ਜਲੰਧਰ ਉਪ ਚੋਣ : ਆਪ ਤੇ ਕਾਂਗਰਸ ਸਮਰਥਕਾਂ ਵਿਚਾਲੇ ਕਈ ਥਾਈਂ ਝੜਪਾਂ, ਮਕਸੂਦਾਂ ‘ਚ...
ਜਲੰਧਰ| ਲੋਕ ਸਭਾ ਉਪ ਚੋਣ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 11 ਵਜੇ ਤਕ 43 ਫੀਸਦੀ ਪੋਲਿੰਗ ਹੋਈ ਹੈ। ਚੋਣ...
ਲੁਧਿਆਣਾ : ਕਾਂਗਰਸੀ ਆਗੂ ਗੁਰਸਿਮਰਨ ਮੰਡ ਨੂੰ ਕੇਂਦਰ ਸਰਕਾਰ ਨੇ ਦਿੱਤੀ Y+ ਸੁਰੱਖਿਆ
ਲੁਧਿਆਣਾ | ਅੱਤਵਾਦੀਆਂ ਦੀ ਹਿੱਟ ਲਿਸਟ ‘ਚ ਸ਼ਾਮਲ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਹੈ। ਜੋ ਉਸ ਦੀ ਜਾਨ...
ਜਲੰਧਰ ਜ਼ਿਮਨੀ ਚੋਣ : ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਈ ਵੋਟ
ਜਲੰਧਰ | ਜਲੰਧਰ ਵੈਸਟ ਤੋਂ ਆਪ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੋਟ ਪਾਈ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰ ਨੇ ਵੀ ਉਨ੍ਹਾਂ ਨਾਲ ਮੌਜੂਦ ਸੀ। ਉਨ੍ਹਾਂ ਨੇ ਵੀ ਵੋਟ ਪਾਈ। ਇਸ ਦੌਰਾਨ ਸ਼ੀਤਲ ਅੰਗੁਰਾਲ ਨੇ ਕਿਹਾ...
ਜਲੰਧਰ ਜ਼ਿਮਨੀ ਚੋਣ : ਖੁਦ ਨੂੰ ਹੀ ਵੋਟ ਨਹੀਂ ਪਾ ਸਕਣਗੇ ਅਕਾਲੀ-ਬਸਪਾ ਤੇ ਬੀਜੇਪੀ...
ਜਲੰਧਰ | ਜ਼ਿਮਨੀ ਚੋਣ ਲਈ ਪਹਿਲੇ ਤਿੰਨ ਘੰਟਿਆਂ ਵਿੱਚ 17 ਫੀਸਦੀ ਵੋਟਿੰਗ ਮੁਕੰਮਲ ਹੋ ਚੁੱਕੀ ਹੈ। ਆਪ, ਕਾਂਗਰਸ, ਅਕਾਲੀ-ਬਸਪਾ ਤੇ ਬੀਜੇਪੀ ਦੇ ਉਮੀਦਵਾਰਾਂ ਨੇ ਪੂਰਾ ਜ਼ੋਰ ਲਗਾ ਰੱਖਿਆ ਹੈ।ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ...
ਜਲੰਧਰ ਜ਼ਿਮਨੀ ਚੋਣ : ਸ਼ਾਹਕੋਟ ‘ਚ ਕਾਂਗਰਸੀ ਤੇ ਆਪ ਵਰਕਰਾਂ ਵਿਚਾਲੇ ਹੱਥੋਪਾਈ, ਆਪ ਵਿਧਾਇਕ...
ਸ਼ਾਹਕੋਟ| ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਪੈ ਰਹੀਆਂ ਵੋਟਾਂ ਵਿਚਾਲੇ ਸ਼ਾਹਕੋਟ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਕਾਂਗਰਸੀ ਤੇ ਆਪ ਵਰਕਰਾਂ ਵਿਚਾਲੇ ਝੜਪਾਂ ਤੇ ਹੱਥੋਪਾਈ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਥੇ...
