ਰਾਜਨੀਤੀ

ਲਾਰੈਂਸ ਦੀ ਇੰਟਰਵਿਊ ਪਿੱਛੋਂ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਕਿਹਾ- ‘ਮੈਨੂੰ ਨੀਂ...

0
ਨਿਊਜ਼ ਡੈਸਕ| ਲੰਘੇ ਦਿਨੀਂ ਲਾਰੈਂਸ ਦੀ ਜੇਲ੍ਹ ਵਿਚੋਂ ਇੰਟਰਵਿਊ ਨੂੰ ਲੈ ਕੇ ਮਾਮਲਾ ਇਕ ਵਾਰ ਫਿਰ ਗਰਮਾ ਗਿਆ ਹੈ। ਇਕ ਪਾਸੇ ਜਿਥੇ ਇਹ ਵੀਡੀਓ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਉਤੇ ਚੱਲ ਰਹੀ ਹੈ, ਉਥੇ...

ਭਾਜਪਾ ਸਾਂਸਦ ਕਿਰਨ ਖੇਰ ਦੇ ਵੋਟ ਨਾ ਪਾਉਣ ‘ਤੇ ਛਿੱਤਰ ਮਾਰਨ ਵਾਲੇ ਬਿਆਨ ‘ਤੇ...

0
ਚੰਡੀਗੜ੍ਹ| ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਕਿਰਨ ਖੇਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ‘ਚ ਉਹ ਇਹ ਕਹਿੰਦੀ ਨਜ਼ਰ ਆ ਰਹੀ ਹੈ ਕਿ ਜੇਕਰ ਦੀਪ ਕੰਪਲੈਕਸ (ਚੰਡੀਗੜ੍ਹ)...

ਕੋਟਕਪੂਰਾ ਫਾਇਰਿੰਗ : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ, ਸੁਖਬੀਰ...

0
ਚੰਡੀਗੜ੍ਹ| ਕੋਟਕਪੂਰਾ ਗੋਲੀਕਾਂਡ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ...

Lawrence interview : ਬਠਿੰਡਾ ਜੇਲ੍ਹ ਪ੍ਰਸ਼ਾਸਨ ਨੇ ਕਿਹਾ- ਗੈਂਗਸਟਰ ਦਾ ਇੰਟਰਵਿਊ ਬਠਿੰਡਾ ਜਾਂ...

0
ਬਠਿੰਡਾ: ਜੇਲ੍ਹ ਅੰਦਰੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਪ੍ਰਸਾਰਣ ਤੋਂ ਬਾਅਦ ਮੰਗਲਵਾਰ ਨੂੰ ਬਠਿੰਡਾ ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਇੱਕ ਬਿਆਨ ਜਾਰੀ ਕੀਤਾ ਹੈ। ਬਠਿੰਡਾ ਜੇਲ੍ਹ ਦੇ ਸੁਪਰਡੈਂਟ ਐਨਡੀ ਨੇਗੀ ਨੇ ਸਪੱਸ਼ਟ ਕੀਤਾ ਕਿ ਗੈਂਗਸਟਰ ਦਾ...

ਸਿਆਸਤ ‘ਚ ਆਉਣਾ ਚਾਹੁੰਦਾ ਸਿੱਧੂ ਮੂਸੇਵਾਲਾ ਦਾ ਪਿਓ, ਤਾਹਿਓਂ ਕਰ ਰਿਹਾ ਰੈਲੀਆਂ : ਲਾਰੈਂਸ...

0
ਨਿਊਜ਼ ਡੈਸਕ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸ਼ਮੂਲੀਅਤ ਸੁਰਖੀਆਂ ਵਿਚ ਹੈ। ਪੰਜਾਬ ਪੁਲਿਸ ਇਸ ਸਬੰਧੀ ਗੈਂਗਸਟਰ ਤੋਂ ਕਈ ਗੇੜਾਂ ਵਿਚ ਪੁੱਛਗਿੱਛ ਵੀ ਕਰ ਚੁੱਕੀ ਹੈ। ਦਿੱਲੀ ਪੁਲਿਸ ਨੇ...

