ਭਾਜਪਾ ਦੱਸੇ ਕਿ ਉਹ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਵਾਅਦੇ ਤੋਂ ਕਿਉਂ ਭੱਜੀ...
ਸੁਲਤਾਨਪੁਰ ਲੋਧੀ | ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਭਾਜਪਾ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸੇ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ...
ਸੰਗਰੂਰ ਦੀ ਪੰਚਾਇਤ ਨੇ ਨਸ਼ਾ ਵੇਚਣ ਤੇ ਚੋਰੀਆਂ ਕਰਨ ਵਾਲਿਆਂ ਦਾ ਮੂੰਹ ਕਾਲਾ ਕਰਨ...
ਸੰਗਰੂਰ | ਪਿੰਡ ਮੰਗਵਾਲ ਦੀ ਪੰਚਾਇਤ ਵੱਲੋਂ ਚੋਰੀਆਂ ਅਤੇ ਅਪਰਾਧਾਂ ਵਿਚ ਜੁੜੇ ਲੋਕਾਂ ਲਈ ਸਖ਼ਤੀ ਅਖਤਿਆਰ ਕਰਦਿਆਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪਿੰਡ ਦੀ ਪੰਚਾਇਤ ਵਲੋਂ ਇਕ ਮਤਾ ਪਾਸ ਕੀਤਾ ਗਿਆ ਹੈ, ਜਿਸ...
ਅਜਨਾਲਾ ਹਿੰਸਾ ‘ਤੇ ਸਾਨੂੰ ਸਿਧਾਂਤਕ ਤੌਰ ‘ਤੇ ਕੋਈ ਗਲਤ ਸਾਬਤ ਕਰ ਦੇਵੇ ਤਾਂ ਅਸੀਂ...
ਅੰਮ੍ਰਿਤਸਰ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ ਨੂੰ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਅੰਮ੍ਰਿਤਪਾਲ ਨੇ ਕਿਹਾ ਕਿ ਗੁਰੂਆਂ ਨੇ ਸਾਨੂੰ ਮੀਰੀ-ਪੀਰੀ ਦਾ ਸਿਧਾਂਤ ਦਿੱਤਾ ਹੈ।...
ਰਿਸ਼ਵਤ ਲੈਣ ਵਾਲੇ ਆਪ ਵਿਧਾਇਕ ਨੂੰ ਭੇਜਿਆ ਪਟਿਆਲਾ ਜੇਲ੍ਹ, ਕਹਿੰਦਾ- ਬਠਿੰਡਾ ਜੇਲ੍ਹ ’ਚ ਗੈਂਗਸਟਰ...
ਬਠਿੰਡਾ| 4 ਲੱਖ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਬਠਿੰਡਾ ਦਿਹਾਤ ਤੋਂ ਵਿਧਾਇਕ ਅਮਿਤ ਰਤਨ ਨੂੰ ਅਦਾਲਤ ਨੇ ਵੀਰਵਾਰ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਅਮਿਤ ਰਤਨ ਨੂੰ...
ਅੰਮ੍ਰਿਤਪਾਲ ਸਿੰਘ ਹਰਿਮੰਦਰ ਸਾਹਿਬ ਪਹੁੰਚੇ : ਅਜਨਾਲਾ ਘਟਨਾ ‘ਤੇ ਬੋਲੇ; ਸਾਨੂੰ ਸਿਧਾਂਤਕ ਤੌਰ ‘ਤੇ...
ਅੰਮ੍ਰਿਤਸਰ| 'ਵਾਰਿਸ ਪੰਜਾਬ ਦੇ' ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਆਪਣੇ ਸੁਰੱਖਿਆ ਮੁਲਾਜ਼ਮਾਂ ਅਤੇ ਹਥਿਆਰਾਂ ਨਾਲ ਹਰਿਮੰਦਰ ਸਾਹਿਬ ਵਿਖੇ...
