ਰਾਜਨੀਤੀ

ਵੱਡੀ ਖਬਰ : ਕਰਤਾਰਪੁਰ ਦੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਆਪ ‘ਚ ਹੋਏ ਸ਼ਾਮਲ

0
ਜਲੰਧਰ | ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਰਤਾਰਪੁਰ ਤੋਂ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਜੋ ਮਰਹੂਮ ਚੌਧਰੀ ਜਗਜੀਤ ਸਿੰਘ ਦੇ ਪੁੱਤਰ ਹਨ, ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਸਾਬਕਾ...

ਆਸ਼ੀਰਵਾਦ ਸਕੀਮ : ਜ਼ਿਲ੍ਹਾ ਦਫ਼ਤਰਾਂ ‘ਚ ਬਿਨੈਕਾਰਾਂ ਨੂੰ ਆਨਲਾਈਨ ਪੋਰਟਲ ‘ਤੇ ਅਪਲਾਈ ਕਰਨ ਦੀ...

0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਦੀ ਪ੍ਰਕਿਰਿਆ ਹੋਰ ਸੁਖਾਲਾ ਬਣਾਉਂਦਿਆਂ ਆਨਲਾਈਨ ਪੋਰਟਲ https://ashirwad.punjab.gov.in ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ,...

ਅੰਮ੍ਰਿਤਪਾਲ ਸਿੰਘ ਦੇ ਰਾਜ਼ਦਾਰ ਪਪਲਪ੍ਰੀਤ ‘ਤੇ ਵੀ ਲੱਗਾ NSA

0
ਚੰਡੀਗੜ੍ਹ। ਅੰਮ੍ਰਿਤਪਾਲ ਨਾਲ ਜੁੜੇੇ ਮਾਮਲੇ ਵਿਚ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਤੇ ਭਗੌੜੇ ਅੰਮ੍ਰਿਤਪਾਲ ਦਾ ਸਾਥੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲਿਸ ਦੇ ਆਈਜੀ ਸੁਖਚੈਨ...

ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ, ਕਰਤਾਰਪੁਰ ਦੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਅੱਜ ਹੋਣਗੇ...

0
ਜਲੰਧਰ | ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਰਤਾਰਪੁਰ ਤੋਂ ਵਿਧਾਇਕ ਰਹੇ ਚੌਧਰੀ ਸੁਰਿੰਦਰ ਸਿੰਘ, ਜੋ ਮਰਹੂਮ ਚੌਧਰੀ ਜਗਜੀਤ ਸਿੰਘ ਦੇ ਪੁੱਤਰ ਹਨ, ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ।...

ਜਲੰਧਰ ਜ਼ਿਮਨੀ ਚੋਣ : CM ਮਾਨ ਸੁਸ਼ੀਲ ਰਿੰਕੂ ਦੇ ਸਮਰਥਨ ‘ਚ ਕਰਨਗੇ ਰੈਲੀ

0
ਜਲੰਧਰ | ਹਾਲ ਹੀ ‘ਚ ਕਾਂਗਰਸ ਤੋਂ ‘ਆਪ’ ‘ਚ ਸ਼ਾਮਲ ਹੋਏ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ‘ਚ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸੰਬੋਧਨ ਕਰਨਗੇ। ਜਲੰਧਰ ਉਪ ਚੋਣ ਨੂੰ ਲੈ ਕੇ ਆਮ...

ਅੰਮ੍ਰਿਤਪਾਲ ਦਾ ਸਾਥੀ ਪਪਲਪ੍ਰੀਤ ਗ੍ਰਿਫਤਾਰ, ਦਿੱਲੀ ਪੁਲਿਸ ਨੇ ਕੀਤੀ ਕਾਰਵਾਈ

0
ਚੰਡੀਗੜ੍ਹ। ਅੰਮ੍ਰਿਤਪਾਲ ਨਾਲ ਜੁੜੇੇ ਮਾਮਲੇ ਵਿਚ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਤੇ ਭਗੌੜੇ ਅੰਮ੍ਰਿਤਪਾਲ ਦਾ ਸਾਥੀ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ 18...

ਹਰਿਆਣਾ : ਮਸਜਿਦ ‘ਚ ਨਮਾਜ਼ ਅਦਾ ਕਰ ਰਹੇ ਲੋਕਾਂ ‘ਤੇ ਜਾਨਲੇਵਾ ਹਮਲਾ, 15 ਨਮਾਜ਼ੀ...

0
ਹਰਿਆਣਾ| ਸੋਨੀਪਤ ਦੇ ਪਿੰਡ ਸੰਦਲ ਕਲਾਂ 'ਚ ਉਸ ਸਮੇਂ ਤਣਾਅਪੂਰਨ ਮਾਹੌਲ ਬਣ ਗਿਆ ਜਦੋਂ ਕੁਝ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਪਿੰਡ ਦੇ ਲੋਕਾਂ 'ਤੇ ਉਸ ਸਮੇਂ ਹਮਲਾ ਕਰ ਦਿੱਤਾ, ਜਦੋਂ ਉਹ ਘਰ 'ਚ ਬਣੀ...

ਦਰਬਾਰ ਸਾਹਿਬ ਪੁੱਜੇ DGP ਗੌਰਵ ਯਾਦਵ ਬੋਲੇ,- ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬੇ ਕਾਮਯਾਬ ਨਹੀਂ...

0
ਅੰਮ੍ਰਿਤਸਰ| ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੇਸ਼ ਵਿਰੋਧੀ ਤਾਕਤਾਂ, ਖਾਸਕਰ ਪਾਕਿਸਤਾਨੀ ਏਜੰਸੀਆਂ ਲਈ ਕੰਮ ਕਰਨ ਵਾਲਿਆਂ ਨੂੰ...

ਵੱਡੀ ਖਬਰ : ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਆਈਆਂ ਧਮਕੀ ਭਰੀਆਂ ਕਾਲਾਂ

0
ਅੰਮ੍ਰਿਤਸਰ | ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਧਮਕੀ ਭਰੀਆਂ ਕਾਲਾਂ ਆਈਆਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਕਈ ਦਿਨ ਤੋਂ ਇਹ ਧਮਕੀਆਂ ਆ ਰਹੀਆਂ ਸਨ। ਮੈਂ ਕਈ ਵਾਰ ਦੱਸਿਆ ਵੀ ਹੈ ਪਰ ਮੇਰੀ...

ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਰਣਜੀਤ ਸਾਗਰ ਡੈਮ ਤੇ ਸ਼ਾਹਪੁਰਕੰਡੀ ਪ੍ਰਾਜੈਕਟ ਦਾ ਦੌਰਾ

0
ਚੰਡੀਗੜ੍ਹ | ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਐਤਵਾਰ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕੀਤਾ। ਹਰਭਜਨ ਸਿੰਘ ਈ.ਟੀ.ਓ. ਨੇ ਪਾਵਰ ਹਾਊਸ ਅਤੇ ਗਰਿਡ ਸਬ-ਸਟੇਸ਼ਨ ਦਾ ਬਾਰੀਕੀ ਨਾਲ...
- Advertisement -

LATEST NEWS

MUST READ