ਚੋਣਾਂ ਦਾ ਮਾਹੌਲ ਬਣਦਿਆਂ ਹੀ ਸਿਆਸੀ ਰੰਜਿਸ਼ਾਂ ਸ਼ੁਰੂ : ਗੁਰਦਾਸਪੁਰ ‘ਚ ਵਿਆਹ ਸਮਾਗਮ ਦੌਰਾਨ...
ਗੁਰਦਾਸਪੁਰ (ਜਸਵਿੰਦਰ ਬੇਦੀ) | ਕਸਬਾ ਭੈਨੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਮੌਜਪੁਰ ‘ਚ ਅੱਜ ਵਿਆਹ ਸਮਾਰੋਹ ਦੌਰਾਨ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਕੁੱਝ ਨੌਜਵਾਨਾਂ ਨੇ ਨਾਬਾਲਗ ਨੂੰ ਚਾਕੂ ਮਾਰ ਕੇ ਕਤਲ ਕਰ...
ਅਕਾਲੀ ਵਰਕਰਾਂ ਨੇ ਰੇਪ ਕੇਸ ‘ਚ ਫਸੇ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ...
ਲੁਧਿਆਣਾ | ਅਕਾਲੀ ਵਰਕਰਾਂ ਨੇ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦੇ ਬਾਹਰ ਜ਼ਬਰਦਸਤ ਹੰਗਾਮਾ ਕੀਤਾ।
ਬੈਂਸ 'ਤੇ ਇਕ ਔਰਤ ਵੱਲੋਂ ਰੇਪ ਦਾ ਮਾਮਲਾ ਸਾਹਮਣੇ ਆਉਣ...
ਖੇਮਕਰਨ ‘ਚ ਕਾਂਗਰਸੀ MP ਡਿੰਪਾ ਤੇ MLA ਸੁਖਪਾਲ ਭੁੱਲਰ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ,...
ਤਰਨਤਾਰਨ (ਬਲਜੀਤ ਸਿੰਘ) | ਖੇਮਕਰਨ ਦੇ ਪਿੰਡ ਮਾਨ ਵਿਖੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ।
ਕਿਸਾਨਾਂ ਨੇ ਇਨ੍ਹਾਂ ਲੀਡਰਾਂ ਦੀਆਂ ਗੱਡੀਆਂ ਘੇਰ...
ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ 7 ਹੋਰਨਾਂ ਖਿਲਾਫ ਕੇਸ ਦਰਜ
ਲੁਧਿਆਣਾ | ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਸ ਦੇ ਪੀ.ਏ. ਗੋਗੀ ਸ਼ਰਮਾ ਸਮੇਤ 6 ਲੋਕਾਂ ਖਿਲਾਫ ਦੁਸ਼ਕਰਮ ਅਤੇ ਛੇੜਛਾੜ ਸਮੇਤ ਹੋਰਨਾਂ ਧਾਰਾਵਾਂ ਤਹਿਤ ਡਵੀਜ਼ਨ...
ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਣ ਵਾਲੇ ਅਨਿਲ ਜੋਸ਼ੀ ਨੂੰ BJP ਨੇ ਦਿਖਾਇਆ ਬਾਹਰ...
ਚੰਡੀਗੜ੍ਹ | ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਿਸਾਨਾਂ ਦੇ ਹੱਕ 'ਚ ਆਵਾਜ਼ ਚੁੱਕਣ ਦਾ ਖਮਿਆਜ਼ਾ ਭੁੱਗਤਣਾ ਪਿਆ ਹੈ, ਜਿਸ ਕਰਕੇ ਉਨ੍ਹਾਂ ਨੂੰ 6 ਸਾਲ ਲਈ ਪਾਰਟੀ 'ਚੋਂ ਕੱਢ ਦਿੱਤਾ ਗਿਆ ਹੈ।
ਪਾਰਟੀ ਵੱਲੋਂ...
ਚੋਣਾਂ 2022 : ਸੁਖਬੀਰ ਵੱਲੋਂ ਕਿਸਾਨ ਅੰਦੋਲਨ ਦੇ ‘ਸ਼ਹੀਦ’ ਪਰਿਵਾਰਾਂ ਨੂੰ ਨੌਕਰੀ, ਸਿਹਤ ਬੀਮਾ...
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਕਈ ਵੱਡੇ ਐਲਾਨ ਕੀਤੇ।
ਸੁਖਬੀਰ ਨੇ ਕਿਹਾ ਕਿ ਪਿਛਲੇ 7 ਮਹੀਨਿਆਂ ਤੋਂ ਪੰਜਾਬ ਅਤੇ ਦੂਜੇ ਸੂਬਿਆਂ ਦੇ ਕਿਸਾਨ...
ਸਿਹਤ ਅਤੇ ਹੋਰ ਵੱਡੇ ਮੰਤਰੀਆਂ ਦੀ ਛੁੱਟੀ ਤੋਂ ਬਾਅਦ ਪੜ੍ਹੋ ਕੌਣ-ਕੌਣ ਬਣੇ ਨਵੇਂ ਮੰਤਰੀ,...
ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੂਜੇ ਕਾਰਜਕਾਲ ਦੇ ਪਹਿਲੇ ਮੰਤਰੀ ਮੰਡਲ ਦਾ ਵਿਸਥਾਰ ਬੁੱਧਵਾਰ ਸ਼ਾਮ ਨੂੰ ਹੋਇਆ, ਜਿਸ ਵਿਚ ਕਈ ਨਵੇਂ ਚਿਹਰਿਆਂ ਨੂੰ ਸ਼ਾਮਿਲ ਕੀਤਾ ਗਿਆ।
ਮੰਤਰੀ ਮੰਡਲ ਦੇ ਵਿਸਥਾਰ ਅਤੇ ਤਬਦੀਲੀ...
ਅਦਾਲਤ ਨੇ ਸਿਮਰਨਜੀਤ ਸਿੰਘ ਬੈਂਸ ਤੇ ਰੇਪ, ਯੌਨ ਸ਼ੋਸ਼ਣ ਦਾ ਕੇਸ ਦਰਜ ਕਰਨ ਦੇ...
ਲੁਧਿਆਣਾ | ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ 'ਤੇ ਕੋਰਟ ਨੇ ਰੇਪ ਦਾ ਕੇਸ ਦਰਜ ਕਰਨ ਦੇ ਦਿੱਤੇ ਹੁਕਮ।
ਲੁਧਿਆਣਾ ਦੀ ਇੱਕ ਔਰਤ ਦੁਆਰਾ ਕੋਰਟ ਵਿੱਚ ਰੇਪ ਅਤੇ ਹੋਰ ਆਰੋਪ ਵਾਲੇ...
ਮੁੱਖ ਮੰਤਰੀ ਵੱਲੋਂ ਵੀਰਭੱਦਰ ਸਿੰਘ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਉੱਘੇ ਕਾਂਗਰਸੀ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵੀਰਭੱਦਰ...
ਹਿਮਾਚਲ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਵੀਰਭੱਦਰ ਸਿੰਘ ਦਾ ਦਿਹਾਂਤ
ਸ਼ਿਮਲਾ | ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਲੀਡਰ ਵੀਰਭੱਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਵਿਚ ਆਖਰੀ ਸਾਹ ਲਿਆ।
ਵੀਰਭੱਦਰ ਸਿੰਘ...