ਰਾਜਨੀਤੀ

ਦੁਪਹਿਰ ਦੀ ਨਮਾਜ਼ ਤੋਂ ਬਾਅਦ ਮਦਰੱਸੇ ‘ਚ ਬੰਬ ਧਮਾਕਾ, 10 ਵਿਦਿਆਰਥੀਆਂ ਸਣੇ 15 ਦੀ...

0
ਅਫਗਾਨਿਸਤਾਨ। ਅਫਗਾਨਿਸਤਾਨ ਦੇ ਸਮੰਗਾਨ ਸੂਬੇ ਦੇ ਐਬਕ ਸ਼ਹਿਰ ਦੇ ਜਾਹਦੀਆ ਮਦਰੱਸੇ 'ਚ ਬੁੱਧਵਾਰ ਦੁਪਹਿਰ ਨੂੰ ਬੰਬ ਧਮਾਕਾ ਹੋਇਆ। ਇਸ ਧਮਾਕੇ 'ਚ ਘੱਟੋ-ਘੱਟ ਪੰਦਰਾਂ ਲੋਕਾਂ ਦੀ ਮੌਤ ਹੋ ਗਈ, ਜਦਕਿ 27 ਜ਼ਖਮੀ ਹੋ ਗਏ। ਇੱਕ...

ਪੰਜਾਬ ਦੇ ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਦਾ ਵਿਵਾਦਿਤ ਬਿਆਨ, ਕਿਹਾ- ਪੰਜਾਬੀਆਂ ਵਰਗੀ ਬੇਵਕੂਫ ਕੌਮ...

0
ਅੰਮ੍ਰਿਤਸਰ। ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਨਿੱਝਰ ਨੇ ਅੰਮ੍ਰਿਤਸਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਆਰਾਮ ਪ੍ਰਸਤੀ ਦੀ ਆਦਤ ਪੈ ਗਈ ਹੈ। ਕਿਸਾਨ ਬਿਜਲੀ ਛੱਡ ਕੇ ਘਰੇ ਬੈਠ...

ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਭਖੀ ਸਿਆਸਤ ; ਹਰਿਆਣਾ ਦੀ ਨਾਂ ਬਦਲਣ ਦੀ ਮੰਗ, CM...

0
ਚੰਡੀਗੜ੍ਹ | ਹੁਣ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਨਾਂ ਨੂੰ ਲੈ ਕੇ ਪੰਜਾਬ-ਹਰਿਆਣਾ ਵਿੱਚ ਸਿਆਸਤ ਸ਼ੁਰੂ ਹੋ ਗਈ ਹੈ। ਹਰਿਆਣਾ ਦਾ ਨਾਂ ਬਦਲਣ ਦੀ ਮੰਗ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ 'ਤੇ...

ਭਗਵੰਤ ਮਾਨ ਸਰਕਾਰ ਦਾ ਵੱਡਾ ਉਪਰਾਲਾ : ਮਗਨਰੇਗਾ ਸਕੀਮ ਤਹਿਤ ਪਿੰਡ ਵਾਸੀ ਮੁਫਤ ਲਗਾ...

0
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ਵਿਅਕਤੀਗਤ...

ਮਾਨ ਸਰਕਾਰ ਐਨਆਰਆਈ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜਲਦੀ ਕਰੇਗੀ ਹੱਲ : ਧਾਲੀਵਾਲ

0
ਚੰਡੀਗੜ੍ਹ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ 5 ਪ੍ਰੋਗਰਾਮਾਂ ਦਾ ਆਯੋਜਨ...

ਮੁੱਖ ਮੰਤਰੀ ਦੀ ਭੈਣ ਦੀ ਕਾਰ ਨੂੰ ਖਿੱਚ ਕੇ ਲੈ ਗਈ ਕਰੇਨ, ਕਾਰ ਵਿਚ...

0
ਹੈਦਰਾਬਾਦ। ਅੱਜ ਹੈਦਰਾਬਾਦ ਦੀਆਂ ਸੜਕਾਂ 'ਤੇ ਇਕ ਹੈਰਾਨ ਕਰਨ ਵਾਲਾ ਦ੍ਰਿਸ਼ ਦੇਖਣ ਨੂੰ ਮਿਲਿਆ, ਜਦੋਂ ਪੁਲਿਸ ਵੱਲੋਂ ਲਿਆਂਦੀ ਗਈ ਇਕ ਕਰੇਨ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨਮੋਹਨ ਰੈਡੀ ਦੀ ਭੈਣ ਵਾਈਐਸ ਸ਼ਰਮੀਲਾ ਦੀ...

ਕਾਂਗਰਸ ਚੀਫ ਖੜਗੇ ਦਾ PM ‘ਤੇ ਵਿਵਾਦਿਤ ਬਿਆਨ, ਕਿਹਾ- ਕੀ ਮੋਦੀ ਦੇ ਰਾਵਣ ਵਾਂਗ...

0
ਅਹਿਮਦਾਬਾਦ। ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਦਿੱਤੇ ਬਿਆਨ ਨੇ ਹੰਗਾਮਾ ਮਚਾ ਦਿੱਤਾ ਹੈ।...

