ਜਲੰਧਰ ਨਿਗਮ ਚੋਣਾਂ : ਵਾਰਡਬੰਦੀ ਦਾ ਨੋਟੀਫਿਕੇਸ਼ਨ ਜਾਰੀ, ਜਨਤਕ ਹੋਣਗੇ ਵਾਰਡਾਂ ਦੇ ਨਕਸ਼ੇ
ਜਲੰਧਰ| ਨਗਰ ਨਿਗਮ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦੂਜੇ ਪਾਸੇ ਸਰਕਾਰ ਵੱਲੋਂ ਤਿਆਰ ਵਾਰਡਬੰਦੀ ਦੇ ਕੱਚੇ ਖਰੜੇ ਵਿੱਚ ਬਿਨਾਂ ਕਿਸੇ ਬਦਲਾਅ ਦੇ ਲੋਕਾਂ ਤੋਂ ਇਤਰਾਜ਼ ਅਤੇ ਸੁਝਾਅ ਮੰਗਣ ਲਈ ਨੋਟੀਫਾਈ...
ਤੂਫ਼ਾਨ ਬਿਪਰਜੋਏ ਕੱਛ ਤੋਂ 180 ਕਿਲੋਮੀਟਰ ਦੂਰ, ਦੁਪਹਿਰ ਤੱਕ ਬੰਦਰਗਾਹ ਨਾਲ ਟਕਰਾਏਗਾ
ਤੂਫ਼ਾਨ ਬਿਪਰਜੋਏ ਵੀਰਵਾਰ ਦੁਪਹਿਰ ਤੱਕ ਕੱਛ ਦੇ ਜਖੌ ਬੰਦਰਗਾਹ ਨਾਲ ਟਕਰਾਏਗਾ। ਤੂਫ਼ਾਨ ਬਿਪਰਜੋਏ ਕੱਛ ਤੋਂ 180 ਕਿਲੋਮੀਟਰ ਦੂਰ ਹੈ। ਮੌਸਮ ਵਿਭਾਗ ਨੇ ਕੱਛ ਅਤੇ ਸੌਰਾਸ਼ਟਰ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ‘ਚ...
ਸੁਖਬੀਰ ਬਾਦਲ ਵਲੋਂ ਮੁੱਖ ਮੰਤਰੀ ਨੂੰ ਪਾਗਲ ਕਹਿਣ ‘ਤੇ ਭਖੀ ਸਿਆਸਤ, ਮਾਨ ਨੇ ਵੀ...
ਚੰਡੀਗੜ੍ਹ| ਸਿਆਸਤ ਵਿਚ ਆਏ ਦਿਨ ਵਿਰੋਧੀਆਂ ਵਲੋਂ ਇਕ ਦੂਜੇ ਉਤੇ ਬਿਆਨਬਾਜ਼ੀਆਂ ਕੀਤੀਆਂ ਜਾਂਦੀਆਂ ਹਨ। ਜਿਸ ਨਾਲ ਕਈ ਵਾਰ ਤਲਖੀ ਵਧ ਵੀ ਜਾਂਦੀ ਹੈ। ਇਸੇ ਤਰ੍ਹਾਂ ਦਾ ਇਕ ਮਾਮਲੇ ਸਾਹਮਣੇ ਆਇਆ ਹੈ। ਅਕਾਲੀ ਦਲ ਦੇ...
BBMB ਤੋਂ ਹਿਮਾਚਲ ਨੂੰ ਪਾਣੀ ਦੇਣ ਦਾ ਮਾਮਲਾ : CM ਮਾਨ ਨੇ ਪ੍ਰਧਾਨ ਮੰਤਰੀ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਨੇ BBMB ਤੋਂ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਦੇ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਮਾਨ ਨੇ ਹਿਮਾਚਲ ਨੂੰ ਪਾਣੀ...
ਹਰਜੋਤ ਬੈਂਸ ਵੱਲੋਂ ਨੰਗਲ ਫਲਾਈਓਵਰ ਉਸਾਰੀ ਦਾ ਕੰਮ 2 ਸ਼ਿਫਟਾਂ ‘ਚ ਚਲਾਉਣ ਦੇ ਸਖਤ...
