ਮੁੱਖ ਮੰਤਰੀ ਦਾ ਵੱਡਾ ਐਲਾਨ : ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਮਿਲਣਗੇ 5-5 ਲੱਖ
ਚੰਡੀਗੜ੍ਹ| ਪੰਚਾਇਤੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵਿਚ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਜਾਂਦੀਆਂ ਹਨ, ਉਨ੍ਹਾਂ ਨੂੰ 5-5 ਲੱਖ ਰੁਪਏ ਦਿੱਤੇ ਜਾਣਗੇ।...
ਦੋ ਸਿੱਖਾਂ ਨੂੰ ਪਾਕਿਸਤਾਨ ਸਰਕਾਰ ਕਰੇਗੀ ‘ਸਿਤਾਰਾ-ਏ-ਇਮਤਿਆਜ਼’ ਤੇ ‘ਤਮਗ਼ਾ-ਏ-ਇਮਤਿਆਜ਼’ ਐਵਾਰਡ ਨਾਲ ਸਨਮਾਨਤ
ਇਸਲਾਮਾਬਾਦ| ਪਾਕਿਸਤਾਨ ਸਰਕਾਰ ਵਲੋਂ ਦੋ ਸਿੱਖਾਂ ਨੂੰ ਕੌਮੀ ਸਨਮਾਨ ਨਾਲ ਨਿਵਾਜ਼ਿਆ ਜਾਵੇਗਾ। ਇਸ ਦੇ ਤਹਿਤ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਬੈਸਡਰ ਰਮੇਸ਼ ਸਿੰਘ ਅਰੋੜਾ ਨੂੰ ‘ਸਿਤਾਰਾ-ਏ-ਇਮਤਿਆਜ਼’ ਅਤੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ...
CM ਮਾਨ ਨੇ ਪਟਿਆਲਾ ‘ਚ ਲਹਿਰਾਇਆ ਤਿਰੰਗਾ, ਦੇਸ਼ ਵਾਸੀਆਂ ਨੂੰ ਦਿੱਤੀ ਆਜ਼ਾਦੀ ਦਿਵਸ ਦੀ...
ਪਟਿਆਲਾ| ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 77ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿਚ ਤਿਰੰਗਾ ਲਹਿਰਾਇਆ ਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਬੋਲਦਿਆਂ ਮਾਨ ਨੇ ਕਿਹਾ ਕਿ ਮੇਰੇ ਸੋਹਣੇ ਦੇਸ਼...
6 ਸਾਲ ਬਾਅਦ ਜੇਲ੍ਹੋਂ ਬਾਹਰ ਆਪਣਾ ਜਨਮ ਦਿਨ ਮਨਾਏਗਾ ਰਾਮ ਰਹੀਮ, ਸਿਰਸਾ ਡੇਰੇ ‘ਚ...
ਸਿਰਸਾ| ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਰਾਮ ਰਹੀਮ ਦਾ ਅੱਜ 56ਵਾਂ ਜਨਮ ਦਿਨ ਹੈ। 6 ਸਾਲ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਰਾਮ ਰਹੀਮ ਜੇਲ੍ਹ ਦੇ ਬਾਹਰ...
ਪੰਜਾਬ ਦੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਕੱਲ੍ਹ ਤੋਂ : ਗਿਰਦਾਵਰੀ ਤੋਂ ਬਿਨਾਂ ਹੀ ਜਾਰੀ...
ਚੰਡੀਗੜ੍ਹ| ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਹੜ੍ਹ ਦਾ ਵੱਡਾ ਪ੍ਰਭਾਵ ਪਿਆ ਹੈ। ਇਸ ਕਾਰਨ ਕਈ ਥਾਵਾਂ ਤੇ ਪਾਣੀ ਖੜ੍ਹਾ ਹੋਣ ਕਾਰਨ ਗਿਰਦਾਵਰੀ ਨਹੀਂ ਹੋ ਸਕੀ। ਪਰ ਪੰਜਾਬ ਸਰਕਾਰ ਆਜ਼ਾਦੀ ਦਿਵਸ ਯਾਨੀ 15 ਅਗਸਤ ਤੋਂ...
