ਮੋਦੀ ਸਰਕਾਰ ਅੰਤਰਰਾਸ਼ਟੀ ਬਾਜਾਰ ਕੀਮਤਾਂ ਮੁਤਾਬਿਕ ਪੈਟ੍ਰੋਲ-ਡੀਜਲ ਸਸਤਾ ਨਾ ਕਰਕੇ ਜਨਤਾ ਨਾਲ ਧੋਖਾ ਕਰ...
ਚੰਡੀਗੜ. ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਲੋਕਾਂ ਦੀ ਥਾਂ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਤੇਲ ਕੰਪਨੀਆਂ ਨਾਲ ਖੜਨ ਦਾ ਦੋਸ਼ ਲਗਾਇਆ। ਉਹਨਾਂ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਅੰਤਰਰਾਸ਼ਟਰੀ...
ਭਾਜਪਾ ਅਤੇ ਕਾਂਗਰਸ ਦੋਵੇਂ ਦੰਗੇ ਕਰਵਾਉਣ ‘ਚ ਮਾਹਿਰ : ਭਗਵੰਤ ਮਾਨ
ਨਵੀਂ ਦਿੱਲੀ/ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ
ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਜਪਾ ਅਤੇ ਕਾਂਗਰਸ 'ਤੇ ਦੰਗੇ ਕਰਾਉਣ ਦੀ ਮਾਹਿਰ
ਪਾਰਟੀਆਂ ਹੋਣ ਦਾ ਦੋਸ਼ ਲਗਾਇਆ ਹੈ।
ਸੰਸਦ
ਭਵਨ ਦੇ ਬਾਹਰ ਭਗਵੰਤ ਮਾਨ ਨੇ ਕਿਹਾ ਕਿ...
ਆਏ ਦਿਨ ਬੇਰੁਜ਼ਗਾਰ ਨੌਜਵਾਨਾਂ ਅਤੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਲਈ ਕੈਪਟਨ ਸਰਕਾਰ...
ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਬੇਰੁਜ਼ਗਾਰੀ ਦਾ ਸ਼ਿਕਾਰ ਨੌਜਵਾਨਾਂ ਅਤੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਵੱਲੋਂ ਕੀਤੀਆਂ ਜਾਂਦੀਆਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਵਿੱਚ ਹੋ ਰਹੇ ਵਾਧੇ ‘ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ...
ਪੰਜਾਬ ਦੇ 60,000 ਝੁੱਗੀ-ਝੌਂਪੜੀ ਵਾਸੀਆਂ ਨੂੰ ਨਾਗਰਿਕ ਸਹੂਲਤਾਂ ਅਤੇ ਜ਼ਮੀਨ ਦਾ ਮਿਲੇਗਾ ਮਾਲਕੀ ਹੱਕ
ਚੰਡੀਗੜ. ਪੰਜਾਬ ਸਰਕਾਰ ਵੱਲੋਂ ਪੰਜਾਬ ਸਲੱਮ ਡਵੈਲਰਜ਼ (ਮਲਕੀਅਤੀ ਅਧਿਕਾਰ) ਐਕਟ, 2020 ਲਾਗੂ ਕਰਨ ਨਾਲ ਸੂਬੇ ਭਰ ਦੇ ਲਗਭਗ 60,000 ਝੁੱਗੀ ਝੌਂਪੜੀ ਵਾਲਿਆਂ ਨੂੰ ਮਲਕੀਅਤੀ ਅਧਿਕਾਰਾਂ ਦੇ ਨਾਲ ਨਾਲ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮਿਲਣਗੀਆਂ। ਬੁਲਾਰੇ ਅਨੁਸਾਰ...
ਅੰਤਰਰਾਸ਼ਟਰੀ ਮਹਿਲਾ-ਦਿਵਸ ਮੌਕੇ ਬੇਰੁਜ਼ਗਾਰ ਮਹਿਲਾ ਅਧਿਆਪਕਾਵਾਂ ‘ਤੇ ਲਾਠੀਚਾਰਜ ਸ਼ਰਮਨਾਕ : ਭਗਵੰਤ ਮਾਨ
ਚੰਡੀਗੜ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਟਿਆਲਾ ਵਿਖੇ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਕਰਨ ਦੀ ਸ਼ਖ਼ਤ ਨਿਖ਼ੇਧੀ ਕੀਤੀ ਹੈ। ਪਾਰਟੀ...
