ਰਾਜਨੀਤੀ

ਰੋਪੜ : 3 ਸਾਲ ਦੇ ਰਾਜ ‘ਚ ਨਹੀਂ ਭਰਿਆ ਕਾਂਗਰਸ ਭਵਨ ਦਾ ਬਿਜਲੀ ਬਿਲ,...

0
ਰੋਪੜ. ਜ਼ਿਲ੍ਹਾ ਕਾਂਗਰਸ ਭਵਨ ਦਾ ਬਿਜਲੀ ਬਿੱਲ 3 ਸਾਲ ਤੋਂ ਜਮ੍ਹਾ ਨਾ ਕਰਵਾਏ ਜਾਣ ਕਾਰਨ ਬਿਜਲੀ ਵਿਭਾਗ ਵੱਲੋਂ ਕਾਂਗਰਸ ਭਵਨ ਦਾ ਕਨੈਕਸ਼ਨ ਕੱਟੇ ਜਾਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਤਿੰਨ ਸਾਲ...

ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਪਿੰਕੀ ਨੇ ਪਿੰਡ ਸੈਦੇਕੇ ਨੂੰ 21.92 ਲੱਖ ਦਿੱਤੇ, ਕਿਹਾ- ਪਿੰਡਾਂ...

0
ਫਿਰੋਜਪੁਰ . ਫਿਰੋਜ਼ਪੁਰ ਦੇ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪਿੰਡ ਸੈਦੇਕੇ ਨੂੰ ਵਿਕਾਸ ਕੰਮਾਂ ਲਈ 21.92 ਲੱਖ ਰੁਪਏ ਦੀ ਗ੍ਰਾਂਟ ਦਿੱਤੀ। ਐਤਵਾਰ ਸ਼ਾਮ ਨੂੰ ਇੱਕ ਪ੍ਰੋਗਰਾਮ ਦੌਰਾਨ ਵਿਧਾਇਕ ਨੇ ਪਿੰਡ ਦੀ ਪੰਚਾਇਤ ਨੂੰ ਇਹ ਰਕਮ ਦਿੱਤੀ। ਵਿਧਾਇਕ...

‘ਆਪ’ ਮਿਸ਼ਨ 2022 – ਪੰਜਾਬ ਚੋਣਾਂ ‘ਚ ਸਭ ਤੋਂ ਪਹਿਲਾਂ ਕੀਤਾ ਜਾਏਗਾ ਮੁੱਖ ਮੰਤਰੀ...

0
ਬਠਿੰਡਾ. ਆਮ ਆਦਮੀ ਪਾਰਟੀ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕਰੇਗੀ। ਇਹ ਜਾਣਕਾਰੀ ਬੁੱਧਵਾਰ ਨੂੰ ਬਠਿੰਡਾ ਦੇ ਸਰਕਟ ਹਾਊਸ ਵਿਖੇ ਮੀਟਿੰਗ ਦੌਰਾਨ ਵਿਧਾਇਕ ਬੁੱਧ ਰਾਮ,...

ਮੋਦੀ ਸਰਕਾਰ ਅੰਤਰਰਾਸ਼ਟੀ ਬਾਜਾਰ ਕੀਮਤਾਂ ਮੁਤਾਬਿਕ ਪੈਟ੍ਰੋਲ-ਡੀਜਲ ਸਸਤਾ ਨਾ ਕਰਕੇ ਜਨਤਾ ਨਾਲ ਧੋਖਾ ਕਰ...

0
ਚੰਡੀਗੜ. ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਲੋਕਾਂ ਦੀ ਥਾਂ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਤੇਲ ਕੰਪਨੀਆਂ ਨਾਲ ਖੜਨ ਦਾ ਦੋਸ਼ ਲਗਾਇਆ। ਉਹਨਾਂ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਅੰਤਰਰਾਸ਼ਟਰੀ...

ਭਾਜਪਾ ਅਤੇ ਕਾਂਗਰਸ ਦੋਵੇਂ ਦੰਗੇ ਕਰਵਾਉਣ ‘ਚ ਮਾਹਿਰ : ਭਗਵੰਤ ਮਾਨ

0
ਨਵੀਂ ਦਿੱਲੀ/ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਜਪਾ ਅਤੇ ਕਾਂਗਰਸ 'ਤੇ ਦੰਗੇ ਕਰਾਉਣ ਦੀ ਮਾਹਿਰ ਪਾਰਟੀਆਂ ਹੋਣ ਦਾ ਦੋਸ਼ ਲਗਾਇਆ ਹੈ। ਸੰਸਦ ਭਵਨ ਦੇ ਬਾਹਰ ਭਗਵੰਤ ਮਾਨ ਨੇ ਕਿਹਾ ਕਿ...

