ਹੁਣ ਕੇਂਦਰ ਸਰਕਾਰ ਨੇ ਮਾਲ-ਗੱਡੀਆਂ ਰੋਕੀਆਂ, ਕਿਸਾਨ ਕਰਨਗੇ 26 ਤੇ 27 ਅਕਤੂਬਰ ਨੂੰ ਦਿੱਲੀ...
ਚੰਡੀਗੜ੍ਹ | ਪੰਜਾਬ ਦੀਆਂ 30 ਸੰਘਰਸ਼ਸ਼ੀਲ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਮਾਲ-ਗੱਡੀਆਂ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਹੈ। ਕਿਸਾਨ-ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਰੇਲਵੇ-ਟ੍ਰੈਕ ਖਾਲੀ ਕਰ ਦਿੱਤੇ ਗਏ ਹਨ, ਪਰ ਹੁਣ ਕੇਂਦਰ ਸਰਕਾਰ...
ਈਡੀ ਵੱਲੋਂ ਕੈਪਟਨ ਦੇ ਬੇਟੇ ਰਣਇੰਦਰ ਸਿੰਘ ਤਲਬ, (ਫੇਮਾ) ਦਾ ਚੱਲ ਰਿਹਾ ਹੈ ਕੇਸ,...
ਚੰਡੀਗੜ੍ਹ | ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲ ਪਾਸ ਕੀਤੇ ਹਨ। ਉਹ ਕਿਸਾਨਾਂ ਦੀ ਹਮਾਇਤ ਕਰ ਰਹੇ ਹਨ। ਪਰ ਇਸ ਮਸਲੇ 'ਤੇ ਸਿਆਸਤ ਸਰਗਰਮ ਹੋ ਗਈ ਹੈ।
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੈਪਟਨ ਅਮਰਿੰਦਰ ਸਿੰਘ ਦੇ...
ਦੇਸ਼ ਖੇਤੀ ਕਾਨੂੰਨਾਂ ਤੇ ਸੰਵਿਧਾਨ ਦੀ ਧਾਰਾ ਦੇ ਫਾਸਲੇ ਤੋਂ ਪਿੱਛੇ ਨਹੀਂ ਹਟੇਗਾ :...
ਨਵੀਂ ਦਿੱਲੀ | ਬਿਹਾਰ ਵਿੱਚ ਆਪਣੀ ਪਹਿਲੀਂ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਫ਼ ਕਰ ਦਿੱਤਾ ਕਿ ਦੇਸ਼ ਸੰਵਿਧਾਨ ਦੀ ਧਾਰਾ 370 ਤੇ ਖੇਤੀ ਸਬੰਧੀ ਤਿੰਨ ਨਵੇਂ ਕਾਨੂੰਨਾਂ ਬਾਰੇ ਫੈਸਲਿਆਂ...
ਕਿਸਾਨਾਂ ਵਲੋਂ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਮਨਾਇਆ ਜਾਵੇਗਾ ਦੁਸ਼ਹਿਰਾ
ਬਠਿੰਡਾ | ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦੁਸਹਿਰੇ ਦੇ ਤਿਉਹਾਰ ਮੋਦੀ ਸਰਕਾਰ ਦਾ ਰਾਵਣ ਰੂਪੀ ਪੁਤਲਾ ਸਾੜ ਕੇ ਮਨਾਇਆ ਜਾ ਰਿਹਾ ਹੈ । ਜਿਸ ਤਹਿਤ ਕਿਸਾਨਾਂ...
ਵੋਟਾਂ ਲੈਣ ਲਈ ਕੋਰੋਨਾ ਵੈਕਸੀਨ ਦਾ ਲਾਹਾ ਲੈ ਰਹੀ ਬੀਜੇਪੀ ਸਰਕਾਰ : ...
ਚੰਡੀਗੜ੍ਹ | ਕੇਂਦਰ ਸਰਕਾਰ ਦੀ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਭਾਜਪਾ ਵੱਲੋਂ ਬਿਹਾਰ ਚੋਣਾਂ ਵਿੱਚ ਸੰਕਲਪ ਪੱਤਰ ਵਿੱਚ ਕੋਰੋਨਾ ਟੀਕਾ ਮੁਫਤ ਵਿਚ ਲਗਾਉਣ ਦਾ ਵਾਅਦੇ ਨੂੰ ਹਾਸੋਹੀਣਾ...