31 ਹਜ਼ਾਰ ਕਰੋੜ ਦੇ ਅਨਾਜ ਘੁਟਾਲੇ ‘ਚ ਬਾਦਲਾਂ ਨੂੰ ਸਰੇਆਮ ਬਚਾ ਰਹੇ ਹਨ ਕੈਪਟਨ...
ਚੰਡੀਗੜ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ
ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਮੁੱਖ
ਮੰਤਰੀ ਕਣਕ ਦੀ ਖਰੀਦ ਲਈ ਆਏ 31000
ਕਰੋੜ
ਰੁਪਏ ਖੁਰਦ-ਬੁਰਦ ਕਰਨ ਦੇ...
ਅਨਵਰ ਮਸੀਹ ਡਰੱਗ ਕੇਸ ‘ਚ ਮਜੀਠੀਆ ਦੀ ਭੂਮਿਕਾ ਦੀ ਜਾਂਚ ਕਰਵਾਏਗੀ ਸਰਕਾਰ – ਚੀਮਾ
ਚੰਡੀਗੜ . ਵਿਧਾਨਸਭਾ ਸੈਸ਼ਨ ਦੇ ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਅੰਮ੍ਰਿਤਸਰ ਦੇ ਚਰਚਿਤ ਬਹੁ ਕਰੋੜੀ ਡਰੱਗ ਕੇਸ 'ਚ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਭੂਮਿਕਾ ਦੀ ਜਾਂਚ ਬਾਰੇ...
ਦਿੱਲੀ ਚੋਣ ਨਤੀਜਿਆਂ ਬਾਰੇ ਇਸ ਸੀਨੀਅਰ ਪੱਤਰਕਾਰ ਦੀ ਸਮੀਖਿਆ ਜ਼ਰੂਰ ਸੁਣਨੀ ਚਾਹੀਦੀ ਹੈ
https://www.youtube.com/watch?v=-tjuyvmqau4
ਨਵੀਂ ਦਿੱਲੀ . ਮੋਦੀ ਸਰਕਾਰ ਦੇ ਇਸ ਦੌਰ 'ਚ ਸਰਕਾਰ ਅਤੇ ਉਹਨਾਂ ਨਾਲ ਜੁੜੇ ਲੋਕਾਂ ਬਾਰੇ ਸਵਾਲ ਚੁੱਕਣ ਤੋਂ ਬਾਅਦ ਕਈ ਪੱਤਰਕਾਰ ਨੌਕਰੀ ਤੋਂ ਹਟਾਏ ਜਾ ਚੁੱਕੇ ਹਨ। ਇਹਨਾਂ 'ਚ ਇੱਕ ਵੱਡਾ ਨਾਂ ਹੈ...
ਕੈਪਟਨ ਨੇ ਫਿਰ ਕੀਤਾ ਦਾਅਵਾ- ਅਪ੍ਰੈਲ 2017 ਤੋਂ ਹੁਣ ਤੱਕ 12 ਲੱਖ ਨੌਕਰੀਆਂ ਦਿੱਤੀਆਂ,...
ਚੰਡੀਗੜ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਰੋਜ਼ਗਾਰ ਪੈਦਾ ਕਰਨ ਦੇ ਕੀਤੇ ਦਾਅਵਿਆਂ ਨੂੰ ਸਬੂਤਾਂ ਸਮੇਤ ਜਾਰੀ ਕੀਤਾ ਹੈ। ਅਕਾਲੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ...
“ਸੁਖਬੀਰ 2022 ‘ਚ ਮੁੱਖ ਮੰਤਰੀ ਬਣਨ ਦਾ ਸੁਪਨਾ ਭੁੱਲ ਜਾਣ”
ਤਰਨਤਾਰਨ. ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ 21 ਫ਼ਰਵਰੀ ਨੂੰ ਜ਼ਿਲ੍ਹਾ ਪੱਧਰ ਤੇ ਹੋਣ ਜਾ ਰਹੀ ਕਾਨਫਰੰਸ ਸੰਬੰਧੀ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਨੂੰ ਲਾਮਬੰਦ ਕੀਤਾ। ਇਹ...