ਪੰਜਾਬ ਨੂੰ ਮਿਲੇ 76 ਨਵੇਂ ਆਮ ਆਦਮੀ ਕਲੀਨਿਕ, CM ਭਗਵੰਤ ਮਾਨ ਨੇ ਕੀਤਾ ਉਦਘਾਟਨ
ਸੰਗਰੂਰ : ਪੰਜਾਬ ਵਾਸੀਆਂ ਦੀ ਝੋਲੀ 76 ਹੋਰ ਆਮ ਆਦਮੀ ਕਲੀਨਿਕ ਪਏ ਹਨ। ਧੂਰੀ 'ਚ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਲੋਕਾਂ ਨੂੰ ਸਮਰਪਿਤ ਕੀਤੇ। ਇਸ ਦੇ ਨਾਲ ਹੀ ਸੂਬੇ 'ਚ...
ਬੋਰਵੈੱਲ ‘ਚ ਫਸੇ ਬੰਦੇ ਦਾ ਭਰਾ ਬੋਲਿਆ- ਕੋਈ ਟੈਕਨੀਕਲ ਇੰਜੀਨੀਅਰ ਨਹੀਂ ਸੀ ਸੁਰੇਸ਼, ਉਹ...
ਜਲੰਧਰ| ਬੋਰਵੈੱਲ ਵਿਚ ਫਸੇ ਹਰਿਆਣਾ ਦੇ ਜੀਂਦ ਦੇ ਸੁਰੇਸ਼ ਨਾਂ ਦੇ ਟੈਕਨੀਕਲ ਇੰਜੀਨੀਅਰ ਦੇ ਮਾਮਲੇ ਵਿਚ ਇਕ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਥਾਨ 'ਤੇ ਪੁੱਜੇ ਸੁਰੇਸ਼ ਦੇ ਛੋਟੇ ਭਰਾ ਸੱਤਿਆਵਾਨ ਨੇ ਦੱਸਿਆ...
ਫੇਸਬੁੱਕੀ ਫ੍ਰੈਂਡ ਨੂੰ ਪਾਕਿਸਤਾਨ ਮਿਲਣ ਗਈ ਅੰਜੂ ਦਾ ਸੁਨੇਹਾ, ਕਿਹਾ- ਮੈਂ ਗੱਦਾਰ ਨਹੀਂ, ਜਲਦੀ...
ਨਿਊਜ਼ ਡੈਸਕ| ਭਾਰਤ ਤੋਂ ਪਾਕਿਸਤਾਨ ਗਈ ਅੰਜੂ ਨੇ ਉਥੋਂ ਆਪਣੇ ਦੇਸ਼ ਨੂੰ ਸੰਦੇਸ਼ ਦਿੱਤਾ ਹੈ। ਅੰਜੂ ਦਾ ਜੋ ਵੀਡੀਓ ਸਾਹਮਣੇ ਆਇਆ ਹੈ ਉਸ ਵਿਚ ਉਸ ਨੇ ਭਾਰਤ ਆਉਣ ਦੀ ਗੱਲ ਕਹੀ ਹੈ। ਅੰਜੂ ਨਾਲ...
ਪ੍ਰਿਅੰਕਾ ਗਾਂਧੀ ‘ਤੇ 420 ਦਾ ਪਰਚਾ, ਸੋਸ਼ਲ ਮੀਡੀਆ ‘ਤੇ ਪਾਈ ਸੀ ਪੋਸਟ
ਇੰਦੌਰ| ਮੱਧ ਪ੍ਰਦੇਸ਼ ਦੀ ਸ਼ਿਵਰਾਜ ਸਰਕਾਰ 'ਤੇ 50 ਫੀਸਦੀ ਕਮਿਸ਼ਨ ਦੇਣ ਦਾ ਦੋਸ਼ ਲਾਉਂਦਿਆਂ ਪ੍ਰਿਅੰਕਾ ਗਾਂਧੀ ਸਮੇਤ ਤਿੰਨ ਸੀਨੀਅਰ ਕਾਂਗਰਸੀ ਨੇਤਾਵਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇੰਦੌਰ ਦੇ ਸੰਯੋਗਿਤਾਗੰਜ ਥਾਣੇ 'ਚ ਪ੍ਰਿਅੰਕਾ ਗਾਂਧੀ,...
ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ
ਚੰਡੀਗੜ੍ਹ| ਪੰਜਾਬ ਸਰਕਾਰ ਵੱਲੋਂ ਬਿਰਧ ਘਰ ਮਾਨਸਾ ਅਤੇ ਬਰਨਾਲਾ ਦੀ ਉਸਾਰੀ ਲਈ ਚਾਲੂ ਵਿੱਤੀ ਸਾਲ 2023-24 ਲਈ 10.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ...













