ਜਲੰਧਰ – ਦਲਿਤਾਂ ਲਈ ਇਨਸਾਫ਼ ਮਾਰਚ ਕੱਢਣ ਤੋਂ ਪਹਿਲਾਂ ਹੀ ਵਿਜੈ ਸਾਂਪਲਾ ਤੇ ਅਸ਼ਵਨੀ...
ਜਲੰਧਰ | ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤੇ ਜਾਣ ਮਗਰੋਂ ਪਹਿਲੀ ਵਾਰ ਪੰਜਾਬ ਦੇ ਬੀਜੇਪੀ ਲੀਡਰਾਂ ਵੱਲੋਂ ਸੜਕਾਂ 'ਤੇ ਉੱਤਰ ਪ੍ਰਦਰਸ਼ਨ ਕੀਤਾ ਗਿਆ। ਇਸ ਦਾ ਮਕਸਦ ਖੇਤੀ ਕਾਨੂੰਨ ਨਹੀਂ ਸਗੋਂ ਕੈਪਟਨ ਸਰਕਾਰ ਦਾ ਵਿਰੋਧ...
ਮੁੱਖ ਮੰਤਰੀ ਕੈਪਟਨ ਨੇ ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ ‘ਚ ਬਿੱਲ ਪੇਸ਼, ਸੁਣੋ ਸੀਐਮ...
ਚੰਡੀਗੜ੍ਹ | ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਦੇ ਖ਼ਾਸ ਇਜਲਾਸ ਵਿੱਚ ਕੇਂਦਰ ਦੇ ਖੇਤੀ ਬਿੱਲਾਂ ਨੂੰ ਨਕਾਰਦੇ ਹੋਏ ਮਤਾ ਪੇਸ਼ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅਸਤੀਫ਼ਾ ਦੇਣ ਨੂੰ ਵੀ ਤਿਆਰ...
ਪੰਜਾਬ ਦੇ ਕਿਸਾਨ ਲਈ ਅੱਜ ਅਹਿਮ ਦਿਨ, ਸਰਕਾਰ ਦੇ ਇਜਲਾਸ ‘ਚੋਂ ਕੀ ਨਿਕਲੇਗਾ ਉਸ...
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਬਿੱਲ ਲਿਆਉਣ ਲਈ ਦੋ ਦਿਨਾਂ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ। ਦੋ ਦਿਨ ਦਾ ਇਜਲਾਸ ਸੀ ਪਰ ਪਹਿਲੇ ਦਿਨ ਸ਼ਰਧਾਂਜਲੀਆਂ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਅਗ...
ਪੰਜਾਬ ਸਰਕਾਰ ਖੇਤੀ ਕਾਨੂੰਨਾਂ ਬਾਰੇ ਕੁਝ ਵੀ ਨਹੀਂ ਕਰ ਸਕਦੀ : ASG
ਚੰਡੀਗੜ੍ਹ | ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ 'ਤੇ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ...
ਕਿਸਾਨਾਂ ਨੂੰ ਦਿੱਲੀ ਸੱਦ ਕੇ ਨਾ ਆਏ ਕੇਂਦਰ ਦੇ ਮੰਤਰੀ, ਮੀਟਿੰਗ ਰਹੀ ਬੇਸਿੱਟਾ, ਕਿਸਾਨਾਂ...
ਚੰਡੀਗੜ੍ਹ | ਕਿਸਾਨ ਜਥੇਬੰਦੀਆਂ ਦੀ ਕੇਂਦਰ ਦੇ ਸੱਦੇ 'ਤੇ ਦਿੱਲੀ ਵਿਚ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਵਿਚ ਉਸ ਵੇਲੇ ਰੌਲਾ ਪੈ ਗਿਆ, ਜਦੋਂ ਕਿਸੇ ਕੇਂਦਰੀ ਮੰਤਰੀ ਦੇ ਨਾ ਆਉਣ ਬਾਰੇ ਪਤਾ ਲੱਗਿਆ। ਬਾਅਦ ਵਿਚ...