ਕੈਂਬਰਿਜ ਯੂਨੀਵਰਸਿਟੀ ‘ਚ ਰਾਹੁਲ ਗਾਂਧੀ ਨੇ ਕਿਹਾ- “ਭਾਰਤ ਨੂੰ ਤਬਾਹ ਕਰ ਰਹੇ ਨੇ ਮੋਦੀ”
ਲੰਡਨ| ਬ੍ਰਿਟੇਨ ਦੀ ਕੈਂਬਰਿਜ ਯੂਨੀਵਰਸਿਟੀ 'ਚ ਭਾਸ਼ਣ ਦੇਣ ਗਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਇਲਜ਼ਾਮ ਲਗਾਏ ਹਨ। ਯੂਨੀਵਰਸਿਟੀ ਦੇ ਲੈਕਚਰ ਦੀ ਵੀਡੀਓ ਕਾਂਗਰਸ ਦੇ ਸੀਨੀਅਰ ਨੇਤਾ...
CM ਮਾਨ ਨੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਟ੍ਰੇਨਿੰਗ ਲਈ ਸਿੰਗਾਪੁਰ ਕੀਤਾ ਰਵਾਨਾ, ਗਵਰਨਰ ਨੇ...
ਚੰਡੀਗੜ੍ਹ| ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦਿਸ਼ਾ ਵਿੱਚ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਸਕੂਲ...
ਖੁਫੀਆ ਏਜੰਸੀਆਂ ਦਾ ਪੰਜਾਬ ਪੁਲਿਸ ਨੂੰ ਅਲਰਟ : ਭਾਈ ਅੰਮ੍ਰਿਤਪਾਲ ‘ਤੇ ਹੋ ਸਕਦੈ ਹਮਲਾ!
ਅੰਮ੍ਰਿਤਸਰ| ਇਕ ਵਾਰ ਫਿਰ ਪੰਜਾਬ ਨੂੰ ਸੁਲਗਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਖੁਫੀਆ ਜਾਣਕਾਰੀ ਮੁਤਾਬਕ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਹਮਲੇ ਦਾ ਖਦਸ਼ਾ ਹੈ। ਇਹ ਹਮਲਾ ਦੇਸ਼ ਵਿਰੋਧੀ ਅਨਸਰ ਕਰ...
ਇਟਲੀ ਦੀ ਪੀਐੱਮ ਨੇ ਕਿਹਾ- ਮੋਦੀ ਸਭ ਤੋਂ ਪਿਆਰੇ ਹਨ, ਤਾਰੀਫ਼ ਸੁਣ ਕੇ ਹੱਸ...
ਨਵੀਂ ਦਿੱਲੀ| ਰਾਏਸੀਨਾ ਡਾਇਲਾਗ ਦਾ 8ਵਾਂ ਐਡੀਸ਼ਨ ਅੱਜ ਤੋਂ ਦਿੱਲੀ ਵਿੱਚ ਸ਼ੁਰੂ ਹੋਵੇਗਾ। ਇਸ ਦੇ ਮੁੱਖ ਮਹਿਮਾਨ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਹਨ। ਵੀਰਵਾਰ ਨੂੰ ਦਿੱਲੀ ਪਹੁੰਚ ਕੇ ਉਨ੍ਹਾਂ ਨੇ ਨਰਿੰਦਰ ਮੋਦੀ ਨਾਲ...
ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਸ਼ਾਸਤਰੀ ਦਾ ਭਰਾ ਗ੍ਰਿਫਤਾਰ, ਵਿਆਹ ‘ਚ ਬੰਦੂਕ ਤਾਣਨ ਦਾ...
MP-ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦੇ ਭਰਾ ਸ਼ਾਲੀਗ੍ਰਾਮ ਗਰਗ ਅਤੇ ਇਕ ਹੋਰ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਉਸ ਨੂੰ ਮੱਧ ਪ੍ਰਦੇਸ਼ ਦੇ ਛਤਰਪੁਰ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ।ਪੁਲਿਸ ਮੁਲਜ਼ਮਾਂ...













































