ਪੰਜਾਬ ਦੇ 37.98 ਲੱਖ ਪਰਿਵਾਰਾਂ ਲਈ ਵੱਡੀ ਖ਼ਬਰ, ਨਵੰਬਰ ਮਹੀਨੇ ਤੋਂ ਘਰ-ਘਰ ਪਹੁੰਚਾਇਆ ਜਾਵੇਗਾ...
ਚੰਡੀਗੜ੍ਹ, 18 ਸਤੰਬਰ | ਪੰਜਾਬ ਵਿਚ 37.98 ਲੱਖ ਪਰਿਵਾਰਾਂ ਤੱਕ ਘਰ-ਘਰ ਰਾਸ਼ਨ ਪਹੁੰਚਾਉਣ ਦਾ ਕੰਮ ਨਵੰਬਰ ਮਹੀਨੇ ਵਿਚ ਸ਼ੁਰੂ ਹੋ ਜਾਵੇਗਾ । ਇਸ ਸਬੰਧੀ ਪੰਜਾਬ ਸਰਕਾਰ ਨੇ ਆਪਣੀ ਸੰਸਥਾ ਮਾਰਕਫੈੱਡ ਨੂੰ ਪੂਰੀ ਜ਼ਿੰਮੇਵਾਰੀ ਦਿੱਤੀ...
ਬ੍ਰੇਕਿੰਗ : ਪੰਜਾਬ ਸਰਕਾਰ ਵਲੋਂ 19 ਸਤੰਬਰ ਨੂੰ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖਬਰ
ਚੰਡੀਗੜ੍ਹ, 19 ਸਤੰਬਰ | ਪੰਜਾਬ ਸਰਕਾਰ ਵਲੋਂ 19 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਸੰਵਤਸਰੀ ਦਿਵਸ ਨੂੰ ਮੁੱਖ ਰੱਖ ਕੇ ਇਸ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ...
ਲੁਧਿਆਣਾ ‘ਚ ਸਾਬਕਾ ਮੰਤਰੀ ਗਰਚਾ ਦੇ ਘਰ ਵੱਡੀ ਵਾਰਦਾਤ ! ਬੇਸੁੱਧ ਮਿਲਿਆ ਪਰਿਵਾਰ, ਲੱਖਾਂ...
ਲੁਧਿਆਣਾ, 18 ਸਤੰਬਰ | ਨੌਕਰ ਵਲੋਂ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬੇਹੋਸ਼ ਕਰਕੇ ਘਰ 'ਚੋਂ ਲੱਖਾਂ ਰੁਪਏ ਦੇ ਸੋਨੇ, ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ ਗਈ...
ਵੱਡੀ ਖਬਰ : ਸਾਬਕਾ ਕਾਂਗਰਸੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਪਤੀ ਸਮੇਤ ਗ੍ਰਿਫਤਾਰ, ਵਿਜੀਲੈਂਸ...
ਚੰਡੀਗੜ੍ਹ, 18 ਸਤੰਬਰ | ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਦੀ ਭਾਜਪਾ ਆਗੂ ਅਤੇ ਮੁਹਾਲੀ ਤੋਂ ਸਾਬਕਾ ਵਿਧਾਇਕਾ ਸਤਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ...
ਬ੍ਰੇਕਿੰਗ : PM ਵਿਸ਼ਵਕਰਮਾ ਯੋਜਨਾ ਤਹਿਤ 5 ਫ਼ੀਸਦੀ ਵਿਆਜ ‘ਤੇ ਮਿਲੇਗਾ ਕਰਜ਼, ਸਰਕਾਰ ਇੰਨੇ...
ਨਵੀਂ ਦਿੱਲੀ, 18 ਸਤੰਬਰ | ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਕਿਹਾ ਗਿਆ ਹੈ ਕਿ PM Vishwakarma Yojana ਤਹਿਤ ਸਰਕਾਰ ਕਰਜ਼ਾ ਲੈਣ ਵਾਲੇ ਕਾਰੀਗਰਾਂ ਨੂੰ ਵਿਆਜ 'ਤੇ 8 ਫੀਸਦੀ ਤਕ ਸਬਸਿਡੀ ਦੇਵੇਗੀ। ਇਸ ਨਾਲ ਸਿੱਧਾ...
ਬ੍ਰੇਕਿੰਗ : ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਹੋਇਆ ਐਲਾਨ, ਕੈਪਟਨ ਅਮਰਿੰਦਰ ਸਿੰਘ ਦੀ...
ਚੰਡੀਗੜ੍ਹ, 17 ਸਤੰਬਰ | ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਨੀਲ ਕੁਮਾਰ ਜਾਖੜ ਦੀ ਟੀਮ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੂੰ ਵੱਡੀ...
ਲੁਧਿਆਣਾ : ਬਲੈਕਮੇਲਿੰਗ ਤੇ ਕੁੱਟਮਾਰ ਦੇ ਮਾਮਲੇ ‘ਚ ਪੰਜਾਬ ਯੂਥ ਕਾਂਗਰਸ ਦਾ ਜਨਰਲ ਸਕੱਤਰ...
ਲੁਧਿਆਣਾ, 17 ਸਤੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਸਾਹਨੇਵਾਲ ਤੋਂ ਕਾਂਗਰਸੀ ਆਗੂ ਲੱਕੀ ਸੰਧੂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦਰਅਸਲ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਲੱਕੀ...
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਨੇ ...
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਨੇ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਪ੍ਰਕਾਸ਼ ਚੰਦ ਗਰਗ ਅੱਜ ਸੰਯੁਕਤ ਅਕਾਲੀ ਵਿਚ ਸ਼ਾਮਲ ਹੋਣਗੇ...
ਵੱਡੀ ਖਬਰ : MLA ਚੱਬੇਵਾਲ ਦੀ ਜ਼ਮਾਨਤ ਨੂੰ ਕੋਰਟ ਨੇ ਕੀਤਾ ਮਨਜ਼ੂਰ, ਗ੍ਰਿਫਤਾਰੀ ਤੋਂ...
ਹੁਸ਼ਿਆਰਪੁਰ, 14 ਸਤੰਬਰ| ਹੁਸ਼ਿਆਰਪੁਰ ਦੇ ਸੀ.ਜੀ.ਐਮ. ਪੁਨੀਤ ਮੋਹਨ ਸ਼ਰਮਾ ਦੀ ਅਦਾਲਤ ਨੇ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਦੀ ਜ਼ਮਾਨਤ ਅੱਜ ਮਨਜ਼ੂਰ ਕਰ ਲਈ ਹੈ, ਜਿਸ ਕਾਰਨ ਪੁਲਿਸ ਨੂੰ ਹੁਣ ਡਾਕਟਰ ਰਾਜ ਕੁਮਾਰ...
ਉੱਜਵਲਾ ਯੋਜਨਾ ਤਹਿਤ 75 ਲੱਖ ਹੋਰ ਔਰਤਾਂ ਨੂੰ ਮੁਫਤ ਮਿਲੇਗਾ LPG ਕੁਨੈਕਸ਼ਨ, ਪੜ੍ਹੋ ਪੂਰੀ...
ਨਵੀਂ ਦਿੱਲੀ, 13 ਸਤੰਬਰ | ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਵਿਸਥਾਰ ਕੀਤਾ ਹੈ। ਸਰਕਾਰ ਨੇ ਇਸ ਯੋਜਨਾ ਤਹਿਤ ਔਰਤਾਂ ਨੂੰ ਐਲਪੀਜੀ ਕੁਨੈਕਸ਼ਨ ਦੇਣ ਲਈ ਫੰਡ ਜਾਰੀ...













































