ਲੁਧਿਆਣਾ : EX ਕਾਂਗਰਸੀ ਵਿਧਾਇਕ ‘ਤੇ FIR : ਵਿਜੀਲੈਂਸ ਨੂੰ 9 ਤੋਂ ਵੱਧ...
ਲੁਧਿਆਣਾ| ਚੰਡੀਗੜ੍ਹ ਤੋਂ ਪਹੁੰਚੀ ਵਿਜੀਲੈਂਸ ਦੀ ਤਕਨੀਕੀ ਟੀਮ ਲੁਧਿਆਣਾ ਦੇ ਸਰਾਭਾ ਨਗਰ ਸਥਿਤ ਕੁਲਦੀਪ ਵੈਦ ਦੀ ਕੋਠੀ ਦੀ ਜਾਂਚ ਕਰ ਰਹੀ ਹੈ ਅਤੇ ਉਸ 'ਤੇ ਖਰਚੀ ਗਈ ਰਾਸ਼ੀ ਦਾ ਹਿਸਾਬ-ਕਿਤਾਬ ਤਿਆਰ ਕਰ ਰਹੀ ਹੈ।...
ਰਾਮ ਰਹੀਮ ਦੀ ਸਿਆਸਤ ਤੋਂ ਤੌਬਾ : ਪੈਰੋਕਾਰਾਂ ਨੂੰ ਕਿਹਾ – ਹੁਣ ਸਿਰਫ ਸਮਾਜ...
ਚੰਡੀਗੜ੍ਹ | ਸਾਧਵੀਆਂ ਦੇ ਯੌਨ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੇ ਸਿਆਸਤ ਛੱਡ ਦਿੱਤੀ ਹੈ। ਉਸ ਨੇ ਆਪਣੇ ਡੇਰੇ ਦੇ...
ਭਾਜਪਾ ਨੇਤਾ ਦਾ ਵਿਵਾਦਤ ਬਿਆਨ, ਕਿਹਾ- ਮੈਂ ਜਿਥੇ ਵੀ ਜਾਂਦਾ, ਅਜ਼ਾਨ ਮੈਨੂੰ ਪਰੇਸ਼ਾਨ ਕਰਦੀ...
ਬੈਂਗਲੁਰੂ| ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਕੇ ਈਸ਼ਵਰਰੱਪਾ ਨੇ ਇਕ ਵਾਰ ਫਿਰ ਵਿਵਾਦਤ ਬਿਆਨ ਦਿੱਤਾ ਹੈ। ਉਸਨੇ ਕਿਹਾ ਕਿ ਉਹ ਜਿਥੇ ਵੀ ਜਾਂਦਾ ਹੈ, ਅਜ਼ਾਨ ਉਸਨੂੰ ਪਰੇਸ਼ਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਯਕੀਨੀ ਤੌਰ...
ਮੌਤ ਰਜਿਸਟ੍ਰੇਸ਼ਨ ਰਿਕਾਰਡ ‘ਚ ਖੁਲਾਸਾ : ਦਿਲ ਦੇ ਕਮਜ਼ੋਰ ਹੋ ਚੁੱਕੇ ਨੇ ਪੰਜਾਬੀ! ਹਾਰਟ...
ਚੰਡੀਗੜ੍ਹ| ਪੰਜਾਬੀਆਂ ਦੇ ਦਿਲ ਹੁਣ ਪਹਿਲਾਂ ਨਾਲੋਂ ਕਮਜ਼ੋਰ ਹੋ ਚੁੱਕੇ ਹਨ। ਇਸ ਦਾ ਅੰਦਾਜ਼ਾ ਸਿਹਤ ਵਿਭਾਗ ਪੰਜਾਬ ਦੇ ‘ਮੌਤ ਰਜਿਸਟ੍ਰੇਸ਼ਨ’ ਰਿਕਾਰਡ ਦੇ ਅੰਕੜਿਆਂ ਤੋਂ ਲਗਾਇਆ ਜਾ ਸਕਦਾ ਹੈ। ਅੰਕੜਿਆਂ ਅਨੁਸਾਰ ਸੂਬੇ ਵਿਚ ਪਿਛਲੇ 13...
ਅੰਮ੍ਰਿਤਪਾਲ ਦੀ ਸਰਕਾਰ ਨੂੰ ਮੁੜ ਚੇਤਾਵਨੀ : ਸਾਥੀਆਂ ਦੇ ਅਸਲਾ ਲਾਇਸੈਂਸ ਰੱਦ ਹੋਣ ‘ਤੇ...
ਅੰਮ੍ਰਿਤਸਰ| ਵਾਰਿਸ ਪੰਜਾਬ ਦੇ ਦੇ ਜੱਥੇਦਾਰ ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਅੰਮਿ੍ਤਪਾਲ ਸਿੰਘ ਸੋਮਵਾਰ ਨੂੰ ਬਾਬਾ ਫੂਲਾ ਸਿੰਘ ਅਕਾਲੀ ਦੇ 200 ਸਾਲਾ ਸ਼ਹੀਦੀ ਪੁਰਬ ਮੌਕੇ ਕਰਵਾਏ ਪ੍ਰੋਗਰਾਮ...
ਅੰਮ੍ਰਿਤਸਰ ਦੇ ਮਾਲ ਨੇੜਿਓਂ ਨਿਹੰਗ ਦੇ ਭੇਸ ‘ਚ ਕਾਰ ਲੁੱਟਣ ਵਾਲਾ ਗ੍ਰਿਫ਼ਤਾਰ; ਅੰਮ੍ਰਿਤਪਾਲ ਸਿੰਘ...
ਅੰਮ੍ਰਿਤਸਰ| ਕੁਝ ਦਿਨ ਪਹਿਲਾਂ ਅੰਮ੍ਰਿਤਸਰ ਮਾਲ ਨੇੜੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਾਰ ਲੁੱਟਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੀੜਤ ਨੇ ਦੋਸ਼ ਲਾਇਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ...
ਪੰਜਾਬ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ, ਵਟਸਐਪ ਨੰਬਰ...
ਚੰਡੀਗੜ੍ਹ | ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ...
ਕੌਣ ਹਨ IPS ਜੋਤੀ ਯਾਦਵ? ਜਿਨ੍ਹਾਂ ਦਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ...
ਚੰਡੀਗੜ੍ਹ| ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਮੰਗਣੀ ਹੋ ਗਈ ਹੈ। ਉਨ੍ਹਾਂ ਦੀ ਮੰਗਣੀ ਆਈਪੀਐਸ ਅਧਿਕਾਰੀ ਡਾਕਟਰ ਜੋਤੀ ਯਾਦਵ ਨਾਲ ਹੋਈ ਹੈ। ਜੋਤੀ ਯਾਦਵ ਨੂੰ ਪੰਜਾਬ ਦੀ ਬਹੁਤ ਤੇਜ਼ ਤਰਾਰ ਆਈਪੀਐਸ ਅਫਸਰ ਮੰਨਿਆ...
ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ 6.90 ਕਰੋੜ ਕਰੇਗੀ ਖਰਚ
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਸ ਦਿਸ਼ਾ ਵਿਚ...
ਪੰਜਾਬ ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਕੀਤਾ ਐਲਾਨ, ਇਹ ਲੜਨਗੇ...
ਜਲੰਧਰ| ਪੰਜਾਬ ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਦੇ MP ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਸੀ। ਕਾਂਗਰਸ ਨੇ ਸੰਤੋਖ ਸਿੰਘ...













