ਆਪ ਸਰਕਾਰ ਕਰਕੇ ਪੈਰਾ ਉਲੰਪੀਅਨਜ਼ ਆਪਣੇ ਤਮਗੇ ਸੜਕਾਂ ‘ਤੇ ਸੁੱਟਣ ਲਈ ਮਜਬੂਰ : ਚੀਮਾ

0
ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਉਹਨਾਂ ਦੀ ਰਿਹਾਇਸ਼ ’ਤੇ ਮਿਲਣ ਆਏ ਪੈਰਾ ਓਲੰਪੀਅਨਜ਼ ਨਾਲ ਧੱਕੇਸ਼ਾਹੀ ਅਤੇ ਬਦਸਲੂਕੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ ਇਹ ਪੈਰਾ ਓਲੰਪੀਅਨਜ਼ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਵਾਸਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁੰਦੇ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਪੈਰਾ ਓਲੰਪੀਅਨਜ਼ ਲਈ ਖੇਡ ਨੀਤੀ ਲਿਆਉਣ ਵਿਚ ਫੇਲ੍ਹ ਹੋਏ ਹਨ ਤੇ ਕੀਤੇ ਵਾਅਦੇ ਮੁਤਾਬਕ ਇਹਨਾਂ ਨੂੰ ਨੌਕਰੀਆਂ ਵੀ ਨਹੀਂ ਦੇ ਸਕੇ ਉਹਨਾਂ ਕਿਹਾ ਕਿ ਆਪ ਸਰਕਾਰ ਦੇ ਢਿੱਲੇ ਰਵੱਈਏ ਕਾਰਨ ਇਹ ਖਿਡਾਰੀ ਆਪਣੇ ਮੈਡਲ ਸੜਕਾਂ ’ਤੇ ਸੁੱਟਣ ਲਈ ਮਜਬੂਰ ਹੋਏ ਹਨ। ਡਾ. ਚੀਮਾ ਨੇ ਕਿਹਾ ਕਿ ਆਪ ਸਰਕਾਰ ਦੀ ਪੈਰਾ ਓਲੰਪੀਅਨਜ਼ ਪ੍ਰਤੀ ਸੰਜੀਦਗੀ ਇਸ ਗੱਲ ਤੋਂ ਵੀ ਜ਼ਾਹਰ ਹੁੰਦੀ ਹੈ ਕਿ ਸੂਬਾਈ ਪੈਰਾ ਗੇਮਜ਼ ਤੈਅ ਪ੍ਰੋਗਰਾਮ ਅਨੁਸਾਰ ਨਹੀਂ ਹੋ ਸਕੀਆਂ।ਉਹਨਾਂ ਕਿਹਾ ਕਿ ਹੁਣ ਵੀ ਖਿਡਾਰੀ ਇਸ ਕਰਕੇ ਚੰਡੀਗੜ੍ਹ ਆੲ ਸਨ ਕਿਉਂਕਿ ਆਪ ਸਰਕਾਰ ਨੇ ਉਹਨਾਂ ਨੂੰ ਸਮਾਂ ਦਿੱਤਾ ਸੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਉਹਨਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਉਹਨਾਂ ਨੂੰ ਹੱਲ ਕਰਨ ਦੇ ਆਮ ਆਦਮੀ ਪਾਰਟੀ ਸਰਕਾਰ ਨੇ ਧੱਕੇਸ਼ਾਹੀ ਨਾਲ ਉਹਨਾਂ ਦੀਆਂ ਮੰਗਾਂ ਕੁਚਲਣ ਦਾ ਯਤਨ ਕੀਤਾ ਹੈ।ਉਹਨਾਂ ਨੇ ਪੈਰਾ ਓਲੰਪੀਅਨਜ਼ ਨੂੰ ਪੂਰੀ ਹਮਾਇਤ ਦਾ ਭਰੋਸਾ ਦੁਆਉਂਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਕਾਲੀ ਦਲ ਉਹਨਾਂ ਦਾ ਮਾਮਲਾ ਜਬਰੀ ਚੁੱਕੇਗਾ ਅਤੇ ਉਹਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਏਗਾ। 

ਕੇਂਦਰ ਨੇ MP ਹੰਸਰਾਜ ਹੰਸ ਦੀ ਸੁਰੱਖਿਆ ਨੂੰ ਕੀਤਾ ਅਪਗ੍ਰੇਡ, ਪੰਜਾਬ ਦੇ ਨਾਲ-ਨਾਲ ਦਿੱਲੀ...

0
ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਭਾਜਪਾ  ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦੀ 'ਜ਼ੈੱਡ' ਸ਼੍ਰੇਣੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਹਥਿਆਰਬੰਦ ਸੁਰੱਖਿਆ ਕਵਰ ਨੂੰ ਅਪਗ੍ਰੇਡ ਕੀਤਾ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ...

ਗੁਜਰਾਤ ਚੋਣਾਂ : AAP ਉਮੀਦਵਾਰ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਨੂੰ ਸਮਰਥਨ...

0
ਦਿੱਲੀ। ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਇਸ ਦੇ ਆਗੂਆਂ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਦਾਅਵਿਆਂ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਕੱਛ...
- Advertisement -

LATEST NEWS

MUST READ