ਰਸੂਖਦਾਰ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਚੇਤਾਵਨੀ
ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕਬਜ਼ਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਰਾਹੀਂ ਕਿਹਾ ਕਿ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸੀ.ਐਮ...
ਸਰਕਾਰ ਦੀ ਡਰਾਈਵਰਾਂ ਨੂੰ ਚੇਤਾਵਨੀ : ਮਹਿਲਾਵਾਂ ਲਈ ਬੱਸ ਨਾ ਰੋਕੀ ਤਾਂ ਹੋਵੇਗੀ ਸਖਤ...
ਦਿੱਲੀ| ਦਿੱਲੀ ਵਿੱਚ ਚੱਲਣ ਵਾਲੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਕੋਈ ਕਿਰਾਇਆ ਨਹੀਂ ਹੈ। ਪਰ ਕਈ ਵਾਰ ਦਿੱਲੀ ਵਿੱਚ ਪਬਲਿਕ ਟਰਾਂਸਪੋਰਟ ਦੇ ਡਰਾਈਵਰਾਂ ਅਤੇ ਕੰਡਕਟਰਾਂ ਦੀ ਲਾਪਰਵਾਹੀ ਵੀ ਦੇਖਣ ਨੂੰ ਮਿਲਦੀ ਹੈ। ਦਿੱਲੀ ਦੇ...
ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੇ ਡਿਬਰੂਗੜ੍ਹ ਜਾ ਕੇ ਪੁੱਤ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ| ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਤੇ NSA ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨੇ ਅੱਜ ਡਿਬਰੂਗੜ੍ਹ ਪਹੁੰਚ ਕੇ ਆਪਣੇ ਪੁੱਤ ਨਾਲ ਮੁਲਾਕਾਤ ਕੀਤੀ ਤੇ ਉਸਦਾ ਹਾਲ-ਚਾਲ ਪੁੱਛਿਆ।
ਇਸ ਮੌਕੇ...
ਆਉਣ ਵਾਲੇ ਦਿਨਾਂ ‘ਚ ਪੰਜਾਬ ਪੁਲਿਸ ਹੋਵੇਗੀ ਦੇਸ਼ ਦੀ ਸਭ ਤੋਂ ਵਧੀਆ ਪੁਲਿਸ :...
ਚੰਡੀਗੜ੍ਹ| ਮੁੱਖ ਮੰਤਰੀ ਨੇ ਅੱਜ ਗ੍ਰਹਿ ਵਿਭਾਗ ਅੰਡਰ ਆਉਂਦੇ ਆਈਬੀ ਵਿਭਾਗ ਵਿਚ ਨਵ ਨਿਯੁਕਤ ਭਰਤੀ ਹੋਏ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਉਣ ਵਾਲੇ...
ਆਈਬੀ ‘ਚ ਨਵ-ਨਿਯੁਕਤ 144 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
ਚੰਡੀਗੜ੍ਹ| ਮੁੱਖ ਮੰਤਰੀ ਨੇ ਅੱਜ ਗ੍ਰਹਿ ਵਿਭਾਗ ਅੰਡਰ ਆਉਂਦੇ ਆਈਬੀ ਵਿਭਾਗ ਵਿਚ ਨਵ ਨਿਯੁਕਤ ਭਰਤੀ ਹੋਏ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਨਿਯੁਕਤੀ ਪੱਤਰ ਵੰਡਦਿਆਂ ਮੁੱਖ ਮੰਤਰੀ ਨੇ ਇਹ ਕਿਹਾ ਕਿ ਇਹ...
ਬੁੰਗਾ ਨਾਨਕਸਰ ਗੁਰਦੁਆਰਾ ਤਲਵੰਡੀ ਸਾਬੋ ਦਾ ਮਸਲਾ ਸੁਲਝਿਆ, Sgpc ਤੇ ਰਵਿਦਾਸੀਆ ਭਾਈਚਾਰੇ ‘ਚ ਬਣੀ...
