ਬ੍ਰੇਕਿੰਗ : ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ ‘ਚ ਗਰਮੀਆਂ ਦੀਆਂ 1 ਜੂਨ ਤੋਂ 30...
ਚੰਡੀਗੜ੍ਹ | ਪੰਜਾਬ ਸਰਕਾਰ ਨੇ ਸੂਬੇ ਵਿੱਚ ਗਰਮੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ,...
Wrestlers harrasment case : ਬ੍ਰਿਜ ਭੂਸ਼ਣ ਨੂੰ ਗ੍ਰਿਫਤਾਰ ਕਰਨ ਲਈ ਸਾਡੇ ਕੋਲ ਕੋਈ ਪੁਖਤਾ...
ਦਿੱਲੀ| ਬਹੁਚਰਚਿਤ ਮਹਿਲਾ ਭਲਵਾਨਾਂ ਨਾਲ ਯੌਨ ਸ਼ੋਸ਼ਣ ਮਾਮਲੇ ਨਾਲ ਸਬੰਧਤ ਇਕ ਅਹਿਮ ਖਬਰ ਸਾਹਮਣੇ ਆਈ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿਚ ਇਕ ਬਹੁਤ ਹੀ ਹੈਰਾਨ ਕਰਦਾ ਬਿਆਨ ਦਿੱਤਾ ਹੈ। ਦਿੱਲੀ ਪੁਲਿਸ ਦਾ ਕਹਿਣਾ...
ਢੋਲ ਵਜਾ ਕੇ ਨਹੀਂ ਮਿਲੇਗਾ ਅਦਾਲਤੀ ਨੋਟਿਸ : Whatsapp-telegram ਦੀ ਹੋਵੇਗੀ ਵਰਤੋਂ ; ...
ਚੰਡੀਗੜ੍ਹ| ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਮਾਲ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਕਰਨ ਲਈ ਅਹਿਮ ਫੈਸਲਾ ਲਿਆ ਹੈ। ਹਾਈਕੋਰਟ ਨੇ ਅਦਾਲਤ ਵਿੱਚ ਕੇਸਾਂ ਦੇ ਨਿਪਟਾਰੇ ਵਿੱਚ ਬੇਲੋੜੀ ਦੇਰੀ...
ਵੱਡੀ ਖਬਰ : ਪਹਿਲੀ ਵਾਰ ਮੰਤਰੀ ਬਣੇ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਤੇ ਗੁਰਮੀਤ...
ਚੰਡੀਗੜ੍ਹ। ਪੰਜਾਬ ਮੰਤਰੀ ਮੰਡਲ ਦਾ ਅੱਜ ਚੌਥੀ ਵਾਰ ਵਿਸਥਾਰ ਹੋਇਆ ਹੈ। ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ...
ਸਾਬਕਾ DCP ਬਲਕਾਰ ਤੇ ਬਾਦਲ ਨੂੰ ਹਰਾਉਣ ਵਾਲੇ ਖੁੱਡੀਆਂ ਬਣੇ ਮੰਤਰੀ, ਵਿਭਾਗਾਂ ਦੀ ਵੰਡ...
ਚੰਡੀਗੜ੍ਹ| ਪੰਜਾਬ ਮੰਤਰੀ ਮੰਡਲ ਦਾ ਅੱਜ ਚੌਥੀ ਵਾਰ ਵਿਸਥਾਰ ਹੋਇਆ ਹੈ। ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ...
ਪੰਜਾਬ ‘ਚ ਅੱਜ ਮੰਤਰੀ ਮੰਡਲ ਦਾ ਵਿਸਥਾਰ : ਬਲਕਾਰ ਸਿੰਘ ਤੇ ਗੁਰਮੀਤ ਖੁੱਡੀਆਂ ਹੋਣਗੇ...
ਜਲੰਧਰ|ਪੰਜਾਬ ਮੰਤਰੀ ਮੰਡਲ ਦਾ ਅੱਜ ਚੌਥੀ ਵਾਰ ਵਿਸਤਾਰ ਹੋਣ ਜਾ ਰਿਹਾ ਹੈ। ਭਗਵੰਤ ਮਾਨ ਆਪਣੀ ਕੈਬਨਿਟ ਵਿੱਚ ਸਾਬਕਾ ਡੀਸੀਪੀ ਬਲਕਾਰ ਸਿੰਘ, ਕਰਤਾਰਪੁਰ ਤੋਂ ਵਿਧਾਇਕ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਸ਼ਾਮਲ ਕਰਨ...
SGPC ਚੋਣਾਂ ਨੂੰ ਲੈ ਕੇ ਗੁਰਦੁਆਰਾ ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਤਿਆਰ ਕਰਨ ਦੇ...
ਜਲੰਧਰ| ਕੇਂਦਰੀ ਗ੍ਰਹਿ ਮੰਤਰਾਲੇ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ...
ਗੰਗਾ ‘ਚ ਤਗਮੇ ਵਹਾਉਣ ਲਈ ਭਲਵਾਨ ਹਰਿਦੁਆਰ ਰਵਾਨਾ, ਬੋਲੇ- ਹੁਣ ਇੰਡੀਆ ਗੇਟ ‘ਤੇ ਰੱਖਾਂਗੇ...
ਦਿੱਲੀ। ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਅੱਜ ਸ਼ਾਮ 6 ਵਜੇ ਹਰਿਦੁਆਰ ਵਿਖੇ ਆਪਣੇ ਤਗਮੇ ਗੰਗਾ ਵਿੱਚ ਪ੍ਰਵਾਹ ਕਰਨਗੇ। ਇਸ ਲਈ ਉਹ ਹਰਿਦੁਆਰ ਲਈ ਰਵਾਨਾ...
ਸਾਕਸ਼ੀ ਕਤਲ ਮਾਮਲਾ : ਦਿੱਲੀ ਸਰਕਾਰ ਪੀੜਤ ਪਰਿਵਾਰ ਨੂੰ ਦੇਵੇਗੀ 10 ਲੱਖ ਦੀ ਮੁਆਵਜ਼ਾ...
ਨਵੀਂ ਦਿੱਲੀ | ਆਮ ਆਦਮੀ ਪਾਰਟੀ ਨੇ ਦਿੱਲੀ ਦੇ ਸ਼ਾਹਬਾਦ ਡੇਅਰੀ ਖੇਤਰ ਵਿਚ ਇਕ ਨਾਬਾਲਗ ਲੜਕੀ ਦੇ ਕਤਲ ਨੂੰ ਲੈ ਕੇ ਸ਼ਹਿਰ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਉਤੇ ਸਵਾਲ ਉਠਾਏ ਹਨ ਅਤੇ ਪੀੜਤ ਪਰਿਵਾਰ...
ਆਬਕਾਰੀ ਘੁਟਾਲਾ : ਦਿੱਲੀ ਹਾਈਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ
ਨਵੀਂ ਦਿੱਲੀ| ਦਿੱਲੀ ਹਾਈ ਕੋਰਟ ਨੇ ਆਪ ਸਰਕਾਰ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਜ਼ਮਾਨਤ ਅਰਜ਼ੀ...













