ਆਏ ਦਿਨ ਬੇਰੁਜ਼ਗਾਰ ਨੌਜਵਾਨਾਂ ਅਤੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਲਈ ਕੈਪਟਨ ਸਰਕਾਰ...

0
ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਬੇਰੁਜ਼ਗਾਰੀ ਦਾ ਸ਼ਿਕਾਰ ਨੌਜਵਾਨਾਂ ਅਤੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਵੱਲੋਂ ਕੀਤੀਆਂ ਜਾਂਦੀਆਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਵਿੱਚ ਹੋ ਰਹੇ ਵਾਧੇ ‘ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ...

ਪੰਜਾਬ ਦੇ 60,000 ਝੁੱਗੀ-ਝੌਂਪੜੀ ਵਾਸੀਆਂ ਨੂੰ ਨਾਗਰਿਕ ਸਹੂਲਤਾਂ ਅਤੇ ਜ਼ਮੀਨ ਦਾ ਮਿਲੇਗਾ ਮਾਲਕੀ ਹੱਕ

0
ਚੰਡੀਗੜ. ਪੰਜਾਬ ਸਰਕਾਰ ਵੱਲੋਂ ਪੰਜਾਬ ਸਲੱਮ ਡਵੈਲਰਜ਼ (ਮਲਕੀਅਤੀ ਅਧਿਕਾਰ) ਐਕਟ, 2020 ਲਾਗੂ ਕਰਨ ਨਾਲ ਸੂਬੇ ਭਰ ਦੇ ਲਗਭਗ 60,000 ਝੁੱਗੀ ਝੌਂਪੜੀ ਵਾਲਿਆਂ ਨੂੰ ਮਲਕੀਅਤੀ ਅਧਿਕਾਰਾਂ ਦੇ ਨਾਲ ਨਾਲ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮਿਲਣਗੀਆਂ। ਬੁਲਾਰੇ ਅਨੁਸਾਰ...

ਅੰਤਰਰਾਸ਼ਟਰੀ ਮਹਿਲਾ-ਦਿਵਸ ਮੌਕੇ ਬੇਰੁਜ਼ਗਾਰ ਮਹਿਲਾ ਅਧਿਆਪਕਾਵਾਂ ‘ਤੇ ਲਾਠੀਚਾਰਜ ਸ਼ਰਮਨਾਕ : ਭਗਵੰਤ ਮਾਨ

0
ਚੰਡੀਗੜ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਟਿਆਲਾ ਵਿਖੇ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਕਰਨ ਦੀ ਸ਼ਖ਼ਤ ਨਿਖ਼ੇਧੀ ਕੀਤੀ ਹੈ। ਪਾਰਟੀ...

31 ਹਜ਼ਾਰ ਕਰੋੜ ਦੇ ਅਨਾਜ ਘੁਟਾਲੇ ‘ਚ ਬਾਦਲਾਂ ਨੂੰ ਸਰੇਆਮ ਬਚਾ ਰਹੇ ਹਨ ਕੈਪਟਨ...

0
ਚੰਡੀਗੜ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਮੁੱਖ ਮੰਤਰੀ ਕਣਕ ਦੀ ਖਰੀਦ ਲਈ ਆਏ 31000 ਕਰੋੜ ਰੁਪਏ ਖੁਰਦ-ਬੁਰਦ ਕਰਨ ਦੇ...

ਅਨਵਰ ਮਸੀਹ ਡਰੱਗ ਕੇਸ ‘ਚ ਮਜੀਠੀਆ ਦੀ ਭੂਮਿਕਾ ਦੀ ਜਾਂਚ ਕਰਵਾਏਗੀ ਸਰਕਾਰ – ਚੀਮਾ

0
ਚੰਡੀਗੜ . ਵਿਧਾਨਸਭਾ ਸੈਸ਼ਨ ਦੇ ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਅੰਮ੍ਰਿਤਸਰ ਦੇ ਚਰਚਿਤ ਬਹੁ ਕਰੋੜੀ ਡਰੱਗ ਕੇਸ 'ਚ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਭੂਮਿਕਾ ਦੀ ਜਾਂਚ ਬਾਰੇ...
- Advertisement -

LATEST NEWS

MUST READ