ਰਾਜਨੀਤੀ

ਭਾਖੜਾ ਡੈਮ ਤੋਂ ਕੋਈ ਖਤਰੇ ਵਾਲੀ ਗੱਲ ਨਹੀਂ : CM

0
ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਖੜਾ ਡੈਮ ਵਿਚ ਪਾਣੀ ਦਾ ਲੈਵਲ ਵਧਣ ਦੀਆਂ ਖਬਰਾਂ ਵਿਚਾਲੇ ਲੋਕਾਂ ਨੂੰ ਦੱਸਿਆ ਕਿ ਭਾਖੜਾ ਡੈਮ ਤੋਂ ਕੋਈ ਖਤਰੇ ਵਾਲੀ ਗੱਲ ਨਹੀਂ ਹੈ। ਉਨ੍ਹਾਂ ਕਿਹਾ...

ਸਰਕਾਰੀ ਨੌਕਰੀ ਵਾਲਿਆਂ ਲਈ ਖੁਸ਼ਖਬਰੀ! ਸਰਕਾਰ ਦੇਵੇਗੀ 1.3 ਲੱਖ ਤੱਕ ਦੇ ਮੋਬਾਈਲ ਤੇ ਲੈਪਟਾਪ

0
ਨਵੀਂ ਦਿੱਲੀ| ਕੇਂਦਰ ਸਰਕਾਰ 'ਚ ਕੰਮ ਕਰਨ ਵਾਲੇ ਮੁਲਾਜ਼ਮਾਂ ਲਈ ਖੁਸ਼ਖਬਰੀ ਹੈ। ਸਰਕਾਰ ਨੇ ਅਧਿਕਾਰੀਆਂ ਨੂੰ ਕੰਮ ਲਈ 1.5 ਲੱਖ ਰੁਪਏ ਤੱਕ ਦੇ ਮੋਬਾਈਲ ਫ਼ੋਨ, ਲੈਪਟਾਪ ਜਾਂ ਹੋਰ ਸਾਮਾਨ ਦੇਣ ਦਾ ਐਲਾਨ ਕੀਤਾ ਹੈ।...

ਵੱਡੀ ਖ਼ਬਰ : SGPC ਦੇ ਯੂਟਿਊਬ ਚੈਨਲ ਲਈ PTC ਹੀ ਦੇਵੇਗਾ ਲਿੰਕ, ਮੀਟਿੰਗ ‘ਚ...

0
ਅੰਮ੍ਰਿਤਸਰ| ਸ੍ਰੀ ਦਰਬਾਰ ਸਾਹਿਬ ਤੋਂ ਕੀਤੇ ਜਾਣ ਵਾਲੇ ਪ੍ਰਸਾਰਣ ਦਾ ਮੁੱਦਾ ਲਗਾਤਾਰ ਭਖਿਆ ਹੋਇਆ ਹੈ। ਹਾਲਾਂਕਿ ਕਮੇਟੀ ਵੱਲੋਂ ਸੈਟੇਲਾਈਟ ਚੈਨਲ ਉੱਤੇ ਹੋਣ ਵਾਲੇ ਪ੍ਰਸਾਰਣ ਦੇ ਅਧਿਕਾਰ ਪੀਟੀਸੀ ਚੈਨਲ ਨੂੰ ਹੀ ਦੇ ਦਿੱਤੇ ਹਨ ਪਰ...

ਵੱਡੀ ਖਬਰ : SGPC ਨੇ ਲਾਂਚ ਕੀਤਾ ਆਪਣਾ ਯੂਟਿਊਬ ਚੈਨਲ; ਭਲਕੇ ਤੋਂ ਸ਼ੁਰੂ...

0
ਅੰਮ੍ਰਿਤਸਰ| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਯੂਟਿਊਬ ਚੈਨਲ ਲਾਂਚ ਕਰ ਲਿਆ ਹੈ। ਭਲਕੇ ਤੋਂ ਗੁਰਬਾਣੀ ਦਾ ਲਾਈਵ ਟੈਲੀਕਾਸਟ ਸ਼ੁਰੂ ਹੋ ਜਾਵੇਗਾ। ਹਾਲਾਂਕਿ ਟੀਵੀ ਉਤੇ ਵੀ ਗੁਰਬਾਣੀ ਦਾ ਪ੍ਰਸਾਰਣ ਲਗਾਤਾਰ ਜਾਰੀ ਰਹੇਗਾ। ਜ਼ਿਕਰਯੋਗ ਹੈ ਸੂਬੇ...