ਬਠਿੰਡਾ| ਤਲਵੰਡੀ ਸਾਬੋ ਦੇ ਗੁਰਦੁਆਰਾ ਬੁੰਗਾ ਨਾਨਕਸਰ ਦੀ ਪ੍ਰਬੰਧਕ ਕਮੇਟੀ ਤੇ Sgpc ਵਿਚਾਲੇ ਕਾਫੀ ਦੇਰ ਤੋਂ ਲਟਕ ਰਹੇ ਮਸਲੇ ਦਾ ਹੱਲ ਹੋ ਗਿਆ ਹੈ। ਗੁਰਦੁਆਰਾ ਬੁੰਗਾ ਨਾਨਕਸਰ ਤੇ ਗੁਰਦੁਆਰਾ ਬਾਬਾ ਵੀਰ ਸਿੰਘ ਧੀਰ ਸਿੰਘ...
ਅੱਜ ਤੋਂ DC ਦਫ਼ਤਰਾਂ ‘ਚ ਨਹੀਂ ਹੋਵੇਗਾ ਕੰਮ, ਮੁਲਾਜ਼ਮ ਕਲਮ ਛੋੜ ਹੜਤਾਲ ‘ਤੇ ਰਹਿਣਗੇ
ਚੰਡੀਗੜ੍ਹ| ਅੱਜ DC ਦਫ਼ਤਰਾਂ, ਐੱਸ.ਡੀ.ਐੱਮ. ਦਫਤਰਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਵਿੱਚ ਕੰਮਕਾਜ ਨਹੀਂ ਹੋਵੇਗਾ। ਇਨ੍ਹਾਂ ਦਫ਼ਤਰਾਂ ਦੇ ਸਮੂਹ ਕਰਮਚਾਰੀ ਅੱਜ 8 ਮਈ ਤੋਂ 23 ਮਈ ਤੱਕ ਕਲਮ ਛੋੜ ਹੜਤਾਲ ’ਤੇ ਹਨ। ਮੁਲਾਜ਼ਮਾਂ ਨੇ ਕਲਮ ਛੋੜ...
ਹੁਣ ਸਰਕਾਰੀ ਬੱਸਾਂ ਨੂੰ ਮਿਲੇਗਾ ਸਸਤਾ ਡੀਜ਼ਲ : ਟਰਾਂਸਪੋਰਟ ਮੰਤਰੀ ਭੁੱਲਰ
ਜਲੰਧਰ| ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦਾ ਹੁਣ ਆਈਓਸੀ ਨਾਲ ਸਮਝੌਤਾ ਹੋ ਗਿਆ ਹੈ। ਇਸ ਤਹਿਤ ਹੁਣ ਸਰਕਾਰੀ ਬੱਸਾਂ ਨੂੰ ਸਸਤਾ ਡੀਜ਼ਲ...
ਜਲੰਧਰ ਜ਼ਿਮਨੀ ਚੋਣ ‘ਚ ਲੋਕਾਂ ਨੇ ਬਟਨ ਇਕ ਦੱਬਿਆ ਪਰ ਮੂੰਹ ਕਈਆਂ ਦੇ...
ਜਲੰਧਰ| ਅੱਜ ਜਲੰਧਰ ਦੇ ਪੀਏਪੀ ਚੌਕ ਦੀ ਜੀਓ ਮੈਸ ਵਿਚ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਨਵੇਂ ਐਲਾਨ ਕੀਤੇ। ਉਨ੍ਹਾਂ ਨਾਲ ਆਪ ਦੇ ਨਵੇਂ ਬਣੇ MP ਸੁਸ਼ੀਲ ਰਿੰਕੂ ਵੀ ਸਨ। ਇਸ...
ਜਲੰਧਰ ‘ਚ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ, ਇਹ ਲਏ ਗਏ ਵੱਡੇ ਫੈਸਲੇ
ਜਲੰਧਰ| ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਹਰ ਜ਼ਿਲ੍ਹੇ ਵਿਚ ਕੈਬਨਿਟ ਮੀਟਿੰਗਾਂ ਕਰਨ ਦਾ ਫੈਸਲਾ ਲਿਆ ਹੈ। ਇਸੇ ਲੜੀ ਤਹਿਤ ਅੱਜ ਜਲੰਧਰ ਵਿਚ ਕੈਬਨਿਟ ਮੀਟਿੰਗ ਵਿਚ ਹੋਈ। ਇਸ ਮੀਟਿੰਗ ਵਿਚ ਕਈ ਇਤਿਹਾਸਕ...












