RRR ਦਿਖਾਉਣ ’ਤੇ ਸਿਨੇਮਾਘਰਾਂ ਨੂੰ ਅੱਗ ਲਾਉਣ ਦੀ ਧਮਕੀ ਦੇਣ ਵਾਲੇ ਭਾਜਪਾ ਨੇਤਾ ਨੇ...

0
ਨਿਊਜ਼ ਡੈਸਕ| ਸਿਆਸਤ ਵਿਚ ਕਦੋਂ ਕੀ ਹੋ ਜਾਵੇ, ਕਿਹਾ ਨਹੀਂ ਜਾ ਸਕਦਾ। ਅਜਿਹਾ ਹੀ ਵੇਖਣ ਨੂੰ ਮਿਲਿਆ ਜਦੋਂ ਇਕ ਭਾਜਪਾ ਨੇਤਾ ਨੇ ਆਸਕਰ ਗੋਲਡਨ ਐਵਾਰਡ 2023 ਜਿੱਤਣ ਉਤੇ ਫਿਲਮ ਆਰਆਰਆਰ ਦੇ ਡਾਇਰੈਕਟਰ ਨੂੰ ਰਾਜਾ...

ਲਾਰੈਂਸ ਦੀ ਇੰਟਰਵਿਊ ਨੂੰ ਲੈ ਕੇ ਘਿਰੀ ਸਰਕਾਰ : ਸੁਖਬੀਰ ਨੇ ਕਿਹਾ- ਮਾਨ ਨੂੰ...

0
ਚੰਡੀਗੜ੍ਹ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਤੋਂ ਬਾਅਦ ਵਿਰੋਧੀਆਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਦੀਆਂ ਜੇਲ੍ਹਾਂ ਅਤੇ ਸੂਬੇ ਦੀ ਕਾਨੂੰਨ...

ਪਾਣੀਪਤ : ਚਪੜਾਸੀ ਦੀ ਨੌਕਰੀ ਦੀਆਂ 6 ਅਸਾਮੀਆਂ ਲਈ MBA, Mtech ਪਾਸ ਹਜ਼ਾਰਾਂ ਨੌਜਵਾਨ...

0
ਹਰਿਆਣਾ| ਬੇਰੁਜ਼ਗਾਰੀ ਦੂਰ ਕਰਨ ਬਾਰੇ ਸਰਕਾਰਾਂ ਕਈ ਦਾਅਵੇ ਕਰਦੀਆਂ ਹਨ ਪਰ ਹਰਿਆਣਾ ਵਿਚ ਅਜੇ ਵੀ ਬੇਰੁਜ਼ਗਾਰਾਂ ਦੀ ਵੱਡੀ ਤਾਦਾਤ ਹੈ। ਪਾਣੀਪਤ ਜ਼ਿਲ੍ਹਾ ਅਦਾਲਤ ਵਿਚ ਇਕੱਠੀ ਹੋਈ ਭੀੜ ਇਸ ਗੱਲ ਦੀ ਗਵਾਹੀ ਭਰਦੀ ਹੈ। ਚਪੜਾਸੀ ਦੀ...

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪ੍ਰੇਟਰ ਰੰਗੇ ਹੱਥੀਂ ਕਾਬੂ

0
ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਕੰਗਣਵਾਲ ਦੇ ਸੇਵਾ ਕੇਂਦਰ ਵਿਖੇ...

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਤੇ ਲਾਰੈਂਸ ਦਾ ਕਬੂਲਨਾਮਾ : ਮੈਨੂੰ ਸਿੱਧੂ ਦੇ ਕਤਲ ਬਾਰੇ...

0
ਚੰਡੀਗੜ੍ਹ | ਸਿੱਧੂ ਮੂਸੇਵਾਲਾ ਕਤਲ ਮਾਮਲੇ ਉਤੇ ਪਹਿਲੀ ਵਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ ਹਨ। ਇਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਇਹ ਕਬੂਲਿਆ ਹੈ ਕਿ...
- Advertisement -

LATEST NEWS

MUST READ