰਨ ਦੇ ਮਾਮਲੇ...
ਸਾਬਕਾ CM ਚਰਨਜੀਤ ਚੰਨੀ, ‘ਆਪ’ ਤੇ ਭਾਜਪਾ ਆਗੂਆਂ ਨੂੰ ਹਾਈਕੋਰਟ ਵੱਲੋਂ ਰਾਹਤ, ਜਾਣੋ ਪੂਰਾ...
ਚੰਡੀਗੜ੍ਹ, 6 ਦਸੰਬਰ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ‘ਆਪ’ ਅਤੇ ਭਾਜਪਾ ਦੇ ਕਈ ਵੱਡੇ ਆਗੂਆਂ ਵਿਰੁੱਧ ਦਰਜ ਐਫਆਈਆਰ ਰੱਦ ਕਰਨ ਦੇ ਹੁਕਮ ਦਿੱਤੇ...
ਪੰਨੂੰ ਦੀ ਸੰਸਦ ‘ਤੇ ਹਮਲੇ ਦੀ ਧਮਕੀ ਤੋਂ ਬਾਅਦ ਦਿੱਲੀ ਪੁਲਿਸ ਨੇ ਚੌਕਸੀ ਵਧਾਈ
ਨਵੀਂ ਦਿੱਲੀ, 6 ਦਸੰਬਰ| ਅਮਰੀਕਾ ’ਚ ਰਹਿ ਰਹੇ ਗਰਮਖ਼ਿਆਲੀ ਗੁਰਪਤਵੰਤ ਸਿੰਘ ਪੰਨੂੰ ਨੇ 13 ਦਸੰਬਰ ਨੂੰ ਸੰਸਦ ’ਤੇ ਹੋਏ ਹਮਲੇ ਦੀ ਵਰ੍ਹੇਗੰਢ ’ਤੇ ਸੰਸਦ ਦੀ ਨੀਂਹ ਹਿਲਾਉਣ ਦੀ ਧਮਕੀ ਦਿੰਦੇ ਹੋਏ ਇਕ ਵੀਡੀਓ ਸੰਦੇਸ਼...
ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ : ਹਾਈਕੋਰਟ ਨੇ ਪੰਜਾਬ ਚੋਣ ਕਮਿਸ਼ਨ ਤੋਂ...
ਚੰਡੀਗੜ੍ਹ, 6 ਦਸੰਬਰ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ 'ਤੇ ਪੰਜਾਬ ਚੋਣ ਕਮਿਸ਼ਨ ਨੂੰ ਸਖ਼ਤ ਫਟਕਾਰ ਲਗਾਈ ਹੈ। ਹਾਈਕੋਰਟ ਦੀ ਬੈਂਚ ਨੇ...
ਸਾਬਕਾ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ਨਹੀਂ ਰਹੇ, ਅੱਜ ਜੱਦੀ ਪਿੰਡ ਹੋਵੇਗਾ ਅੰਤਿਮ ਸੰਸਕਾਰ
ਲੁਧਿਆਣਾ, 6 ਦਸੰਬਰ| ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਕਈ ਦਿਨਾਂ ਤੋਂ ਹਾਲਤ ਨਾਜ਼ੁਕ ਹੋਣ ਕਰਕੇ ਵੈਂਟੀਲੇਟਰ 'ਤੇ ਸਨ। ਉਨ੍ਹਾਂ ਨੇ 5 ਦਸੰਬਰ ਦੀ ਸ਼ਾਮ ਨੂੰ ਪੀਜੀਆਈ ਚੰਡੀਗੜ੍ਹ 'ਚ ਆਖਰੀ ਸਾਹ ਲਏ। ਅੱਜ ਨੂੰ ਜੱਦੀ...
ਗੋਗਾਮੇੜੀ ਨੂੰ ਮਾਰਨ ਵਾਲੇ ਦੋਵੇਂ ਸ਼ੂਟਰਸ ਗ੍ਰਿਫਤਾਰ, ਪੁਲਿਸ ਨੇ ਹਰਿਆਣਾ ਤੋਂ ਦਬੋਚਿਆ, ਹੱਤਿਆ ਦੇ...
ਜੈਪੁਰ, 6 ਦਸੰਬਰ| ਸ਼੍ਰੀ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਮਾਮਲੇ 'ਚ ਨਵਾਂ ਅਪਡੇਟ ਸਾਹਮਣੇ ਆਇਆ ਹੈ। ਸੁਖਦੇਵ ਗੋਗਾਮੇੜੀ ਕਤਲ ਕਾਂਡ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੂਤਰਾਂ...













































