ਨਕਲੀ ਖਾਦਾਂ ਤੇ ਕੀਟਨਾਸ਼ਕ ਦਵਾਈਆਂ ਦੀਆਂ ਸ਼ਿਕਾਇਤਾਂ ਲਈ ਵੱਖਰਾ ਨੰਬਰ ਜਲਦ ਹੋਵੇਗਾ ਜਾਰੀ
ਚੰਡੀਗੜ੍ਹ | ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਬੀਤੇ ਦਿਨੀਂ ਮੀਂਹ ਕਾਰਣ ਖਰਾਬ ਹੋਈਆਂ ਫਸਲਾਂ ਦੇ ਅਸਲ ਅੰਕੜੇ ਜਲਦ ਤੋਂ ਜਲਦ ਭੇਜਣ ਦੇ ਹੁਕਮ ਦਿੱਤੇ...
ਪੰਜਾਬ ਨੂੰ ਤਬਾਹ ਕਰਨ ਦੀ ਇੱਛਾ ਰੱਖਣ ਵਾਲਿਆਂ ਤੋਂ ਦੂਰ ਰਹਿਣ ਨੌਜਵਾਨ – CM...
ਚੰਡੀਗੜ੍ਹ | ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ 219 ਕਲਰਕਾਂ ਅਤੇ 26 ਨੌਜਵਾਨਾਂ ਨੂੰ ਤਰਸ...
ਹਿਮਾਚਲ ਸਰਕਾਰ ਵੱਲੋਂ ਪੰਜਾਬ ਦੇ ਪਾਣੀ ‘ਤੇ ਕੋਈ ਵੀ ਸੈੱਸ ਨਹੀਂ ਲਾਇਆ ਜਾਵੇਗਾ –...
ਚੰਡੀਗੜ੍ਹ | ਹਿਮਾਚਲ ਸਰਕਾਰ ਵੱਲੋਂ ਪੰਜਾਬ ਦੇ ਪਾਣੀ 'ਤੇ ਕੋਈ ਵੀ ਵਾਟਰ ਸੈੱਸ ਨਹੀਂ ਲਾਇਆ ਜਾਵੇਗਾ। ਹਰ 10 ਦਿਨ ਦੇ ਅੰਦਰ ਪੰਜਾਬ ਤੇ ਹਿਮਾਚਲ ਦੇ ਚੀਫ਼ ਸੈਕਟਰੀਆਂ ਦੀ ਬੈਠਕ ਹੋਇਆ ਕਰੇਗੀ। ਹਿਮਾਚਲ ਪ੍ਰਦੇਸ਼ ਦੇ...
ਜਲੰਧਰ ‘ਚ ਹੋਵੇਗੀ 10 ਮਈ ਨੂੰ ਲੋਕ ਸਭਾ ਦੀ ਜ਼ਿਮਨੀ ਚੋਣ, ਹੋਇਆ ਐਲਾਨ
ਜਲੰਧਰ | ਜਲੰਧਰ ਵਿਚ ਲੋਕ ਸਭਾ ਜ਼ਿਮਨੀ ਚੋਣ ਦਾ ਅੱਜ ਐਲਾਨ ਹੋ ਗਿਆ ਹੈ। ਜ਼ਿਮਨੀ ਚੋਣ ਲਈ ਵੋਟਿੰਗ 10 ਮਈ ਨੂੰ ਹੋਵੇਗੀ ਤੇ ਇਸ ਦੇ ਨਤੀਜੇ 13 ਮਈ ਨੂੰ ਆਉਣਗੇ। ਜ਼ਿਕਰਯੋਗ ਹੈ ਕਿ ਇੱਥੋਂ...
ਕਿਸਾਨ-ਏ-ਬਾਗਬਾਨੀ ਐਪ ਲਾਂਚ : ਹੁਣ ਕਿਸਾਨ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦੇ ਨਾਲ-ਨਾਲ ਆਪਣੀ ਅਰਜ਼ੀ...
ਚੰਡੀਗੜ੍ਹ | ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਬਾਗਬਾਨੀ ਵਿਭਾਗ ਫਸਲੀ ਵਿਭਿੰਨਤਾ ‘ਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਇਹ ਪ੍ਰਗਟਾਵਾ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ...