ਗੁਰਬਾਣੀ ਪ੍ਰਸਾਰਣ ਮਾਮਲਾ : SGPC ਨੇ ਇੱਕੋ ਚੈਨਲ ਨੂੰ ਹੀ ਪ੍ਰਸਾਰਣ ਦੀ ਕਿਉਂ ਕੀਤੀ...

0
ਅੰਮ੍ਰਿਤਸਰ| ਗੁਰਬਾਣੀ ਪ੍ਰਸਾਰਣ ਦਾ ਮਾਮਲਾ ਇਕ ਵਾਰ ਫਿਰ ਗਰਮਾ ਗਿਆ ਹੈ। ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਟੀਵੀ ਉਤੇ ਗੁਰਬਾਣੀ ਪ੍ਰਸਾਰਣ ਨੂੰ ਜਾਰੀ ਰੱਖਣ ਦੇ SGPC ਨੂੰ ਦਿੱਤੇ ਆਦੇਸ਼ ਤੋਂ ਬਾਅਦ ਐਸਜੀਪੀਸੀ...

ਜਥੇਦਾਰ ਦੇ ਆਦੇਸ਼ ਤੋਂ ਬਾਅਦ SGPC ਦਾ ਵੱਡਾ ਬਿਆਨ- TV ‘ਤੇ ਜਾਰੀ ਰਹੇਗਾ ਗੁਰਬਾਣੀ...

0
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਗੁਰਬਾਣੀ ਪ੍ਰਸਾਰਣ ਟੀਵੀ 'ਤੇ ਜਾਰੀ ਰਹੇਗਾ। ਇਸ ਸਾਰੇ ਕੁਝ ਵਿਚਾਲੇ ਐਸਜੀਪੀਸੀ ਨੇ ਪੀਟੀਸੀ...

ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਜਥੇਦਾਰ ਦਾ SGPC ਨੂੰ ਆਦੇਸ਼, You-Tube ਦੇ ਨਾਲ-ਨਾਲ ਚੈਨਲ...

0
ਅੰਮ੍ਰਿਤਸਰ| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੰਗਤਾਂ ਬਹੁਤ ਦੇਰ ਤੋਂ ਮੰਗ ਕਰ ਰਹੀਆਂ ਸਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਆਰੰਭ ਕਰੇ। ਪਿਛਲੇ ਦਿਨੀ ਸ਼੍ਰੋਮਣੀ...

ਅੰਮ੍ਰਿਤਸਰ : ਨਾਜਾਇਜ਼ ਸ਼ਰਾਬ ਵੇਚਣ ਤੋਂ ਰੋਕਣ ‘ਤੇ ਘਰ ਜਾ ਕੇ ਮਾਰੀਆਂ ਗੋਲ਼ੀਆਂ, ਦੇਖੋ...

0
ਅੰਮ੍ਰਿਤਸਰ| ਗੁਰੂ ਦੀ ਨਗਰੀ ਤੋਂ ਕਾਫੀ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਨਾਜਾਇਜ਼ ਸ਼ਰਾਬ ਵੇਚਣ ਦੀ ਸ਼ਿਕਾਇਤ ਕਰਨ ਵਾਲੇ ਉਤੇ ਸ਼ਰਾਬ ਮਾਫੀਆ ਨੇ ਘਰ ਜਾ ਕੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਵਿਚ ਉਹ ਵਾਲ਼...

ਯੌਨ ਸ਼ੋਸ਼ਣ ਮਾਮਲਾ : ਬ੍ਰਿਜਭੂਸ਼ਣ ਨੂੰ ਸ਼ਰਤਾਂ ਤਹਿਤ ਮਿਲੀ ਜ਼ਮਾਨਤ, ਅਦਾਲਤ ਨੇ ਕਿਹਾ- ਨਾ...

0
ਦਿੱਲੀ| ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ ਸਿੰਘ ਅਤੇ ਮਹਾਸੰਘ ਦੇ ਸਹਾਇਕ ਸਕੱਤਰ...

‘ਆਪ’ ਦੇ MP ਸੁਸ਼ੀਲ ਰਿੰਕੂ ਨੇ ਲੋਕ ਸਭਾ ‘ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

0
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਤੁਹਾਨੂੰ ਦੱਸ ਦੇਈਏ ਕਿ ਅੱਜ ਆਮ ਆਦਮੀ ਪਾਰਟੀ ਨੇ ਲੋਕ ਸਭਾ ਵਿੱਚ ਐਂਟਰੀ ਕਰ ਲਈ ਹੈ। ਮਹੱਤਵਪੂਰਨ ਗੱਲ ਇਹ...
- Advertisement -

LATEST NEWS

MUST READ