ਚੰਡੀਗੜ੍ਹ | ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕਾਰਜ ਨੂੰ 2 ਸ਼ਿਫਟਾਂ ਵਿਚ ਚਲਾਉਣ ਦੇ ਹੁਕਮ ਦਿੱਤੇ ਹਨ। ਸ. ਬੈਂਸ ਅੱਜ ਇਥੇ ਪੰਜਾਬ ਸਿਵਲ ਸਕਤਰੇਤ ਵਿਖੇ...
CM to PM : ਹਿਮਾਚਲ ਪ੍ਰਦੇਸ਼ ਨੂੰ BBMB ਵੱਲੋਂ ਪਾਣੀ ਦੇਣ ਦੇ ਫੈਸਲੇ ਦਾ...
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਜਲ ਸਪਲਾਈ ਅਤੇ ਸਿੰਚਾਈ ਸਕੀਮਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ਕੋਈ ਇਤਰਾਜ਼ ਨਹੀਂ ਦਾ ਸਰਟੀਫਿਕੇਟ (ਐਨਓਸੀ) ਲੈਣ ਵਾਲੀਆਂ ਸ਼ਰਤਾਂ ਹਟਾਉਣ ਬਾਰੇ ਭਾਰਤ ਸਰਕਾਰ ਦੇ...
SC ਵਿਦਿਆਰਥੀਆਂ ਲਈ ਮੁਫਤ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 25 ਕਰੋੜ ਦੀ ਰਾਸ਼ੀ ਜਾਰੀ
ਚੰਡੀਗੜ੍ਹ | ਪੰਜਾਬ ਰਾਜ ਵਿਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਉਦੇਸ਼ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਅਧੀਨ...
ਜਲੰਧਰ : ਵਿਜੀਲੈਂਸ ਦਫਤਰ ਪੁੱਜੇ ਸਾਬਕਾ ਵਿਧਾਇਕ ਕੇਡੀ ਭੰਡਾਰੀ, ਕਹੀ ਇਹ ਵੱਡੀ ਗੱਲ
ਜਲੰਧਰ| ਡੀਏਵੀ ਕਾਲਜ ਤੋਂ ਵਰਕਸ਼ਾਪ ਚੌਕ ਤੱਕ ਸੜਕ ਘੁਟਾਲੇ ਦੇ ਮਾਮਲੇ ਵਿੱਚ ਹਲਕਾ ਉੱਤਰੀ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਵਿਜੀਲੈਂਸ ਦਫ਼ਤਰ ਪੁੱਜੇ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਕੇਡੀ ਭੰਡਾਰੀ ਨੇ ਦੱਸਿਆ ਕਿ ਇਹ...
ਜਲੰਧਰ : ਕੁੜੀ ਦੇ ਕਰੈਕਟਰ ‘ਤੇ ਉਂਗਲ ਚੁੱਕਣ ਕਰਕੇ ਚਾਚੇ ਨੇ ਹੀ ਦਿੱਤੀ ਸੀ...
ਜਲੰਧਰ | ਐੱਸਐੱਸਪੀ ਮੁਖਵਿੰਦਰ ਸਿੰਘ ਭੁੱਲਰ ਦੇ ਨਿਰਦੇਸ਼ਾਂ 'ਤੇ ਪੁਲਿਸ ਨੇ ਕਤਲ ਕੇਸ ਦੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਮਨਪ੍ਰੀਤ ਸਿੰਘ ਢਿੱਲੋਂ, ਡੀਐਸਪੀ ਹਰਜਿੰਦਰ ਸਿੰਘ ਨੇ ਦੱਸਿਆ ਕਿ...
ਚੰਨੀ ‘ਤੇ ਦਰਜ ਹੋ ਸਕਦੈ ਇਕ ਹੋਰ ਕੇਸ, ਵਿਜੀਲੈਂਸ ਕਰ ਰਹੀ ਤਿਆਰੀ
ਚੰਡੀਗੜ੍ਹ| ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਦਫਤਰ ਦੇ ਚੱਕਰ ਲਾ ਰਹੇ ਚੰਨੀ ਹੁਣ ਇਕ ਹੋਰ ਮਾਮਲੇ ਵਿਚ ਫਸਦੇ...













