ਬੱਚਿਆਂ ਤੇ ਔਰਤਾਂ ਦੀ ਗੁੰਮਸ਼ੁਦਗੀ ਤੇ ਸ਼ੋਸ਼ਣ ਦੀ ਰਿਪੋਰਟ ਕਰਨ ਲਈ ਚੈਟ ਬੋਟ ਨੰਬਰ...
ਐਸ.ਏ.ਐਸ. ਨਗਰ/ਮੋਹਾਲੀ | ਪੁਲਿਸ ਬਲ ਦੇ ਵਿਗਿਆਨਕ ਲੀਹਾਂ ਉਤੇ ਆਧੁਨਿਕੀਕਰਨ ਉਪਰ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਲੋਕਾਂ ਨੂੰ ਸਮੱਸਿਆਵਾਂ ਦਾ ਆਨਲਾਈਨ ਮਾਧਿਅਮ ਰਾਹੀਂ ਉਨ੍ਹਾਂ ਦੇ ਘਰਾਂ...
‘ਆਪ’ MP ਸੰਜੀਵ ਅਰੋੜਾ ਨੇ ਟਵੀਟ ਰਾਹੀਂ ਦਿੱਤੀ ਰਾਘਵ ਚੱਢਾ ਤੇ ਪ੍ਰਣੀਤੀ ਚੋਪੜਾ ਨੂੰ...
ਚੰਡੀਗੜ੍ਹ | ਆਮ ਆਦਮੀ ਪਾਰਟੀ ਦੇ ਐਮਪੀ ਨੇ ਟਵੀਟ ਕਰਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਪ੍ਰਣੀਤੀ ਚੋਪੜਾ ਨੂੰ ਵਧਾਈ ਦਿੱਤੀ ਹੈ। MP ਸੰਜੀਵ ਅਰੋੜਾ ਨੇ ਦੋਵਾਂ ਦੀ ਫੋਟੋ ਸਾਂਝੀ ਕਰਦਿਆਂ ਲਿਖਿਆ ਹੈ ਕਿ...
ਅੰਮ੍ਰਿਤਪਾਲ ਦੀ ਸਾਥੀ ਪੱਪਲਪ੍ਰੀਤ ਸਿੰਘ ਨਾਲ ਜੁਗਾੜੂ ਰੇਹੜੇ ‘ਤੇ ਮੋਟਰਸਾਈਕਲ ਲੱਦਦਿਆਂ ਦੀ ਨਵੀਂ ਤਸਵੀਰ...
ਚੰਡੀਗੜ੍ਹ| ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਾਥੀ ਪੱਪਲਪ੍ਰੀਤ ਸਿੰਘ ਨਾਲ ਜੁਗਾੜੂ ਰੇਹੜੇ ਦੀ ਫੋਟੋ ਵਾਇਰਲ ਹੋਈ ਸੀ। ਹੁਣ ਦੋਵਾਂ ਦੀ ਜੁਗਾੜੂ ਰੇਹੜੇ ਉਤੇ ਨਵੀਂ ਤਸਵੀਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ...
ਆਸ਼ੀਰਵਾਦ ਸਕੀਮ ਤਹਿਤ 13 ਹਜ਼ਾਰ 409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ...
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਸੂਬੇ ਵਿਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13 ਹਜ਼ਾਰ 409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ...
ਵਾਹਨ ਚਲਾਉਣ ਵਾਲੇ ਹੋ ਜਾਣ ਸਾਵਧਾਨ ! 30 ਜੂਨ ਤੋਂ ਪਹਿਲਾਂ ਨਹੀਂ ਕੀਤਾ ਇਹ...
ਚੰਡੀਗੜ੍ਹ| ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਵਾਹਨ ਮਾਲਕਾਂ ਲਈ ਆਪਣੇ ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (HSRP) ਲਗਾਉਣ ਦੀ ਸਮਾਂ ਸੀਮਾ 30 ਜੂਨ ਤੱਕ ਵਧਾ ਦਿੱਤੀ ਹੈ। ਸਾਰੇ ਵਾਹਨ ਮਾਲਕਾਂ ਲਈ ਪਲੇਟਾਂ ਲਗਾਉਣ ਦਾ...












































