ਗ੍ਰਿਫ਼ਤਾਰੀ ਖਿਲਾਫ਼ ਸੁਪਰੀਮ ਕੋਰਟ ਪਹੁੰਚੇ ਸਿਸੋਦੀਆ, ਅੱਜ ਹੀ ਸੁਣਵਾਈ ਦੀ ਮੰਗ
ਦਿੱਲੀ| ਸ਼ਰਾਬ ਨੀਤੀ ਘਪਲੇ ਵਿੱਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਨੇ ਇੱਕ ਪਟੀਸ਼ਨ ਦਾਇਰ ਕਰਕੇ ਆਪਣੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅੱਜ ਹੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ...
ਉਸਾਰੀ ਕਿਰਤੀ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ‘ਪੰਜਾਬ ਕਿਰਤੀ ਸਹਾਇਕ’ ਮੋਬਾਇਲ ਐਪ ਰਾਹੀਂ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸ਼ਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ...
ਸ਼ਰਾਬ ਘਪਲਾ : ਕੋਰਟ ਨੇ ਸੁਣਾਇਆ ਫੈਸਲਾ, ਮਨੀਸ਼ ਸਿਸੋਦੀਆ 4 ਮਾਰਚ ਤੱਕ CBI ਰਿਮਾਂਡ...
New Delhi-ਸੀਬੀਆਈ ਕੋਰਟ ਨੇ ਸ਼ਰਾਬ ਘਪਲੇ ਨਾਲ ਜੁੜੇ ਮਾਮਲੇ ਵਿਚ ਅੱਗੇ ਦੀ ਪੁੱਛਗਿਛ ਲਈ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਲਈ 5 ਦਿਨ...
ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦਾ ਵਿਰੋਧ ਕਰਨ ਦੌਰਾਨ ‘ਆਪ’ ਦੇ ਕਈ ਮੰਤਰੀਆਂ ਤੇ ਵਰਕਰਾਂ...
ਨਵੀਂ ਦਿੱਲੀ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ, ਮੰਤਰੀ ਕਟਾਰੂਚੱਕ, ਲਾਲਜੀਤ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਸਮੇਤ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਅਤੇ ਵਰਕਰਾਂ ਨੂੰ ਪੁਲਿਸ ਹਿਰਾਸਤ ਵਿਚ ਲੈ ਲਿਆ ਗਿਆ ਹੈ।...
‘ਆਪ’ ਵਿਧਾਇਕ ਦੇ ਪੁੱਤਰ ਨੂੰ ਨਗਰ ਨਿਗਮ ਦਾ ਕਾਨੂੰਨੀ ਸਲਾਹਕਾਰ ਬਣਾਉਣ ਦਾ ਪ੍ਰਸਤਾਵ, 54,000...
ਲੁਧਿਆਣਾ| ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ (ਭਗਵੰਤ ਮਾਨ ਸਰਕਾਰ) ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਸੂਬੇ ਦੇ ਲੁਧਿਆਣਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਪੁੱਤਰ ਨੂੰ...
ਮੋਗਾ ‘ਚ ਜਿਊਂਦੇ ਸਾਬਕਾ ਸਰਪੰਚ ਦੀ ਕੱਟੀ ਵੋਟ, SDM ਦਫਤਰ ਪਹੁੰਚਣ ‘ਤੇ ਸਟਾਫ ਬੋਲਿਆ...
ਮੋਗਾ | SDM ਦਫ਼ਤਰ ਧਰਮਕੋਟ ਦਾ ਨਵਾਂ ਕਾਰਾ ਸਾਹਮਣੇ ਆਇਆ ਹੈ, ਜਿਸ ਵਿਚ ਜਿਊਂਦੇ ਵਿਅਕਤੀ ਦੀ ਵੋਟ ਕੱਟ ਕੇ ਮਰਿਆ ਐਲਾਨ ਕਰ ਦਿੱਤਾ। ਜਦੋਂ ਪੀੜਤ ਨੇ ਐੱਸਡੀਐੱਮ ਦਫ਼ਤਰ ਜਾ ਕੇ ਆਪਣਾ ਮੌਤ ਦਾ ਸਰਟੀਫਿਕੇਟ...
ਚਾਰ ਪੁਆਇੰਟਾਂ ‘ਚ ਸਮਝੋ ਕੀ ਹੈ ਦਿੱਲੀ ਦੀ ਵਿਵਾਦਤ ਸ਼ਰਾਬ ਨੀਤੀ, ‘ਆਪ’ ਅੱਜ ਪੂਰੇ...
ਨਵੀਂ ਦਿੱਲੀ | ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਐਤਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੀਬੀਆਈ ਅੱਜ ਅਦਾਲਤ 'ਚ ਪੇਸ਼ ਕਰੇਗੀ, ਸੀਬੀਆਈ ਨੇ ਐਤਵਾਰ ਨੂੰ ਸਿਸੋਦੀਆ ਤੋਂ 8 ਘੰਟੇ...
ਖਾਲਿਸਤਾਨੀ ਸਮਰਥਕਾਂ ਨੂੰ ਪਾਕਿਸਤਾਨ ਤੇ ਵਿਦੇਸ਼ਾਂ ਤੋਂ ਹੋ ਰਹੀ ਫੰਡਿੰਗ – CM ਮਾਨ
ਚੰਡੀਗੜ੍ਹ | ਅੰਮ੍ਰਿਤਪਾਲ ਸਿੰਘ ਤੇ ਸਮਰਥਕਾਂ ਵੱਲੋਂ ਅਜਨਾਲਾ ਵਿਚ ਕੀਤੇ ਹੰਗਾਮੇ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਸਮਰਥਕਾਂ ਨੂੰ ਪਾਕਿਸਤਾਨ ਅਤੇ ਹੋਰ ਦੇਸ਼ਾਂ ਤੋਂ ਫੰਡ...
ਪੰਜਾਬ ਸਰਕਾਰ ਨੇ 100 ਫੀਸਦੀ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਰਾਹੀਂ...
ਚੰਡੀਗੜ੍ਹ | ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 34.26 ਲੱਖ ਪੇਂਡੂ ਘਰਾਂ ਨੂੰ ਪੀਣ...
ਲੁਧਿਆਣਾ : MP ਰਵਨੀਤ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਅਣਪਛਾਤਿਆਂ ਵੱਲੋਂ ਧਮਕੀ
ਲੁਧਿਆਣਾ | ਕੱਟੜਪੰਥੀਆਂ ਵੱਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਤੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। MP ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ...













































