ਰਾਜਨੀਤੀ

CM ਮਾਨ ਨੂੰ ਮਿਲੀ Z+ ਸਕਿਓਰਟੀ, ਖੁਫੀਆ ਏਜੰਸੀਆਂ ਦੀ ਇਨਪੁੱਟ ਪਿੱਛੋਂ ਲਿਆ ਗਿਆ ਫੈਸਲਾ

0
ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਖੁਫੀਆ ਏਜੰਸੀਆਂ ਦੀ ਇਨਪੁਟ ਪਿੱਛੋਂ ਲਿਆ ਫੈਸਲਾ। ਹੁਣ ਮਾਨ ਨੂੰ Z+ ਸਕਿਓਰਟੀ ਮਿਲ ਗਈ...

ਕਰਿਆਨੇ ਦੀਆਂ ਦੁਕਾਨਾਂ ਵਾਂਗ ਥਾਂ-ਥਾਂ ਖੁੱਲ੍ਹੇ ਆਈਲੈਟਸ ਸੈਂਟਰਾਂ ਦੀ ਹੋਵੇਗੀ ਜਾਂਚ : ਕੈਬਨਿਟ ਮੰਤਰੀ...

0
ਚੰਡੀਗੜ੍ਹ| ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਚਾਇਤੀ ਜ਼ਮੀਨਾਂ ਉਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਤੋੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਾਲੀ ਕਰਵਾਈਆਂ ਜ਼ਮੀਨਾਂ ਨੂੰ ਆਮ ਲੋਕਾਂ ਦੀ ਭਲਾਈ ਲਈ ਵਰਤਿਆ...

ਬੰਬੀਹਾ ਗੈਂਗ ਨੇ ਲਈ ਜਰਨੈਲ ਦੇ ਕਤਲ ਦੀ ਜ਼ਿੰਮੇਵਾਰੀ, ਕਿਹਾ- ਡੋਨੀ ਬੱਲ ਤੇ ਗੋਪੀ...

0
ਅੰਮ੍ਰਿਤਸਰ| ਬੀਤੇ ਦਿਨੀਂ ਸਠਿਆਲਾ ਵਿੱਚ ਹੋਏ ਗੈਂਗਸਟਰ ਜਰਨੈਲ ਦੇ ਕਤਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਗੈਂਗਸਟਰ ਜਰਨੈਲ ਦੀ ਬੀਤੇ ਦਿਨ ਚਾਰ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।ਦਵਿੰਦਰ ਬੰਬੀਹਾ...

ਬਾਰ੍ਹਵੀਂ ‘ਚੋਂ ਅੱਵਲ ਆਉਣ ਵਾਲੇ ਬੱਚਿਆਂ ਲਈ CM ਮਾਨ ਨੇ ਕਰ’ਤਾ ਇਹ ਐਲਾਨ

0
ਚੰਡੀਗੜ੍ਹ|| ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ...

ਨਵੀਂ ਸੰਸਦ ਦੇ ਉਦਘਾਟਨ ‘ਤੇ ਸ਼ੁਰੂ ਹੋਇਆ ਤਕਰਾਰ : CM ਮਾਨ ਨੇ NDA ਦੇ...

0
ਚੰਡੀਗੜ੍ਹ | ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਵਿਚ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਇਸ ਵੱਕਾਰੀ ਅਹੁਦੇ ਦਾ ਅਪਮਾਨ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ...

ਧਾਲੀਵਾਲ ਨੇ ਛੁਡਵਾਈ 264 ਕਰੋੜ ਰੁਪਏ ਮੁੱਲ ਦੀ 176 ਏਕੜ ਸਰਕਾਰੀ ਪੰਚਾਇਤੀ ਜ਼ਮੀਨ

0
ਚੰਡੀਗੜ੍ਹ| ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇਅੱਜ ਮੋਹਾਲੀ ਜ਼ਿਲ੍ਹੇ ਦੇ ਮਾਜਰੀ ਬਲਾਕ ਦੇ ਪਿੰਡ ਫਤਹਿਗੜ੍ਹ ਦੀ 176 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਹੈ। ਇਸ ਜ਼ਮੀਨ ਦੀ...

ਮਾਨ ਸਰਕਾਰ ਦਾ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ : DA ਦੇ ਬਕਾਏ ਦੀ ਇਕ...

0
ਚੰਡੀਗੜ੍ਹ | ਮਾਨ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇਕ ਕਿਸ਼ਤ ਜਾਰੀ ਕਰ ਦਿੱਤੀ ਹੈ। 1 ਜੁਲਾਈ 2015 ਤੋਂ...

ਆਮ ਆਦਮੀ ਪਾਰਟੀ ਰਾਜਸਥਾਨ ਨੂੰ ਪੰਜਾਬ ਦਾ ਪਾਣੀ ਦੇ ਕੇ ਉਥੇ ਹੋ ਰਹੀਆਂ ਚੋਣਾਂ...

0
ਅਬੋਹਰ| ਸ਼੍ਰੋਮਣੀ ਅਕਾਲੀ ਦਲ ਨੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅਬੋਹਰ ਵਿਚ ਧਰਨਾ ਲਾਇਆ ਹੋਇਆ ਹੈ। ਇਸ ਧਰਨੇ ਪ੍ਰਦਰਸ਼ਨ ਵਿਚ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ...

NIA ਵਲੋਂ ਲੋੜੀਂਦੇ ਖਾਲਿਸਤਾਨੀ ਖਾੜਕੂ ਦੀ ਸੂਚਨਾ ਦੇਣ ‘ਤੇ 10 ਲੱਖ ਦੇ ਇਨਾਮ ਦਾ...

0
ਨਵੀਂ ਦਿੱਲੀ| ਰਾਸ਼ਟਰੀ ਜਾਂਚ ਏਜੰਸੀ (NIA) ਨੇ ਦੇਸ਼ ਵਿਰੁੱਧ ਜੰਗ ਛੇੜਣ ਦੀ ਸਾਜ਼ਿਸ਼ ਵਿਚ ਲੋੜੀਂਦੇ ਖਾਲਿਸਤਾਨੀ ਖਾੜਕੂ ਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਦੇਣ ਉਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।NIA ਅਨੁਸਾਰ...

ਅਹਿਮ ਖਬਰ : ਲਤੀਫਪੁਰਾ ਪੀੜਤਾਂ ਨੂੰ ਫਲੈਟ ਜਾਂ ਪਲਾਟ ਮੁਹੱਈਆ ਕਰਵਾਏਗੀ ਜਲੰਧਰ ਇੰਪਰੂਵਮੈਂਟ ਟਰੱਸਟ

0
ਚੰਡੀਗੜ੍ਹ | ਪੰਜਾਬ ਸਰਕਾਰ ਵਲੋਂ ਜਲੰਧਰ ਇੰਪਰੂਵਮੈਂਟ ਟਰੱਸਟ ਨੇ ਮੰਗਲਵਾਰ ਨੂੰ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (ਐੱਨ.ਸੀ.ਐੱਸ.ਸੀ.) ਨੂੰ ਜਵਾਬ ਦਾਖਲ ਕੀਤਾ ਅਤੇ ਕਿਹਾ ਕਿ ਉਨ੍ਹਾਂ ਪੀੜਤ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਦਾ ਪੁਨਰਵਾਸ ਕੀਤਾ ਜਾ...
- Advertisement -

LATEST NEWS

MUST READ