ਚੰਡੀਗੜ੍ਹ : ‘ਮਨ ਕੀ ਬਾਤ’ ਪ੍ਰੋਗਰਾਮ ਨਾ ਸੁਣਨ ‘ਤੇ ਪੀਜੀਆਈ ਦੀਆਂ ਵਿਦਿਆਰਥਣਾਂ ਖਿਲਾਫ ਕਾਰਵਾਈ,...
ਚੰਡੀਗੜ੍ਹ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੇ 100ਵੇਂ ਐਪੀਸੋਡ ਨੂੰ ਸੁਣਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਪੀਜੀਆਈ ਨਰਸਿੰਗ ਇੰਸਟੀਚਿਊਟ ਦੀਆਂ 36 ਵਿਦਿਆਰਥਣਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਸਾਰੀਆਂ ਵਿਦਿਆਰਥਣਾਂ...
‘ਆਪ’ ਸਾਂਸਦ ਰਾਘਵ ਚੱਢਾ ਤੇ ਐਕਟ੍ਰੈਸ ਪਰਨੀਤੀ ਚੋਪੜਾ ਦੀ 13 ਮਈ ਨੂੰ ਹੋਵੇਗੀ ਮੰਗਣੀ
ਨਵੀਂ ਦਿੱਲੀ | ਪੰਜਾਬ ਤੋਂ ਰਾਜ ਸਭਾ ਸਾਂਸਦ ਤੇ ਆਮ ਆਦਮੀ ਪਾਰਟੀ ਦੇ ਨੇਤਾ ਜਲਦ ਵਿਆਹ ਕਰਨ ਜਾ ਰਹੇ ਹਨ। 13 ਮਈ ਨੂੰ ਐਕਟ੍ਰੈਸ ਪਰਨੀਤੀ ਚੋਪੜਾ ਤੇ ਸਾਂਸਦ ਰਾਘਵ ਚੱਢਾ ਮੰਗਣੀ ਕਰਨਗੇ। ਕੁਝ ਸਮੇਂ...
ਪਾਕਿਸਤਾਨ : ਇਮਰਾਨ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੜਕਾਂ ‘ਤੇ ਉਤਰੇ ਸਮਰਥਕ, ਕੀਤਾ ਹੰਗਾਮਾ
ਇਸਲਾਮਾਬਾਦ | ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਸੜਕਾਂ 'ਤੇ ਆ ਗਏ ਹਨ ਤੇ ਭਾਰੀ ਹੰਗਾਮਾ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪਾਕਿਸਤਾਨ ਦੇ ਸਾਬਕਾ...
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗ੍ਰਿਫਤਾਰ
ਇਸਲਾਮਾਬਾਦ| ਪਾਕਿਸਤਾਨ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਐਨਏਬੀ ਨੇ ਗ੍ਰਿਫਤਾਰ ਕਰ ਲਿਆ ਹੈ। ਇਮਰਾਨ ਖਾਨ ਦੇ ਸਮਰਥਕਾਂ ਵਲੋਂ ਇਸ ਗ੍ਰਿਫਤਾਰੀ ਦਾ ਭਾਰੀ ਵਿਰੋਧ ਕੀਤਾ...
CM ਭਗਵੰਤ ਮਾਨ ਨੇ ਕਿਹਾ- ਹੁਣ SYL ਨੂੰ YSL ‘ਚ ਬਦਲ ਦਿਓ, ਪੰਜਾਬ ਨੂੰ...
ਹੁਸ਼ਿਆਰਪੁਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ SYL ਦਾ ਨਾਮ ਬਦਲ ਕੇ YSL ਕੀਤਾ ਜਾ ਸਕਦਾ ਹੈ। ਸਤਲੁਜ-ਯਮੁਨਾ ਲਿੰਕ ਨੂੰ ਯਮੁਨਾ-ਸਤਲੁਜ ਵਜੋਂ ਜੋੜਿਆ ਜਾਣਾ ਚਾਹੀਦਾ ਹੈ ਕਿਉਂਕਿ ਜਦੋਂ ਪੰਜਾਬ ਅਤੇ ਹਰਿਆਣਾ...













































