ਰਾਜਨੀਤੀ

ਭੀਮ ਆਰਮੀ ਚੀਫ਼ ਚੰਦਰਸ਼ੇਖਰ ਅਜ਼ਾਦ ‘ਤੇ ਜਾਨਲੇਵਾ ਹਮਲਾ, ਕਾਫ਼ਲੇ ‘ਤੇ ਚਲਾਈਆਂ ਗੋਲੀਆਂ

0
ਸਹਾਰਨਪੁਰ| ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਭੀਮ ਆਰਮੀ ਦੇ ਚੀਫ ਚੰਦਰਸ਼ੇਖਰ ਉਤੇ ਜਾਨਲੇਵਾ ਹਮਲਾ ਹੋਇਆ ਹੈ। ਉਹ ਸਹਾਰਨਪੁਰ ਵਿਚ ਆਪਣੇ ਇਕ ਵਰਕਰ ਦੇ ਘਰ ਜਾ ਰਹੇ ਸਨ।...

ਆਪਣਾ ਯੂਟਿਊਬ ਚੈਨਲ ਸ਼ੁਰੂ ਕਰੇਗੀ SGPC : ਧਾਮੀ

0
ਅੰਮ੍ਰਿਤਸਰ| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਯੂਟਿਊੂਬ ਚੈਨਲ ਸ਼ੁਰੂ ਕਰੇਗੀ। SGPC ਦੀ ਮੀਟਿੰਗ ਪਿੱਛੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 23 ਜੁਲਾਈ ਨੂੰ ਪ੍ਰਸਾਰਣ ਟੈਂਡਰ ਖਤਮ ਹੋ ਰਿਹਾ ਹੈ। ਇਸ...

ਪੰਜਾਬ ਸਰਕਾਰ ਨੇ ਰਾਜਪਾਲ ਨੂੰ ਭੇਜੇ 2 ਬਿੱਲ, ਰਾਜਪਾਲ ਦੀ ਮਨਜ਼ੂਰੀ ਬਣੀ ਸਰਕਾਰ ਅੱਗੇ...

0
ਚੰਡੀਗੜ੍ਹ ਨਿਊਜ਼। ਸਰਕਾਰ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਟਕਰਾਅ ਜਾਰੀ ਹੈ। ਪਰ ਹੁਣ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਪੰਜਾਬ ਸਰਕਾਰ ਅੱਗੇ ਅੜਿੱਕਾ ਬਣੀ ਹੋਈ ਹੈ। ਦਰਅਸਲ, ਸਰਕਾਰ ਨੇ ਸੈਸ਼ਨ ਦੌਰਾਨ ਪਾਸ ਕੀਤੇ ਦੋ ਬਿੱਲ ਗੁਰਦੁਆਰਾ ਸੋਧ...

Breaking : ਪੰਜਾਬ ‘ਚ 15 ਸਾਲ ਤੋਂ ਪੁਰਾਣੇ ਵਾਹਨਾਂ ਤੇ ਬੱਸਾਂ ਨੂੰ ਲੈ ਕੇ...

0
ਚੰਡੀਗੜ੍ਹ | ਪੰਜਾਬ 'ਚ 15 ਸਾਲ ਤੋਂ ਪੁਰਾਣੇ ਵਾਹਨਾਂ ਅਤੇ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ‘ਚ ਹੁਣ 15 ਸਾਲ ਤੋਂ ਪੁਰਾਣੀਆਂ ਡੀਜ਼ਲ ਬੱਸਾਂ ਤੇ ਪੁਰਾਣੀਆਂ ਡੀਜ਼ਲ ਕਾਰਾਂ ਵੀ ਨਹੀਂ...

ਪੰਜਾਬ ਨੂੰ ਵਿਸ਼ਵ ਕੱਪ-2023 ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਖੁੱਲ੍ਹੇਆਮ ਵਿਤਕਰੇਬਾਜ਼ੀ –...

