ਪ੍ਰਤਾਪ ਸਿੰਘ ਬਾਜਵਾ ਹੁਣ ਪ੍ਰਤਾਪ ਸਿੰਘ ‘ਭਾਜਪਾ’ ਬਣ ਗਏ ਹਨ : ਅਮਨ ਅਰੋੜਾ
ਚੰਡੀਗੜ੍ਹ : ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਸਦਨ ਵਿਚ ਹੰਗਾਮਾ ਕਰ ਕਾਰਵਾਈ ਪ੍ਰਭਾਵਿਤ ਕਰਨ ਲਈ ਵਿਰੋਧੀ ਧਿਰ 'ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ...
ਕਾਂਗਰਸ ਦਾ ਇੱਕੋ ਇੱਕ ਏਜੰਡਾ ਸਦਨ ‘ਚ ਹੰਗਾਮਾ ਕਰਨਾ ਤੇ ਪੰਜਾਬ ਦੇ ਹਿੱਤ ‘ਚ...
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੈਸ਼ਨ ਦੌਰਾਨ ਵਿਧਾਨ ਸਭਾ ਦੇ ਸਪੀਕਰ ਦੀ ਮਾਣ-ਮਰਿਆਦਾ 'ਤੇ ਸਵਾਲ ਉਠਾਉਣ ਲਈ ਕਾਂਗਰਸ ਲੀਡਰਸ਼ਿਪ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਜਿਹੜੇ ਕਾਂਗਰਸੀ ਵਿਧਾਇਕ ਹੁਣ ਉਂਗਲ ਉਠਾ...
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫਦ...
ਗੁਰਮੀਤ ਸਿੰਘ ਖੇੜਾ ਵੀ 1990 ਤੋਂ ਲੈ ਕੇ ਹੁਣ ਤੱਕ ਜੇਲ੍ਹ ਵਿੱਚ ਤਕਰੀਬਨ 31 ਸਾਲ ਤੋਂ ਬੰਦ ਹਨ। ਉਨ੍ਹਾਂ ਨੂੰ ਕਰਨਾਟਕ ਅਤੇ ਨਵੀਂ ਦਿੱਲੀ ਵਿੱਚ ਬੰਬ ਧਮਾਕਿਆਂ ਦੇ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ...
ਕੈਪਟਨ ਦੇ ਗੈਂਗਸਟਰਾਂ ਦੇ ਗੋਲ਼ੀ ਮਾਰਨ ਦੇ ਬਿਆਨ ‘ਤੇ ‘ਆਪ’ ਵਿਧਾਇਕ ਦੇਵ ਮਾਨ ਦਾ...
ਚੰਡੀਗੜ੍ਹ। ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ਨੇ ਭਾਜਪਾ ਵਿੱਚ ਸ਼ਾਮਿਲ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਗੈਂਗਸਟਰਾਂ ਨੂੰ ਗੋਲੀ ਮਾਰਨ ਵਾਲੇ ਦਿੱਤੇ ਬਿਆਨ ਉਤੇ ਤਿੱਖਾ ਸ਼ਬਦੀ ਵਾਰ ਕੀਤਾ ਹੈ। ਵਿਧਾਇਕ...
ਸਾਬਕਾ ਸੀਐੱਮ ਚਰਨਜੀਤ ਚੰਨੀ ਨੂੰ ਹੋਇਆ ਫੋਟੋ ਫੋਬੀਆ, ਅਮਰੀਕਾ ‘ਚ ਚੱਲ ਰਿਹਾ ਇਲਾਜ
ਚੰਡੀਗੜ੍ਹ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਤੋਂ ਹੀ ਗਾਇਬ ਹੋ ਗਏ ਹਨ। ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਪਾਰਟੀ ਵੱਲੋਂ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ...
ਵਿਦੇਸ਼ ਬੈਠੇ ਚੰਨੀ ਦਾ CM ਨੂੰ ਜਵਾਬ : ਮੇਰਾ ਫੋਨ ਤਾਂ 24 ਘੰਟੇ ਚੱਲਦੈ,...