0
ਚੰਡੀਗੜ੍ਹ | ਇਸ ਸਾਲ ਅਕਤੂਬਰ-ਨਵੰਬਰ ਮਹੀਨੇ ਭਾਰਤ ਵਿਚ ਹੋਣ ਵਾਲੇ ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ-2023 ਦੇ ਅੱਜ ਜਾਰੀ ਹੋਏ ਸ਼ਡਿਊਲ ਵਿਚ ਮੇਜ਼ਬਾਨੀ ਵਾਲੇ ਸ਼ਹਿਰਾਂ ਦੀ ਸੂਚੀ ਵਿਚੋਂ ਮੁਹਾਲੀ ਨੂੰ ਬਾਹਰ ਰੱਖਣ ਦੀ ਸਖ਼ਤ ਸ਼ਬਦਾਂ...

ਬ੍ਰੇਕਿੰਗ : CM ਮਾਨ ਦਾ ਵੱਡਾ ਐਲਾਨ – ਐਜੂਕੇਸ਼ਨ ਪ੍ਰੋਵਾਈਡਰਾਂ ਦੀ ਤਨਖਾਹ 9500 ਤੋਂ...

0
ਚੰਡੀਗੜ੍ਹ | ਕੁਝ ਸਮਾਂ ਪਹਿਲਾਂ ਪੱਕੇ ਕੀਤੇ ਅਧਿਆਪਕਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕੱਚੇ ਤੋਂ ਪੱਕੇ ਕੀਤੇ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਦੇ ਤਨਖਾਹਾਂ...

AC-fridge scam ‘ਚ ਫਸੀ ਮੋਗਾ ਦੀ ਵਿਧਾਇਕਾ, MLA ਦੇ ਘਰ ਲੱਗੇ SMO ਦੇ ਨਾਂ...

0
ਮੋਗਾ| ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ 'ਆਪ' ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਏਸੀ ਅਤੇ ਫਰਿੱਜ ਘੁਟਾਲੇ 'ਚ ਉਲਝੀ ਹੋਈ ਹੈ। ਮੋਗਾ ਦੇ ਸਾਬਕਾ ਹੈਲਥ ਸੁਪਰਵਾਈਜ਼ਰ ਮਹਿੰਦਰਪਾਲ ਲੂੰਬਾ ਨੇ ਉਨ੍ਹਾਂ 'ਤੇ ਗੰਭੀਰ ਦੋਸ਼ ਲਗਾਇਆ ਹੈ ਕਿ...

CM ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ...

0
ਚੰਡੀਗੜ੍ਹ | ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ।...

ਸਰਕਾਰ ਗੁਰਦੁਆਰਾ ਸੋਧ ਬਿੱਲ ਤੁਰੰਤ ਵਾਪਸ ਲਵੇ : SGPC

0
ਅੰਮ੍ਰਿਤਸਰ| ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਚੱਲ ਰਿਹਾ ਹੈ। ਜਿਸ ਵਿਚ ਸ਼੍ਰੋ੍ਮਣੀ ਕਮੇਟੀ ਦੇ ਸਾਰੇ ਮੈਂਬਰ ਹਾਜ਼ਰ ਹਨ। ਇਹ ਇਜਲਾਸ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗੁਰਦੁਆਰਾ...

SGPC ਦਾ ਜਨਰਲ ਇਜਲਾਸ : ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸੋਧ ਬਿੱਲ ਮੁਕੰਮਲ ਤੌਰ ‘ਤੇ...

0
ਅੰਮ੍ਰਿਤਸਰ| ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਚੱਲ ਰਿਹਾ ਹੈ। ਜਿਸ ਵਿਚ ਸ਼੍ਰੋ੍ਮਣੀ ਕਮੇਟੀ ਦੇ ਸਾਰੇ ਮੈਂਬਰ ਹਾਜ਼ਰ ਹਨ। ਇਹ ਇਜਲਾਸ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗੁਰਦੁਆਰਾ...
- Advertisement -

LATEST NEWS

MUST READ