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਵੋਟ ਹਾਸਲ ਕਰਨ ਲਈ ਮਤਾ ਪੇਸ਼ ਕਰਨ ਮੌਕੇ ਹਾਕਮ ਧਿਰ ਅਤੇ ਕਾਂਗਰਸ ਦਰਮਿਆਨ ਤਿੱਖੀਆਂ ਝੜਪਾਂ ਹੋਈਆਂ। ਇਸ ਦੌਰਾਨ ਭਗਵੰਤ ਮਾਨ ਨੇ...
Punjab Assembly : ਭਗਵੰਤ ਮਾਨ ਨੇ ਪੇਸ਼ ਕੀਤਾ ਵਿਸ਼ਵਾਸ ਪ੍ਰਸਤਾਵ, ਚਰਚਾ ਦੇ ਬਾਅਦ ਸਦਨ...
ਚੰਡੀਗੜ੍ਹ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਮੰਗਲਵਾਰ ਨੂੰ ਵਿਧਾਨ ਸਭਾ ਵਿਚ ਵਿਸ਼ਵਾਸ ਪ੍ਰਸਤਾਵ ਪੇਸ਼ ਕੀਤਾ। ਸਵੇਰੇ ਸਦਨ ਸ਼ੁਰੂ ਹੋਣ ਤੋਂ ਪਹਿਲਾਂ ਮਰਹੂਮ ਨਿਰਮਲ ਸਿੰਘ ਕਾਹਲੋਂ, ਡਾ. ਧਰਮਵੀਰ ਅਗਨੀਹੋਤਰੀ ਤੇ ਜਗਜੀਤ ਸਿੰਘ ਹਾਰਾ ਨੂੰ...
ਨਵਜੋਤ ਸਿੱਧੂ ਨੂੰ ਅਦਾਲਤ ‘ਚ ਪੇਸ਼ ਨਾ ਕਰਨ ‘ਤੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਖਿਲਾਫ...
ਲੁਧਿਆਣਾ। ਸਥਾਨਕ ਅਦਾਲਤ ਨੇ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਪੇਸ਼ ਨਾ ਕਰਨ 'ਤੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ ਹੈ।...
ਹਿੰਦੂ ਬਣਨ ਲਈ ਧਰਮ ਬਦਲਣ ਦੀ ਲੋੜ ਨਹੀਂ, ਭਾਰਤ ‘ਚ ਰਹਿਣ ਵਾਲੇ ਸਾਰੇ ਲੋਕ...
ਸ਼ਿਲਾਂਗ। ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਐਤਵਾਰ ਨੂੰ ਮੇਘਾਲਿਆ ਦੇ ਸ਼ਿਲਾਂਗ 'ਚ ਵਿਸ਼ਿਸ਼ਟ ਨਾਗਰਿਕ ਸੰਮੇਲਨ ਨੂੰ ਸੰਬੋਧਨ ਕੀਤਾ। ਮੀਟਿੰਗ ਦੀ ਸ਼ੁਰੂਆਤ ਰਵਾਇਤੀ ਖਾਸੀ ਸੁਆਗਤ ਨਾਲ ਹੋਈ, ਜਿਸ ਵਿੱਚ ਆਰਐਸਐਸ ਮੁਖੀ...
ਆਪ ਵਿਧਾਇਕ ਨੇ ਪਿਤਾ ਦੇ ਜ਼ਹਿਰ ਨਿਗਲਣ ਦੀਆਂ ਖਬਰਾਂ ਨੂੰ ਨਕਾਰਿਆ, ਕਿਹਾ- ਹਾਰਟ ਪ੍ਰਾਬਲਮ...
ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਵੱਲੋਂ ਵੀਰਵਾਰ ਨੂੰ ਸਲਫਾਸ ਨਿਗਲਣ ਦੀ ਖਬਰ ਸਾਹਮਣੇ ਆਈ ਹੈ। ਇਸ ਨੂੰ ਲੈ ਕੇ MLA ਉਗੋਕੇ ਨੇ ਕਿਹਾ ਹੈ ਕਿ ਉਨ੍ਹਾਂ ਦੇ...













































